ਪੰਜਾਬ ਸਰਕਾਰ ਵੱਲੋਂ ਭੇਜੀ ਕਣਕ ਲੋਕਾਂ ਵਿੱਚ ਵੰਡੀ

ਗੁਰਦਾਸਪੁਰ, 15 ਸਤੰਬਰ (ਸਰਬਜੀਤ ਸਿੰਘ) -ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਨਾਲ ਸਬੰਧਤ ਲੋਕਾਂ ਨੂੰ 2 ਰੂਪਏ ਪ੍ਰਤੀ ਕਿਲੋ ਹਿਸਾਬ ਨਾਲ ਕਣਕ ਵੰਡੀ ਜਾ ਰਹੀ ਹੈ। ਜਿਸਦੇ ਚੱਲਦਿਆ ਸ਼ਹਿਰ ਦੇ ਗੀਤਾ ਭਵਨ ਰੋਡ ’ਤੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਕਣਕ ਵੰਡੀ ਗਈ।ਇਸ ਸਬੰਧੀ ਡਿਪੂ ਹੋਲਡਰ ਨੇ ਦੱਸਿਆ ਕਿ ਜਿੰਨੀ ਸਰਕਾਰ ਵੱਲੋਂ ਭੇਜੀ ਜਾ ਰਹੀ […]

Continue Reading

ਪੁਰਾਣੇ ਸਿਵਲ ਹਸਪਤਾਲ ਵਿੱਚ ਮੁੜ ਸਿਹਤ ਸਹੂਲਤਾਂ ਕੀਤੀਆਂ ਜਾਣਗੀਆਂ ਸ਼ੁਰੂ-ਰਮਨ ਬਹਿਲ

ਦਵਾਈਆ ਦੀ ਖਰੀਦੋਂ ਫਰੋਖਤ ਵਿੱਚ ਪਾਦਰਸ਼ਤਾ ਲਿਆਂਦੀ ਜਾਵੇਗੀਗੁਰਦਾਸਪੁਰ, 15 ਸਤੰਬਰ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਨਵੀਆਂ ਪਹਿਲਕਦਮੀਆਂ ਕਰਦੇ ਹੋਏ ਨਵੇਂ ਆਮ ਆਦਮੀ ਕਲੀਨਿਕ ਬਣਾਉਣ ਦੇ ਨਾਲ […]

Continue Reading

ਪਿੰਡ ਬੱਬਰੀ, ਹਯਾਤ ਨਗਰ ਵਿਖੇ ਡੇਂਗੂ ਦੇ ਕੇਸ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਦੀ ਐਂਟੀ ਲਾਰਵਾ ਟੀਮ ਨੇ ਘਰ-ਘਰ ਜਾ ਕੇ ਡੇਂਗੂ ਲਾਰਵਾ ਚੈੱਕ ਕੀਤਾ

ਇਨ੍ਹਾਂ ਇਲਾਕਿਆਂ ਵਿੱਚ ਅਗਲੇ 10 ਦਿਨ ਫੀਵਰ ਸਰਵੇ ਕਰਨ ਦੀਆਂ ਹਦਾਇਤਾਂ ਸਿਹਤ ਵਿਭਾਗ ਨੇ ਲੋਕਾਂ ਨੂੰ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗੁਰਦਾਸਪੁਰ, 15 ਸਤੰਬਰ ( ਸਰਬਜੀਤ ਸਿੰਘ ) – ਪਿੰਡ ਬੱਬਰੀ, ਹਯਾਤ ਨਗਰ ਵਿਖੇ ਡੇਂਗੂ ਦੇ ਕੇਸ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਦੀ ਐਂਟੀ ਲਾਰਵਾ ਟੀਮ ਵੱਲੋਂ ਇਨ੍ਹਾਂ ਇਲਾਕਿਆਂ ਵਿੱਚ ਪਹੁੰਚ […]

Continue Reading

ਰਾਸ਼ਨ ਕਾਰਡਾਂ ਦੀ ਪੜਤਾਲ ਮੌਕੇ ਪੰਜਾਬ ਸਰਕਾਰ ਦੀਆਂ ਸ਼ਰਤਾਂ ਨੂੰ ਧਿਆਨ ਵਿੱਚ ਰੱਖਣ ਪੜਤਾਲੀਆ ਕਮੇਟੀਆਂ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 15 ਸਤੰਬਰ ( ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸਪੱਸ਼ਟ ਕੀਤਾ ਹੈ ਕਿ  ਸਮਾਰਟ ਰਾਸ਼ਨ ਕਾਰਡ ਦਾ ਲਾਭ ਕੇਵਲ ਉਨਾਂ ਪਰਿਵਾਰਾਂ ਨੂੰ ਮਿਲੇਗਾ ਜਿਸ ਪਰਿਵਾਰ ਦਾ ਕੋਈ ਵੀ ਮੈਂਬਰ ਸਰਕਾਰੀ ਨੌਕਰੀ ਵਿਚ ਨਾ ਹੋਵੇ, ਪਰਿਵਾਰ ਦੀ 2.5 (ਢਾਈ) ਏਕੜ ਨਹਿਰੀ/ਚਾਹੀ ਜਾਂ 5 ਏਕੜ ਤੋ ਵੱਧ ਬਰਾਨੀ ਜ਼ਮੀਨ ਅਤੇ ਸੇਮ ਨਾਲ […]

Continue Reading

ਆਰਮੀ ਭਰਤੀ ਵਿੱਚ ਮੈਡੀਕਲ ਫਿੱਟ ਹੋਏ ਯੁਵਕਾਂ ਦੇ ਪੇਪਰ ਦੀ ਮੁਫਤ ਤਿਆਰੀ ਲਈ ਕੈਂਪ ਸ਼ੁਰੂ

ਗੁਰਦਾਸਪੁਰ  15 ਸਤੰਬਰ (ਸਰਬਜੀਤ ਸਿੰਘ ) – ਜਿਨ੍ਹਾਂ ਯੁਵਕਾਂ ਨੇ ਤਿੱਬੜੀ ਕੈਂਟ ਵਿਖੇ ਆਰਮੀ ਦੀ ਭਰਤੀ ਰੈਲੀ ਵਿੱਚ ਭਾਗ ਲਿਆ ਹੈ ਅਤੇ ਜੋ ਮੈਡੀਕਲ ਫਿੱਟ ਹੋ ਚੁੱਕੇ ਹਨ, ਉਹਨਾਂ ਯੁਵਕਾ ਦੀਆਂ ਮੁਫਤ ਕੋਚਿੰਗ ਕਲਾਸਾਂ ਪੰਜਾਬ ਸਰਕਾਰ ਦੇ ਆਦਾਰੇ ਸੀ- ਪਾਈਟ ਕੈਂਪ ਥੇਹ ਕਾਂਜਲਾ ਕਪੂਰਥਲਾ ਵਿਖੇ ਵਿਸ਼ਿਆ ਦੇ ਮਾਹਿਰ ਅਧਿਆਪਕਾਂ ਵੱਲੋ ਸ਼ੁਰੂ ਹੋ ਗਈਆਂ ਹਨ। ਇਹ […]

Continue Reading

Mostbet Az-90 Kazino Azerbaycan Ən Yaxşı Bukmeyker Rəsmi Sayt

Mostbet Az-90 Kazino Azerbaycan Ən Yaxşı Bukmeyker Rəsmi Saytı Mostbet, Azərbaycanda Ən Yaxşı Onlayn Kazinolardan Biri Content Mostbet-də Niyə Təsdiqlənməliyəm? Mostbet-də Yeni Kazino Oyunları Populyar Provayderlər Mostbet Idman Mərc Oyunları Və Kazino Mostbet-də Populyar Kazino Oyunları Çökmə Bonusu Mostbet Əlavə Və Müştəri Dəstəyi Mostbet-də Pul Qoyma Və Çıxarma Bonusları Mostbet Kazino Oyunları Seçimləri Salamlama Bonusu […]

Continue Reading

ਅਰਸ਼ਦੀਪ ਸਿੰਘ ਦੀ ਆਸਟ੍ਰੇਲੀਆ ਵਿੱਚ ਹੋਣ ਵਾਲੇ ਵਰਲਡ ਕੱਪ ਲਈ ਹੋਈ ਚੋਣ

ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)- ਭਾਰਤ ਦੇ ਤੇਜ ਗੇਂਦਬਾਜ ਅਰਸ਼ਦੀਪ ਸਿੰਘ ਦੀ ਆਸਟ੍ਰੇਲੀਆ ਵਿੱਚ ਹੋਣ ਵਾਲੇ ਵਰਲਡ ਕੱਪ ਲਈ ਚੋਣ ਹੋਣ ਨਾਲ ਪਰਿਵਾਰ ਦੇ ਨਾਲ-ਨਾਲ ਭਾਰਤ ਦੇ ਲੋਕਾਂ ਵਿੱਚ ਖੁੱਸ਼ੀ ਦੀ ਲਹਿਰ ਹੈ। ਦੱਸ ਦਈਏ ਕਿ 16 ਅਕਤੂਬਰ ਨੂੰ ਆਸਟ੍ਰੇਲੀਆ ਵਿੱਚ ਵਰਕਲਡ ਕੱਪ ਹੋਣ ਜਾ ਰਿਹਾ ਹੈ। ਜਿਸ ਵਿੱਚ ਅਰਸ਼ਦੀਪ ਸਿੰਘ ਦੀ ਚੋਣ ਕੀਤੀ ਗਈ […]

Continue Reading

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਲੈਕਚਰ ਅਤੇ ਕਵੀ ਦਰਬਾਰ 28 ਨੂੰ

ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)- ਗਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਲੈਕਚਰ ਅਤੇ ਕਵੀ ਦਰਬਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ।ਪ੍ਰਧਾਨ ਰਾਕੇਸ਼ ਕੁਮਾਰ ਅਤੇ ਸਕੱਤਰ ਵਿਸ਼ਵ ਕਾਂਤ ਨੇ ਦੱਸਿਆ ਕਿ 28 ਸਤੰਬਰ ਨੂੰ ਸਵੇਰੇ 10 ਵਜੇ ਦਾ ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿੱਚ ਪ੍ਰੋਗਰਾਮ ਕੀਤਾ ਜਾ ਰਿਹਾ ਹੈ। […]

Continue Reading

15 ਨੂੰ ਕਿਸਾਨ ਡੀ.ਸੀ ਦਫਤਰ ਲੁਧਿਆਣਾ ਦੇ ਸਾਹਮਣੇ ਦੇਣਗੇ ਧਰਨਾ

ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)-ਸਤਲੁੱਜ ਦਰਿਆ ਵਿੱਚ ਪੈਂਦੇ ਪ੍ਰਦੂਸ਼ਿਤ ਪਾਣੀ ਨੂੰ ਬੰਦ ਕਰਵਾਉਣ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਗੰਦੇ ਨਾਲੇ ਦੀ ਸਫਾਈ ਲਈ ਐਲਾਨ ਕੀਤੇ 650 ਕਰੋੜ ਰੂਪਏ ਜਾਰੀ ਕਰਵਾਉਣ ਲਈ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਵਾਤਾਵਰਣ ਪ੍ਰੇਮੀਆ ਵਿੱਚ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ। ਇਹ ਧਰਨਾ ਡੀ.ਸੀ ਦਫਤਰ ਲੁਧਿਆਣਾ ਦੇ ਸਾਹਮਣੇ 15 ਸਤੰਬਰ ਨੂੰ […]

Continue Reading

ਝੋਨੇ ਦੀ ਫਸਲ ’ਤੇ ਚਾਈਨਾ ਵਾਇਰਸ ਦਾ ਹਮਲਾ, ਕਿਸਾਨ ਚਿੰਤਿਤ

ਝੋਨੇ ’ਤੇ ਹੋਏ ਵਾਇਰਸ ਦੇ ਹਮਲੇ ਦੀ ਰਿਪੋਰਟਾਂ ਉੱਚ ਅਧਿਕਾਰੀਆਂ ਨੂੰ ਬਣਾ ਕੇ ਭੇਜੀਆ ਹਨ-ਰਣਧੀਰ ਸਿੰਘ ਠਾਕੁਰ ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)- ਭਾਵੇਂ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹੈ ਕਿ ਕਿਸਾਨੀ ਦੇ ਧੰਦੇ ਨੂੰ ਪ੍ਰਫੁੱਲਿਤ ਕੀਤਾ ਜਾਵੇ ਪਰ ਕੁਦਰਤ ਦਾ ਕਰਿਸ਼ਮਾ ਹੈ ਕਿ ਖੇਤੀਬਾੜੀ ਦਾ ਧੰਦਾ ਆਏ ਦਿਨ ਘਾਟੇ ਵੱਲ ਜਾ ਰਿਹਾ ਹੈ। ਇਵੇਂ […]

Continue Reading