ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਨੌਜਵਾਨ ਨਾਮਜਦ

ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)-ਥਾਣਾ ਸਦਰ ਦੀ ਪੁਲਸ ਨੇ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਇੱਕ ਨੌਜਵਾਨ ਖਿਲਾਫ ਮਾਮਲਾਦਰਜ ਕੀਤਾ ਹੈ।ਪੀੜਤ ਨਾਬਾਲਗ ਲੜਕੀ ਨੇ ਦੱਸਿਆ ਕਿ ਉਹ 12ਵੀਂ ਕਲਾਸ ਵਿੱਚ ਪੜਦੀ ਹੈ। ਉਸਦੇ ਗੁਆਂਢ ਵਿੱਚ ਦੋਸੀ ਸੈਮੂਅਲ ਮਸੀਹ ਦਾ ਘਰ ਹੈ। ਦੋਸ਼ੀ ਨੇ ਉਸਨੂੰ ਆਪਣੇ ਪਿਆਰ ਵਿੱਚ ਫਸਾ ਲਿਆ। ਇਸ ਦੀ ਆੜ ਵਿੱਚ […]

Continue Reading

ਚੇਅਰਮੈਨ ਰਮਨ ਬਹਿਲ ਨੇ ਸਰਕਾਰੀ ਕੰਨਿਆ ਸਕੂਲ ਗੁਰਦਾਸਪੁਰ ਦੇ ਲਾਇਬ੍ਰੇਰੀ ਹਾਲ ਦਾ ਉਦਘਾਟਨ ਕੀਤਾ

ਸਮਾਜ ਦੀ ਤਰੱਕੀ ਲਈ ਲੜਕੀਆਂ ਦਾ ਸਿੱਖਿਅਤ ਹੋਣਾ ਬੇਹੱਦ ਜਰੂਰੀ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਵਿਖੇ ਲਾਇਬ੍ਰੇਰੀ ਹਾਲ ਦਾ ਉਦਘਾਟਨ ਕੀਤਾ। ਇਸ ਮੌਕੇ ਉਨਾਂ ਸਕੂਲ ਵਿੱਚ ਪੜਦੀਆਂ 150 ਦੇ ਕਰੀਬ ਵਿਦਿਆਰਥਣਾਂ ਨੂੰ ਵਰਦੀਆਂ […]

Continue Reading

ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਖੇਤੀ ਸੰਦ ਦੇਣ ਲਈ ਪੰਚਾਇਤ ਭਵਨ ਵਿਖੇ ਕੱਢੇ ਗਏ ਲੱਕੀ ਡਰਾਅ

ਡਿਪਟੀ ਕਮਿਸ਼ਨਰ ਸਮੇਤ ਹੋਰ ਅਧਿਕਾਰੀਆਂ, ਕਿਸਾਨਾਂ ਅਤੇ ਮੀਡੀਆ ਦੀ ਹਾਜ਼ਰੀ ਵਿੱਚ ਲੱਕੀ ਡਰਾਅ ਦੀ ਸਮੁੱਚੀ ਪ੍ਰੀਕ੍ਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਿਆ ਗਿਆ   ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋ ਕਿਸਾਨਾਂ ਨੂੰ ਸਾਲ 2022 ਵਿੱਚ ਖੇਤੀ ਸੰਦ ਸਬਸਿਡੀ ’ਤੇ ਮੁਹੱਈਆ ਕਰਵਾਉਣ ਲਈ ਆਨ-ਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ […]

Continue Reading

ਸਿਵਲ ਸਰਜਨ ਨੇ ਬੱਚਿਆਂ ਦੇ 100 ਫੀਸਦੀ ਟੀਕਾਕਰਨ ਦੀਆਂ ਹਦਾਇਤਾਂ ਦਿੱਤੀਆਂ

ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ) – ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਨੇ ਜ਼ਿਲ੍ਹੇ ਦੇ ਸਮੂਹ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਤਹਿਤ ਬੱਚਿਆਂ ਦਾ 100 ਫੀਸਦੀ ਟੀਕਾਕਰਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਅੱਜ ਆਪਣੇ ਦਫ਼ਤਰ ਵਿੱਚ ਸੀਨੀਅਰ ਮੈਡੀਕਲ […]

Continue Reading

ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਬਣੇ ਕਾਰਡਾਂ ਦੀ ਹੋਵੇਗੀ ਵੈਰੀਫਿਕੇਸ਼ਨ

ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਵੈਰੀਫਿਕੇਸ਼ਨ ਕਮੇਟੀਆਂ ਦਾ ਗਠਨ ਵੈਰੀਫਿਕੇਸ਼ਨ ਤੋਂ ਬਾਅਦ ਯੋਗ ਅਤੇ ਅਯੋਗ ਕਾਰਡ ਧਾਰਕਾਂ ਦੀਆਂ ਲਿਸਟਾਂ ਕੀਤੀਆਂ ਜਾਣਗੀਆਂ ਜਨਤਕ ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਬਣੇ ਕਾਰਡਾਂ ਦੀ ਵੈਰੀਫਿਕੇਸ਼ਨ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਰਾਜ ਸਰਕਾਰ ਦੇ ਹੁਕਮਾਂ ਤਹਿਤ ਸਿਵਾਏ ਐੱਚ.ਆਈ.ਵੀ/ਏਡਜ਼ ਪ੍ਰਭਾਵਿਤ, ਫੀਮੇਲ ਸੈਕਸ […]

Continue Reading

ਸਹਾਇਕ ਕਮਿਸ਼ਨਰ ਫੂਡ ਗੁਰਦਾਸਪੁਰ ਨੂੰ ਨਕਲੀ ਫੂਡ ਇੰਸਪੈਕਟਰ ਦੀ ਮਿਲੀ ਸ਼ਿਕਾਇਤ

ਨਕਲੀ ਫੂਡ ਇੰਸਪੈਕਟਰ ਦੁਕਾਨਦਾਰਾਂ ਨੂੰ ਡਰਾ ਧਮਕਾ ਕੇ ਮੰਗ ਰਿਹਾ ਸੀ ਪੈਸੇ ਸਹਾਇਕ ਕਮਿਸ਼ਨਰ ਫੂਡ ਨੇ ਸਿਵਲ ਸਰਜਨ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਦੇ ਧਿਆਨ ਵਿੱਚ ਲਿਆਂਦਾ ਮਾਮਲਾ ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ) – ਗੁਰਦਾਸਪੁਰ ਦੇ ਦੁਕਾਨਦਾਰਾਂ ਵੱਲੋਂ ਸਹਾਇਕ ਕਮਿਸ਼ਨਰ ਫੂਡ ਡਾ.ਜੀ.ਐਸ. ਪੰਨੂ ਨੂੰ ਲਿਖਤੀ ਰੂਪ ਵਿੱਚ ਸ਼ਿਕਾਇਤ ਦਿੱਤੀ ਗਈ ਹੈ ਕਿ ਕੋਈ ਹਰਪ੍ਰੀਤ ਸਿੰਘ ਨਾਮ ਦਾ […]

Continue Reading

Ставки На Теннис Виды И Стратегии Ставок На Тенни

Ставки На Теннис Виды И Стратегии Ставок На Теннис Стратегия Ставок На Теннис В Лайве, Как Правильно Делать Ставки На Live Life Матчи, Инструкция Чемпионат Content Стратегия 27 Экспрессов Как Правильно Делать Ставки На Теннис Букмекерская Контора Betboom Онлайн Ставки На Спорт! Пополнение Счёта И Получение Выигрышей В Букмекерской Конторе Как Делать Ставки? “ставки На […]

Continue Reading

Online Casino Pelican Bewertung: Vor- Und Nachteile Des Glücksspiel

Online Casino Pelican Bewertung: Vor- Und Nachteile Des Glücksspiels Online Casino Bewertung Pelican Casino, Bonus Ohne Einzahlung $10, Cashback, Reload Bonus Spy-casino Content Unternehmen Bewertungen3,2 Pelican Casino Willkommensbonus Vorsichtbei Gewinn Auszahlung Wenn Es… Casinos Aktivitäten Des Unternehmensalle Ansehen Willkommen Bei Pelican Casino Wie Kann Ich Den Kundensupport Bei Pelican Online Casino Erreichen? Für Welche Spiele […]

Continue Reading