ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਜ਼ਿਲਾ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰ ਵਿਅਤਕੀਆਂ ਦੇ ਰੂਬਰੂ ਹੋਏ

ਦੁਸ਼ਮਣ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਸੁਰੱਖਿਆ ਏਜੰਸੀਆਂ ਦੇ ਨਾਲ ਆਮ ਲੋਕ ਵੀ ਚੌਕਸ ਰਹਿਣ – ਰਾਜਪਾਲ ਪੰਜਾਬਚੇਅਰਮੈਨ ਰਮਨ ਬਹਿਲ ਨੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨਾਲ ਕੀਤਾ ਵਿਚਾਰ ਵਟਾਂਦਰਾਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ) – ਪੰਜਾਬ ਦਾ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਪਿਆ ਹੈ ਅਤੇ ਬਹਾਦਰ ਪੰਜਾਬੀਆਂ ਨੇ ਦੇਸ਼ ਦੀ ਅਜ਼ਾਦੀ, ਏਕਤਾ ਤੇ ਅਖੰਡਤਾ ਦੀ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਦਿੱਤਾ ਰੋਸ ਧਰਨਾ

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਖ਼ਤ ਮੁਹਿੰਮ ਸ਼ੁਰੂ ਕਰੇਗੀ – ਜਥੇਦਾਰ ਗੋਰਾ, ਜਥੇਦਾਰ ਤੁਗਲਵਾਲ ਸ਼੍ਰੋਮਣੀ ਕਮੇਟੀ ਮੈਂਬਰ, ਗੁਰਦੁਆਰਾ ਮੈਨੇਜਰ ਸਾਹਿਬਾਨ, ਗ੍ਰੰਥੀ ਸਿੰਘ, ਕਥਾਵਾਚਕ, ਪ੍ਰਚਾਰਕ, ਢਾਡੀ, ਕਵੀਸ਼ਰ, ਹਜ਼ੂਰੀ ਰਾਗੀ, ਪ੍ਰਿੰਸੀਪਲ ਤੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਸੇਵਾਦਾਰ ਨੇ ਦਿੱਤਾ ਰੋਸ ਧਰਨਾ। ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ)—ਸਿੱਖਾਂ ਦੀ ਪਾਰਲੀਮੈਂਟ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ […]

Continue Reading

ਰਾਜਪਾਲ ਪੰਜਾਬ ਨੇ ਡਿਫੈਂਸ ਕਮੇਟੀਆਂ ਦਾ ਗਠਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ਾਬਾਸ਼ੀ ਦਿੱਤੀ

ਮਾਣਯੋਗ ਰਾਜਪਾਲ ਵੱਲੋਂ ਦਿੱਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ – ਡਿਪਟੀ ਕਮਿਸ਼ਨਰ ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ) – ਮਾਨਯੋਗ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਸਮੇਤ ਸਮੁੱਚੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੀ ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਬਣਾਉਣ ਲਈ ਸ਼ਲਾਘਾ ਕੀਤੀ ਹੈ। ਅੱਜ ਗੁਰਦਾਸਪੁਰ ਵਿੱਚ ਸਰਹੱਦੀ ਪਿੰਡਾਂ ਦੇ ਪੰਚਾਂ ਅਤੇ […]

Continue Reading

ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਮੁਫਤ ਡੇਅਰੀ ਸਿਖਲਾਈ ਦੇਣ ਲਈ ਕੌਂਸਲਿੰਗ  19 ਸਤੰਬਰ ਨੂੰ

ਗੁਰਦਾਸਪੁਰ, 13 ਸਤੰਬਰ ( ਸਰਬਜੀਤ ਸਿੰਘ) – ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਲਈ ਮੁਫਤ ਡੇਅਰੀ ਸਿਖਲਾਈ ਕੋਰਸ 27 ਸਤੰਬਰ 2022 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫਤੇ ਦੀ ਮੁਫਤ ਡੇਅਰੀ ਸਿਖਲਾਈ […]

Continue Reading

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਬਟਾਲਾ ਵਿਖੇ ਮੈਗਾ ਰੋਜ਼ਗਾਰ ਮੇਲਾ 14 ਸਤੰਬਰ ਨੂੰ

ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ )  ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਇੱਕ ਮੈਗਾ ਰੋਜਗਾਰ ਮੇਲਾ ਮਿਤੀ 14 ਸਤੰਬਰ 2022 ਨੂੰ ਆਰ.ਆਰ ਬਾਵਾ   ਡੀ.ਏ.ਵੀ ਕਾਲਜ ਫਾਰ ਵੂਮਨ, ਬਟਾਲਾ ਵਿਖੇ […]

Continue Reading

ਜਬਰਦਸਤੀ ਧਰਮ ਪਰਿਵਰਤਨ ਕਰਵਾਉਣ ਦੇ ਮਾਮਲੇ ਵਿੱਚ ਦੋ ਦੋਸ਼ੀ ਨਾਮਜਦ

ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)-ਥਾਣਾ ਕਲਾਨੌਰ ਦੀ ਪੁਲਸ ਨੇ ਜਬਰਦਸਤੀ ਧਰਮ ਪਰਿਵਰਤਨ ਕਰਵਾਉਣ ਦੇ ਮਾਮਲੇ ਵਿੱਚ ਦੋ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ।ਉਪਕਾਰ ਸਿੰਘ ਉਰਫ ਉਂਕਾਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਅਦਲੀਵਾਲ ਨੇ ਦੱਸਿਆ ਕਿ ਉਹ ਕਾਹਲੋਂ ਪੋਲਟਰੀ ਫਾਰਮ ਕਲਾਨੌਰ ਵਿਖੇ ਕੰਮ ਕਰਦਾ ਹੈ। ਕੁਝ ਦਿਨ ਪਹਿਲਾ ਦੋਸ਼ੀ ਬਲਕਾਰ ਮਸੀਹ ਪੁੱਤਰ ਸੁਲੱਖਣ ਮਸੀਹ ਵਾਸੀ ਨਬੀਪੁਰ […]

Continue Reading

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ ’ਤੇ ਮੋਹਤਬਰਾਂ ਦੇ ਰੂਬਰੂ ਹੋਣਗੇ

ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਤੇ ਐੱਸ.ਐੱਸ.ਪੀ. ਗੁਰਦਾਸਪੁਰ ਵੱਲੋਂ ਤਿਆਰੀਆਂ ਦਾ ਜਾਇਜਾ ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ) – ਪੰਜਾਬ ਦੇ ਮਾਣਯੋਗ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਮਿਤੀ 12 ਸਤੰਬਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰਾਂ ਦੇ ਰੂਬਰੂ ਹੋਣਗੇ। ਇਸ ਮੌਕੇ ਉਨ੍ਹਾਂ ਨਾਲ ਸੂਬੇ ਦੇ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਅਤੇ ਡੀ.ਜੀ.ਪੀ. […]

Continue Reading

ਤਿੱਬੜੀ ਛਾਉਣੀ ’ਚ ਭਾਰੀ ਮੀਂਹ ਤੇ ਤੂਫਾਨ ਕਾਰਨ 12 ਸਤੰਬਰ ਦੀ ਰੈਲੀ ਇੱਕ ਦਿਨ ਲਈ ਮੁਲਤਵੀ

13 ਸਤੰਬਰ ਨੂੰ ਰਾਖਵੇਂ ਦਿਨ ਕਰਵਾਈ ਜਾਵੇਗੀ ਗੁਰਦਾਸਪੁਰ ਇਲਾਕੇ ਦੇ ਉਮੀਦਾਵਾਰਾਂ ਦੀ ਦੌੜ ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ ) – ਤਿਬੱੜੀ ਛਾਊਣੀ ਜ਼ਿਲ੍ਹਾ ਗੁਰਦਾਸਪੁਰ ਵਿਖੇ ਚੱਲ ਰਹੀ ਅਗਨਵੀਰ ਭਰਤੀ ਰੈਲੀ ਅੱਜ ਹੋਈ ਭਾਰੀ ਬਰਸਾਤ ਤੇ ਤੂਫਾਨ ਕਾਰਨ 12 ਸਤੰਬਰ ਨੂੰ ਇੱਕ ਦਿਨ ਲਈ ਮੁਲਤਵੀ ਕੀਤੀ ਗਈ ਹੈ। ਰੈਲੀ ਮੁਲਤਵੀ ਕਰਨ ਦਾ ਕਾਰਨ ਦੱਸਦੇ ਹੋਏ ਭਾਰਤੀ ਫੌਜ […]

Continue Reading

ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਉਤੇਜਿਤ ਕਰਨਾ ਪੰਜਾਬ ਸਰਕਾਰ ਦਾ ਨੈਤਿਕ ਫਰਜ਼-ਕੈਬਨਿਟ ਮੰਤਰੀ ਧਾਲੀਵਾਲ

ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)-ਪੰਜਾਬ ਦੇ ਖੇਤੀਬਾੜੀ-ਕਮ-ਕਿਸਾਨ ਭਲਾਈ ਅਤੇ ਜ਼ਿਲਾ ਗੁਰਦਾਸਪੁਰ ਤੇ ਪਠਾਨਕੋਟ ਦੇ ਕੰਮਾਂ ਦੇ ਇੰਚਾਰਜ਼ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਸਮੁੱਚੇ ਕਿਸਾਨਾਂ ਨੂੰ ਅਗਾਉ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਨਾ ਸਾੜਨ। ਕਿਉਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ। ਉਨਾਂ ਕਿਹਾ ਕਿ ਪਰਾਲੀ ਦੇ ਢੁੱਕਵੇਂ ਪ੍ਰਬੰਧ […]

Continue Reading

ਮੋਦੀ ਸਰਕਾਰ ਵੱਲੋਂ ਐਲਿਜਾਬੈਥ ਦੇ ਸਨਮਾਨ ਵਿੱਚ ਕੌਮੀ ਝੰਡਾ ਝੁਕਾਉਣ ਦਾ ਫੈਸਲਾ ਆਜਾਦੀ ਅੰਦੋਲਨ ਦੇ ਸਹੀਦਾਂ ਦਾ ਅਪਮਾਨ ਹੈ – ਸੁਖਦਰਸ਼ਨ ਸਿੰਘ ਨੱਤ

ਮਹਾਰਾਣੀ ਐਲਿਜਾਬੈਥ ਬਸਤੀਵਾਦੀ ਸੋਸਣ, ਗੁਲਾਮੀ ਅਤੇ ਲੁੱਟ ਦੀ ਪ੍ਰਤੀਕ : ਦੀਪਾਂਕਰ ਭੱਟਾਚਾਰੀਆਸਾਡਾ ਕੌਮੀ ਝੰਡਾ ਬਸਤੀਵਾਦ ਅਤੇ ਗੁਲਾਮੀ ਦੇ ਪ੍ਰਤੀਕ ਦੇ ਖਿਲਾਫ ਹਮੇਸਾ ਬੁਲੰਦ ਰਹੇਗਾ।ਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ) — ਸੀਪੀਆਈ (ਐਮ ਐਲ) ਲਿਬਰੇਸਨ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਸੁਖਦਸ਼ਨ ਸਿੰਘ ਨੱਤ ਨੇ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਇੰਡੀਆ ਗੇਟ ‘ਤੇ ਰਾਜਪੱਥ ਦਾ ਨਾਂ ਬਦਲ ਕੇ […]

Continue Reading