ਰਿਵਾਲਵਰ ਅਤੇ ਜਿੰਦਾ ਰੌਂਦ ਸਮੇਤ ਇੱਕ ਦੋਸ਼ੀ ਕਾਬੂ

ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)–ਥਾਣਾ ਦੀਨਾਨਗਰ ਦੀ ਪੁਲਸ ਨੇ ਰਿਵਾਲਵਰ ਅਤੇ ਜਿੰਦਾ ਰੌਂਦ ਸਮੇਤ ਇੱਕ ਦੋਸ਼ੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ।ਐਸ.ਆਈ ਜਗਦੀਸ਼ ਸਿੰਘ ਨੇ ਦੱਸਿਆ ਕਿ ਨੈਸ਼ਨਲ ਹਾਈਵੇ ਗੁਰਦਾਸਪੁਰ ਤੋਂ ਦੀਨਾਨਗਰ ਪਿੰਡ ਮੱਦੋਵਾਲ ਸਾਹਮਣੇ ਜਗਾ ਬਾਬਾ ਪੰਜ ਪੀਰ ਤੋਂ ਦੋਸੀ ਬਲਦੇਵ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਬਾਜਪੁਰ ਕਲੋਨੀ ਅਲੀਵਾਲ ਥਾਣਾ ਘਣੀਏ ਕੇ ਬਾਂਗਰ […]

Continue Reading

ਛੋਟੇ ਸਾਹਿਬਜਾਦਿਆ ਦੀ ਸ਼ਹੀਦੀ ਜੋੜ ਮੇਲੇ ਤੋਂ ਪਹਿਲਾਂ ਸੜਕਾਂ ਦਾ ਹੋਵੇਗਾ ਨਿਰਮਾਣ-ਮੁੱਖ ਮੰਤਰੀ ਪੰਜਾਬ

ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਟਵੀਟ ਕਰਕੇ ਦੱਸਿਆ ਕਿ ਸਾਲ ਦਿਸੰਬਰ ਵਿੱਚ ਛੋਟੇ ਸਾਹਿਬਜਾਦਿਆ ਦੀ ਸ਼ਹੀਦੀ ਜੋੜ ਮੇਲੇ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ ਸਾਹਿਬ ਨੂੰ ਆਉਦੀਆਂ 5 ਲਿੰਕ ਸੜਕਾਂ ਨੂੰ 18 ਫੁੱਟ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਜਿਸਦੇ 8.17 ਕਰੋੜ ਰੂਪਏ ਖਰਚ ਕੀਤੇ ਜਾਣਗੇ। ਆਉਦੇ ਸਮੇਂ […]

Continue Reading

ਕੇਂਦਰ ਸਰਕਾਰ ਵਲੋਂ 75ਵੇਂ ਆਜ਼ਾਦੀ ਦਿਵਸ ਮੌਕੇ ਸਮੂਹਿਕ ਕਤਲੇਆਮ ਅਤੇ ਬਲਾਤਕਾਰ ਕਾਂਡ ਦੇ ਦੋਸ਼ੀਆ ਨੂੰ ਰਿਹਾਅ ਕਰਨਾ ਅਤਿ ਸ਼ਰਮਨਾਕ – ਬਖਤਪੁਰਾ, ਨੱਤ ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)—ਸੀਪੀਆਈ (ਐਮ ਐਲ) ਲਿਬਰੇਸ਼ਨ ਦੇ ਕੇਂਦਰੀ ਆਗੂਆਂ ਕਾਮਰੇਡ ਗੁਰਮੀਤ ਸਿੰਘ ਬਖਤਪੁਰ ਤੇ ਸੁਖਦਰਸ਼ਨ ਸਿੰਘ ਨੱਤ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਸਾਲ 2002 ਵਿਚ ਗੁਜਰਾਤ ਵਿਚ ਮੁੱਖ ਮੰਤਰੀ […]

Continue Reading

ਪੁਰਾਣੀ ਰੰਜਿਸ਼ ਤਹਿਤ ਹਮਲਾ ਕਰਕੇ ਵਿਅਕਤੀ ਨੂੰ ਜਖਮੀ ਕਰਨ ਦੇ ਮਾਮਲੇ ਵਿੱਚ 5 ਲੋਕਾ ਖਿਲਾਫ ਮਾਮਲਾ ਦਰਜ

ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)–ਥਾਣਾ ਪੁਰਾਣਾ ਸ਼ਾਲਾ ਦੀ ਪੁਲਸ ਨੇ ਪੁਰਾਣੀ ਰੰਜਿਸ਼ ਤਹਿਤ ਹਮਲਾ ਕਰਕੇ ਵਿਅਕਤੀ ਨੂੰ ਜਖਮੀ ਕਰਨ ਦੇ ਮਾਮਲੇ ਵਿੱਚ 5 ਲੋਕਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।ਗੁਰਵਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਤਲਵੰਡੀ ਬਥੁੰਨਗੜ ਨੇ ਦੱਸਿਆ ਕਿ 17 ਅਗਸਤ ਨੂੰ ਉਸਦਾ ਨਾਮ ਲੈ ਕੇ ਗਾਲੀ ਗਲੋਚ ਕਰਦੇ ਹੋਏ ਰਣਜੋਧ ਸਿੰਘ, ਪ੍ਰਭਪ੍ਰੀਤ ਸਿੰਘ, […]

Continue Reading

ਐਸ.ਪੀ ਹੈਡਕੁਆਟਰ ਨਵਜੋਤ ਸਿੰਘ ਸਿੱਧੂ ਦੇ ਕਹਿਣ ’ਤੇ ਧਰਨਾ ਹੋਇਆ ਸਮਾਪਤ

ਨਾਬਾਲਗ ਲੜਕੀ ਦੇ ਦੋਸ਼ੀ ਦੀ ਗਿ੍ਰਫਤਾਰੀ ਲਈ ਜਥੇਬੰਦੀਆਂ ਵੱਲੋਂ ਥਾਣੇ ਮੂਹਰੇ ਦਿੱਤਾ ਗਿਆ ਧਰਨਾ ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)–ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਦੋਸ਼ੀ ਦੀ ਗਿ੍ਰਫਤਾਰੀ ਨਾ ਹੋਣ ਕਰਕੇ ਜਿਲਾ ਗੁਰਦਾਸਪੁਰ ਦੇ ਵੱਖ-ਵੱਖ ਰਾਜਸੀ ਅਤੇ ਜਨਤਕ ਜੱਥੇਬੰਦੀਆਂ ਵੱਲੋਂ ਥਾਣਾ ਸਿਟੀ ਦਾ ਘਿਰਾਓ ਕੀਤਾ ਅਤੇ ਪੁਲਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।ਵਰਣਯੋਗ ਇਹ ਹੈ ਕਿ 13 […]

Continue Reading

ਇੰਦਰਜੀਤ ਸਿੰਘ ਹਰਪੁਰਾ ਨੇ ਬਤੌਰ ਡੀ.ਪੀ.ਆਰ.ਓ ਗੁਰਦਾਸਪੁਰ ਵਜੋਂ ਅਹੁੱਦਾ ਸੰਭਾਲਿਆ

ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ) – ਇੰਦਰਜੀਤ ਸਿੰਘ ਹਰਪੁਰਾ ਨੇ ਅੱਜ ਬਾਅਦ ਦੁਪਿਹਰ ਜ਼ਿਲਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ। ਇੰਦਰਜੀਤ ਸਿੰਘ ਹਰਪੁਰਾ ਇਸ ਤੋਂ ਪਹਿਲਾਂ ਬਟਾਲਾ ਵਿਖੇ ਡੀ.ਪੀ.ਆਰ.ਓ. ਤਾਇਨਾਤ ਸਨ। ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਕੀਤੇ ਗਏ ਜ਼ਿਲਾ ਲੋਕ ਸੰਪਰਕ ਅਫ਼ਸਰਾਂ ਦੇ ਤਬਾਦਲਿਆਂ ਤਹਿਤ ਉਨਾਂ ਨੂੰ ਗੁਰਦਾਸਪੁਰ ਵਿਖੇ ਤਾਇਨਾਤ ਕੀਤਾ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਸਿਹਤ ਵਿਭਾਗ ਵੱਲੋਂ ਕੇਂਦਰੀ ਜੇਲ ਗੁਰਦਾਸਪੁਰ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ

222 ਹਵਾਲਾਤੀਆਂ ਅਤੇ ਕੈਦੀਆਂ ਦਾ ਮੈਡੀਕਲ ਚੈਕਅਪ ਕੀਤਾ ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੁਹਾਲੀ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਸ਼ੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅਤੇ ਸ੍ਰੀਮਤੀ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸੀ.ਜੇ.ਐੱਮ., ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ […]

Continue Reading

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ

ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਵਾਸੀਆਂ ਨੂੰ  ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ-ਦਿਵਸ ਨਾਲ ਸਬੰਧਤ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ਹੈ। ਇਸ ਮੌਕੇ ਆਪਣੇ ਸੰਦੇਸ਼ ਵਿੱਚ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਵਸ ਨਾਲ ਸਬੰਧਤ ਜਨਮ […]

Continue Reading

QuickBooks Online vs Desktop 2025 Comparison

The side menu categorizes features for easy access, for example, aggregating sections for employees, their taxes, and compliance details under the what is book value Payroll category. There’s also a feature that facilitates inviting your accountant to the platform, so they can have direct access to your data. Each user has their own login credentials, […]

Continue Reading

ਟੱਕਰ ਮਾਰ ਕੇ ਵਿਅਕਤੀ  ਨੂੰ ਜਖਮੀ ਕਰਨ ਦੇ ਮਾਮਲੇ ਵਿੱਚ ਕਾਰ ਚਾਲਕ ਖਿਲਾਫ ਮਾਮਲਾ ਦਰਜ

ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)—ਥਾਣਾ ਸਿਟੀ ਦੀ ਪੁਲਸ ਨੇ ਟੱਕਰ ਮਾਰ ਕੇ ਵਿਅਕਤੀ  ਨੂੰ ਜਖਮੀ ਕਰਨ ਦੇ ਮਾਮਲੇ ਵਿੱਚ ਕਾਰ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਹੈ। ਏ.ਐਸ.ਆਈ ਜਸਵੰਤ ਸਿੰਘ ਨੇ ਦੱਸਿਆ ਕਿ ਸੁਖਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਤੁੰਗ ਨੇ ਦਰਜ ਕਰਵਾਈ ਸ਼ਿਕਾਇਤ ਵਿੱਚ ਦੱਸਿਆ ਕਿ  ਉਹ ਆਪਣੇ ਮੋਟਰਸਾਇਕਲ ਤੇ ਸਵਾਰ ਹੋ ਕੇ ਆਪਣੇ […]

Continue Reading