ਜੱਫਰਵਾਲ ਪਿੰਡ ਦੀਆਂ ਔਰਤਾਂ ਨੇ ਸਵੈ-ਸਹਾਇਤਾ ਸਮੂਹਾਂ ਨਾਲ ਜੁੜ ਕੇ ਸਫਲਤਾ ਦੀ ਨਵੀਂ ਇਬਾਰਤ ਲਿਖੀ

ਜੱਫਰਵਾਲ ਵਿੱਚ 23 ਸਵੈ-ਸਹਾਇਤਾ ਸਮੂਹ ਬਣਾ ਕੇ 269 ਔਰਤਾਂ ਮੈਂਬਰ ਬਣੀਆਂ ਡਿਪਟੀ ਕਮਿਸ਼ਨਰ ਨੇ ਪਿੰਡ ਜੱਫਰਵਾਲ ਦੇ ਚੱਲ ਰਹੇ ਸਵੈ-ਸਹਾਇਤਾ ਸਮੂਹਾਂ ਦੀ ਕਾਰਜਸ਼ੈਲੀ ਦਾ ਨਿਰੀਖਣ ਕੀਤਾ ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਅੱਜ ਧਾਰੀਵਾਲ ਬਲਾਕ ਦੇ ਪਿੰਡ ਜੱਫਰਵਾਲ ਵਿਖੇ ਪਹੁੰਚ ਕੇ ਓਥੇ ਚੱਲ ਰਹੇ ਸਵੈ-ਸਹਾਇਤਾ ਸਮੂਹਾਂ ਦੀ ਕਾਰਜਸ਼ੈਲੀ ਦਾ […]

Continue Reading

ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਲੱਗੀ ਕੈਂਪ ਕੋਰਟ ਦੌਰਾਨ 3 ਕੇਸਾਂ ਦਾ ਨਿਪਟਾਰਾ

ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ) – ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਕੋਰਟ ਲਗਾਈ ਗਈ। ਇਸ ਕੈਂਪ ਕੋਰਟ ਦੌਰਾਨ ਮੈਡਮ ਨਵਦੀਪ ਕੌਰ ਗਿੱਲ ਵੱਲੋਂ 3 […]

Continue Reading

ਖੇਤੀਬਾੜੀ ਵਿਭਾਗ ਵੱਲੋਂ 1 ਅਕਤੂਬਰ ਨੂੰ ਲਗਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਰਨਗੇ ਸ਼ਿਰਕਤ ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਇੱਕ ਅਕਤੂਬਰ ਨੂੰ ਧਾਰੀਵਾਲ ਦੀ ਦਾਣਾ ਮੰਡੀ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਗੁਰਦਾਸਪੁਰ […]

Continue Reading

ਸ਼ਹੀਦ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਵਿਖੇ ਕੈਂਡਿਲ ਲਾਈਟ ਮਾਰਚ ਦਾ ਆਯੋਜਿਨ

ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ) – ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸ਼ਾਮ 7 ਵਜੇ ਸਥਾਨਕ ਪੰਚਾਇਤ ਭਵਨ ਤੋਂ ਜਹਾਜ ਚੌਂਕ ਤੱਕ ਕੈਂਡਿਲ ਲਾਈਟ ਮਾਰਚ ਦਾ ਆਯੋਜਿਨ ਕੀਤਾ ਗਿਆ। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ, ਵਧੀਕ ਡਿਪਟੀ ਕਮਿਸ਼ਨਰ ਵਿਕਾਸ […]

Continue Reading

Azərbaycandakı bukmeke

Azərbaycandakı bukmeker Mostbet, Azərbaycanda ən yaxşı onlayn kazinolardan biri Content Canlı Hesab Mərc növləri iOS tətbiqini yeniləmək 2023? Hesabı tətbiq vasitəsilə yaratmalıyam? Giris Və Qeydiyyat, Bonuslar Bukmeker Veb Saytında Mosbet Dəstəklənən iOS cihazları Mostbet bukmeker kontoru – ən yaxşı şərtlərlə idman mərcləri Əlaqə və dəstək Mostbet mərclərinin maliyyə komponenti Mostbet-də niyə təsdiqlənməliyəm? Mostbet Azerbaycan giriş […]

Continue Reading

Официальный Сайт Мостбет Ставки На Спорт Mostbe

Официальный Сайт Мостбет Ставки На Спорт Mostbet Mostbet Uz Узбекистан Букмекер, Казино, Приложение Content Линия, Ставки И Коэффициенты Зарегистрироваться В Mostbet Как Делать Ставки На Спорт В Mostbet? Mostbet Live Ставки Приложение Для Компьютера Популярные Игры В Mostbet Виртуальная Игра Aviator На Mostbet Обзор Букмекерской Компании Mostbet Узбекистан Теннис Спортивные Ставки Система Бонусов Букмекера Как […]

Continue Reading

ਜਿਲੇ ਦੇ ਸਰਹੱਦੀ ਇਲਾਕੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਿਹਾ ਸੀ.ਬੀ.ਆਈ ਇੰਫੋਟੈਕ-ਇੰਜੀ. ਸੰਦੀਪ ਕੁਮਾਰ

ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)-ਕਲਾਨੌਰ ਰੋਡ ’ਤੇ ਸਥਿਤ ਸੀ.ਬੀ.ਆਈ ਇੰਫੋਟੈਕ ਜ਼ਿਲੇ ਦੇ ਸਰਹੱਦੀ ਇਲਾਕੇ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ। ਜਿਸ ਵਿੱਚ ਵਿਦਿਆਰਥੀ ਵੱਖ-ਵੱਖ ਤਰਾਂ ਦੇ ਕੋਰਸ ਕਰਕੇ ਅਲੱਗ ਅਲੱਗ ਵਿਭਾਗਾਂ ਵਿੱਚ ਨੌਕਰੀ ਕਰ ਰਹੇ ਹਨ। ਜਦੋਂ ਕਿ ਅਜੇ ਵੀ ਹੋਰ ਵਿਦਿਆਰਥੀ ਇਹ ਕੋਰਸ ਕਰ ਰਹੇ ਹਨ।ਸੰਸਥਾਂ ਦੇ ਐਮ.ਡੀ ਇੰਜੀ. ਸੰਦੀਪ ਕੁਮਾਰ ਨੇ […]

Continue Reading

ਮੰਗਾਂ ਨੂੰ ਲੈ ਕੇ ਪੀ.ਐੱਸ.ਐਮ.ਐਸ.ਯੂ ਵੱਲੋ ਕੀਤੀ ਗਈ ਰੈਲੀ-ਸਾਵਨ ਸਿੰਘ

ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਅੱਜ ਗੁਰਦਾਸਪੁਰ ਦੇ ਵੱਖ ਵੱਖ ਵਿਭਾਗਾਂ ਵੱਲੋਂ ਜਿਲ੍ਹਾ ਪ੍ਰਬੰਧਕੀ ਗੁਰਦਾਸਪੁਰ ਵਿਖੇ ਰੈਲੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ  ਸਾਵਨ ਸਿੰਘ ਜ਼ਿਲਾ ਪ੍ਰਧਾਨ ਅਤੇ ਸਰਬਜੀਤ ਢੀਂਗਰਾ ਸੂਬਾ ਵਿੱਤ ਸਕੱਤਰ ਵਲੋ ਸਾਂਝੇ ਤੌਰ ਦੱਸਿਆ ਕਿ  ਸਰਕਾਰ ਮੁਲਾਜ਼ਮ ਮੰਗਾ ਵੱਲ ਧਿਆਨ ਨਹੀਂ ਦੇ […]

Continue Reading

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਜ਼ਿਲਾ ਵਾਸੀ ਆਪਣੇ ਘਰਾਂ ’ਤੇ ਤਿਰੰਗੇ ਲਹਿਰਾਉਣ ਅਤੇ ਦੀਪਮਾਲਾ ਕਰਨ – ਡਿਪਟੀ ਕਮਿਸ਼ਨਰ

28 ਸਤੰਬਰ ਦੀ ਸ਼ਾਮ ਨੂੰ ਸਾਰੀਆਂ ਤਹਿਸੀਲਾਂ ਵਿੱਚ ਕੱਢੇ ਜਾਣਗੇ ਕੈਂਡਲ ਮਾਰਚ ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸਮੂਹ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਮੌਕੇ ਆਪਣੇ ਘਰਾਂ ਅਤੇ ਕੰਮ-ਕਾਜੀ ਸਥਾਨਾਂ ’ਤੇ ਤਿਰੰਗਾ ਝੰਡਾ ਜਰੂਰ ਲਹਿਰਾਉਣ […]

Continue Reading

ਖੇਤੀਬਾੜੀ ਵਿਭਾਗ ਵੱਲੋਂ ਪਿੰਡ-ਪਿੰਡ ਜਾ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਕੀਤਾ ਜਾ ਰਿਹਾ ਜਾਗਰੂਕ

ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਖੇਤੀਬਾੜੀ ਵਿਭਾਗ ਦੇ ਮਹਿਰਾਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਬਿਲਕੁਲ ਨਾ […]

Continue Reading