ਪ੍ਰਧਾਨ ਮੰਤਰੀ ਗਲਤ ਬਿਆਨੀ ਲਈ ਦੇਸ਼ ਦੀ ਜਨਤਾ ਤੋਂ ਮੁਆਫੀ ਮੰਗਣ

ਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ)–ਸੀਪੀਆਈ (ਐਮ ਐਲ) ਲਿਬਰੇਸਨ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਸੁਖਦਸ਼ਨ ਸਿੰਘ ਨੱਤ ਨੇ ਭਾਰਤ ਤੇ ਚੀਨ ਦੇ ਫੌਜੀ ਅਧਿਕਾਰੀਆਂ ਦੀਆਂ ਸਾਂਝੀਆਂ ਮੀਟਿੰਗਾਂ ਵਿਚ ਬਣੀ ਸਹਿਮਤੀ ਤੋਂ ਬਾਦ ਜਿਥੇ ਪੂਰਬੀ ਲਦਾਖ ਦੇ ਕੁਝ ਹਿਸਿਆਂ ਵਿਚੋਂ ਦੋਵੇਂ ਦੇਸਾਂ ਦੀਆਂ ਫੌਜਾਂ ਦੇ ਪਿੱਛੇ ਹੱਟਣ ਦਾ ਸਵਾਗਤ ਕੀਤਾ ਹੈ, ਉਥੇ ਕਿਹਾ ਹੈ ਕਿ ਇਸ ਸਬੰਧ […]

Continue Reading

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 12 ਸਤੰਬਰ ਨੂੰ ਗੁਰਦਾਸਪੁਰ ਵਿੱਚ ਬਾਰਡਰ ਦੇ ਪਿੰਡਾਂ ਦੇ ਸਰਪੰਚਾਂ ਤੇ ਮੋਹਤਬਰਾਂ ਦੇ ਰੂਬਰੂ ਹੋਣਗੇ

ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਤੇ ਐੱਸ.ਐੱਸ.ਪੀ. ਗੁਰਦਾਸਪੁਰ ਦੀਪਕ ਹਿਲੌਰੀ ਵੱਲੋਂ ਤਿਆਰੀਆਂ ਦਾ ਜਾਇਜਾ ਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ) – ਪੰਜਾਬ ਦੇ ਮਾਣਯੋਗ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਮਿਤੀ 12 ਸਤੰਬਰ 2022 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਪਧਾਰ ਰਹੇ ਹਨ, ਜਿਸ ਦੌਰਾਨ ਉਹ ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰਾਂ ਦੇ ਰੂਬਰੂ ਹੋਣਗੇ। ਇੰਸਟੀਚਿਊਟ ਆਫ ਹੋਟਲ ਮੈਨੇਜਮੈਂਟ, ਗੁਰਦਾਸਪੁਰ […]

Continue Reading

ਇੰਡੋ ਨੇਪਾਲ-ਅੰਤਰਰਾਸ਼ਟਰੀ ਕਰਾਟੇ ਚੈਪੀਅਨਸ਼ਿਪ ’ਚ ਗੁਰਦਾਸਪੁਰ ਦੇ ਨੌਜਵਾਨ ਜੇਤੂ ਰਹੇ

ਇਸ ਮਾਣਮੱਤੀ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਨੇ ਜੇਤੂਆਂ ਦਾ ਸਨਮਾਨ ਕੀਤਾ ਗੁਰਦਾਸਪੁਰ, 11 ਸਤੰਬਰ ( ਸਰਬਜੀਤ ਸਿੰਘ) – ਇਸ ਸਾਲ ਹੋਈ ਇੰਡੋ-ਨੇਪਾਲ ਕਰਾਟੇ ਚੈਪੀਅਨਸ਼ਿਪ-2022 ਜੋ ਕਿ ਹਸਤਨਾਪੁਰ ਯੂ.ਪੀ ਵਿਖੇ ਹੋਈ ਸੀ, ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਖਿਡਾਰੀਆਂ ਨੇ ਗੋਲਡ ਮੈਡਲ ਜਿੱਤ ਕੇ ਆਪਣੇ ਜ਼ਿਲ੍ਹੇ ਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਇੰਡੋ-ਨੇਪਾਲ ਕਰਾਟੇ ਚੈਪੀਅਨਸ਼ਿਪ-2022 ਵਿੱਚ ਕਰਾਟੇ […]

Continue Reading

ਵਿਧਾਇਕ ਅਮਰਪਾਲ ਸਿੰਘ ਅਤੇ ਸਿਵਲ ਸਰਜਨ ਨੇ ਸਾਂਝੇ ਤੌਰ ’ਤੇ ਕੀਤਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਹਸਪਤਾਲ ਦਾ ਮੁਆਇਨਾ

ਵਿਧਾਇਕ ਅਮਰਪਾਲ ਸਿੰਘ ਨੇ ਰੂਰਲ ਹਸਪਤਾਲ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਹਾਲਤ ਸੁਧਾਰਨ ਦਾ ਦਿੱਤਾ ਭਰੋਸਾ ਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ) – ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਅੱਜ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਰੂਰਲ ਹਸਪਤਾਲ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ ਵੀ ਮੌਜੂਦ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਵਕੀਲ ਪ੍ਰਭਦੀਪ ਸਿੰਘ ਸੰਧੂ ਨੇ ਬਿਰਧ ਆਸ਼ਰਮ ਵਿੱਚ ਬਜ਼ੁਰਗਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜਾ ਲਿਆ

ਗੁਰਦਾਸਪੁਰ, 11 ਸਤੰਬਰ ( ਸਰਬਜੀਤ ਸਿੰਘ) – ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸੀ.ਜੇ.ਐੱਮ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀਆਂ ਹਦਾਇਤਾਂ ਅਨੁਸਾਰ ਪੈਨਲ ਐਡਵੋਕੇਟ ਸ. ਪ੍ਰਭਦੀਪ ਸਿੰਘ ਸੰਧੂ ਵੱਲੋਂ ਬਿਰਦ ਆਸ਼ਰਮ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਐਡਵੋਕੇਟ ਪ੍ਰਭਦੀਪ ਸਿੰਘ ਸੰਧੂ ਨੇ ਬਿਰਧ ਆਸ਼ਰਮ ਵਿੱਚ ਬਜ਼ੁਰਗਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ […]

Continue Reading

1xbet 1хбет Скачать На Андроид Приложение 1xbet Android Apk Бесплатн

1xbet 1хбет Скачать На Андроид Приложение 1xbet Android Apk Бесплатно Букмекерская Контора 1xbet Официальный Сайт Регистрация Вход В Рабочее Зеркало 1хбет Content Сайт 1xbet Какие Возможности Есть У Клиента? Официальный Сайт Бк 1xbet Кз ➦➦ Какие Бонусы Есть У Букмекера 1xbet? Bet Скачать На Андроид: Приложение На Телефон Для Android Ставки На Бокс ➦➦ Какие […]

Continue Reading

ਯੂ.ਪੀ ਦੇ ਭਾਜਪਾ ਵਿਧਾਇਕ ਦੀ ਮੌਤ ਬਾਰੇ ਜੋਗਿੰਦਰ ਸਿੰਘ ਉਗਰਾਹਾਂ ਦੇ ਹਵਾਲੇ ਨਾਲ ਛਾਪੀ ਗਈ ਖਬਰ ਦਾ ਉਗਰਾਹਾਂ ਵੱਲੋਂ ਖੰਡਨ

ਗੁਰਦਾਸਪੁਰ 10 ਸਤੰਬਰ (ਸਰਬਜੀਤ ਸਿੰਘ) —ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਬੀਤੀ ਦਿਨੀਂ ਇੱਕ ਵਿਦੇਸ਼ ਦੀ ਅਖਬਾਰ ਵਿੱਚ ਯੂ ਪੀ ਵਿਧਾਨ ਸਭਾ ਦੇ ਇੱਕ ਵਿਧਾਇਕ ਦੀ ਹਰਟ ਅਟੈਕ ਨਾਲ ਹੋਈ ਮੌਤ ਬਾਰੇ ਖੁਸ਼ ਹੋਣ ਦਾ ਪ੍ਰਭਾਵ ਦਿੰਦੀ ਖਬਰ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਹਵਾਲੇ ਨਾਲ ਲਖੀਮਪੁਰ ਖੀਰੀ ਤੋਂ ਛਾਪਣ ਦਾ ਸ੍ਰੀ ਉਗਰਾਹਾਂ ਵੱਲੋਂ ਖੰਡਨ ਕੀਤਾ […]

Continue Reading

ਜੀ.ਓ 5-ਜੀ ਦਾ ਟਾਵਰ ਲਗਾਉਣ ਦਾ ਸਬਜਬਾਗ ਵਿਖਾ ਕੇ ਲੱਖਾ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿੱਚ 3 ਲੋਕ ਨਾਮਜਦ

ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ) -ਜੀ.ਓ 5-ਜੀ ਦਾ ਟਾਵਰ ਲਗਾਉਣ ਦਾ ਸਬਜਬਾਗ ਵਿਖਾ ਕੇ ਲੱਖਾ ਰੁਪਏ ਦੀ ਠੱਗੀ ਮਾਰਨ ਦੇਦੋਸ਼ ਵਿੱਚ ਥਾਣਾ ਸਿਟੀ ਦੀ ਪੁਲਸ ਨੇ 3 ਲੋਕਾਂ ਖਿਲਾਫ ਵੱਖ ਵੱਖ ਧਾਰਾਵਾ ਤਹਿਤ ਮਾਮਲਾ ਦਜ ਕੀਤਾ ਹੈ।ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਊਧਮ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਹਾਲ ਵਾਸੀ ਕੁਆਟਰ ਨੰ: 11 ਸਿਵਲ ਹਸਪਤਾਲ ਗੁਰਦਾਸਪੁਰ […]

Continue Reading

ਕਿਸਾਨਾਂ ਨੂੰ ਖੇਤੀ ਦੇ ਨਵੇਂ ਗੁਰ ਸਿਖਾ ਗਿਆ ਗੁਰਦਾਸਪੁਰ ਦਾ ਕਿਸਾਨ ਮੇਲਾ

ਖੇਤੀਬਾੜੀ ਵਿਭਾਗ ਹੁਣ ਕਿਸਾਨਾਂ ਨੂੰ ਸੁੱਧਰੇ ਬੀਜ਼ ਅਤੇ ਸਬਜੀਆਂ ਦੀ ਪਨੀਰੀ ਵੀ ਖੁੱਦ ਦੇਣਗੇ-ਰਮਨ ਬਹਿਲਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਖੇਤੀ ਨਾਲ ਸਬੰਧਤ ਵਿਸ਼ੇਸ਼ ਤਕਨੀਕਾਂ ਨੂੰ ਵਿਕਸਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਇਹ ਵਿਚਾਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਗੁਰਦਾਸਪੁਰ […]

Continue Reading