ਜ਼ਿਲ੍ਹਾ ਗੁਰਦਾਸਪੁਰ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹੱਦ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸਦੇ ਨਾਲ ਹੀ ਜ਼ਿਲ੍ਹਾ […]

Continue Reading

ਰੈਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਕਰਵਾਇਆ ਗਿਆ

ਗੁਰਦਾਸਪੁਰ, 23 ਸਤੰਬਰ ( ਸਰਬਜੀਤ ਸਿੰਘ) – ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ, ਪੰਜਾਬ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਕਾਲਜਾਂ ਨਾਲ ਸਬੰਧਿਤ ਰੈਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਮੁਕਾਬਲਾ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਯੁਵਕ ਸੇਵਾਵਾਂ ਵਿਭਾਗ ਗੁਰਦਾਸਪੁਰ ਦੇ ਸਹਾਇਕ ਡਾਇਰੈਕਟਰ ਰਵੀ ਦਾਰਾ ਦੀ ਅਗਵਾਈ ਹੇਠ ਸਥਾਨਕ ਸ਼ਾਂਤੀ ਦੇਵੀ ਆਰਿਆ ਮਹਿਲਾ ਕਾਲਜ, ਦੀਨਾਨਗਰ […]

Continue Reading

ਫ਼ੌਜੀ ਜਵਾਨ ਅਮਰਪਾਲ ਸਿੰਘ ਦਾ ਪੂਰੇ ਸਨਮਾਨ ਨਾਲ ਅੰਤਿਮ ਸੰਸਕਾਰ

ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ. ਸਮੇਤ ਹੋਰ ਅਧਿਕਾਰੀ ਫ਼ੌਜੀ ਜਵਾਨ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਏ ਫੌਜ ਖਿਲਾਫ ਗਲਤ ਪ੍ਰਾਪੇਗੰਡਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਗੁਰਦਾਸਪੁਰ, 23 ਸਤਬੰਰ ( ਸਰਬਜੀਤ ਸਿੰਘ) – ਦੀਨਾਨਗਰ ਦੇ ਪਿੰਡ ਵਜ਼ੀਰਪੁਰ ਦੇ ਵਸਨੀਕ 23 ਸਾਲਾ ਸਿਪਾਹੀ ਅਮਰਪਾਲ ਸਿੰਘ, ਜਿਸਦੀ ਡਿਊਟੀ  ਦੌਰਾਨ ਮੌਤ ਹੋ ਗਈ ਸੀ, ਦਾ ਅੱਜ ਸ਼ਾਮ ਪੂਰੇ ਸਨਮਾਨ ਨਾਲ ਅੰਤਿਮ ਸਸਕਾਰ […]

Continue Reading

ਜੇਕਰ ਔਰਤਾਂ ਦਾ ਮਾਨ ਸਰਕਾਰ ਨੇ ਬੱਸਾਂ ਵਿੱਚ ਸਫਰ ਮੁੱਫਤ ਕਰਨਾ ਬੰਦ ਨਾ ਕੀਤਾ ਤਾਂ ਕਰਮਚਾਰੀ ਆਉਣਗੇ ਸੜਕਾਂ ’ਤੇ-ਯਾਦਦਵਿੰਦਰ ਸਿੰਘ

ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)- ਪੰਜਾਬ ਸਰਕਾਰ ਵੱਲੋਂ ਪੈਪਸੋ ਅਤੇ ਪਨਬਸ ਤੋਂ ਇਲਾਵਾ ਪੰਜਾਬ ਰੋਡਵੇਜ ਦੇ ਸਾਰੇ ਬੱਸਾਂ ਦੇ ਡਿੱਪੂ ਇਸ ਸਮੇਂ ਘਾਟੇ ਵੱਲ ਚੱਲ ਰਹੇ ਹਨ। ਇਸ ਸਬੰਧੀ ਯਾਦਦਵਿੰਦਰ ਸਿੰਘ ਪ੍ਰਮੁੱਖ ਬੁਲਾਰੇ ਬਠਿੰਡਾ ਨੇ ਦੱਸਿਆ ਕਿ ਜਿਸਦਾ ਮੁੱਖ ਕਾਰਨ ਸਰਕਾਰਾਂ ਵੱਲੋਂ ਲੋਕਾਂ ਦੀਆਂ ਵੋਟਾਂ ਬਟੌਰਨ ਦੇ ਬਦਲੇ ਔਰਤਾਂ ਦਾ ਬੱਸਾਂ ਵਿੱਚ ਸਫਰ ਮੁੱਫਤ ਕਰਨ […]

Continue Reading

ਬੇਹਿਰਮੀ ਨਾਲ ਕਤਲ ਕਰਨ ਦੇ ਮਾਮਲੇ ਵਿੱਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ਼

ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)-ਥਾਣਾ ਕਾਹਨੂੰਵਾਨ ਦੀ ਪੁਲਸ ਨੇ ਇੱਕ ਵਿਅਕਤੀ ਦੇ ਮੌਤ ਦੇ ਮਾਮਲੇ ਵਿੱਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ।ਕੁਲਵੰਤ ਕੌਰ ਪਤਨੀ ਲੇਟ ਪਰਮਜੀਤ ਸਿੰਘ ਵਾਸੀ ਬਹੂਰੀਆ ਸੈਣੀਆ ਨੇ ਦੱਸਿਆ ਕਿ ਉਸਦਾ ਲੜਕਾ ਪਵਨਦੀਪ ਸਿੰਘ ਜੋ ਵਿਦੇਸ਼ ਆਬੂਧਾਬੀ ਗਿਆ ਹੋਇਆ ਹੈ। ਘਰ ਵਿੱਚ ਮੁਦਈਆ ਅਤੇ ਉਸਦਾ ਪਤੀ ਪਰਮਜੀਤ ਸਿੰਘ ਇਕੱਲੇ ਰਹਿੰਦੇ ਸਨ। […]

Continue Reading

ਡਿਪਟੀ ਕਮਿਸ਼ਨਰ ਨੇ ਸੈਨੀਟੇਸ਼ਨ ਵਿਭਾਗ ਨੂੰ ਸਰਹੱਦੀ ਚੌਂਕੀਆਂ ਨੇੜੇ ਵਾਸ਼ਰੂਮ ਬਣਾ ਕੇ ਦੇਣ ਦੀ ਹਦਾਇਤ ਕੀਤੀ

‘ਸਵੱਛਤਾ ਹੀ ਸੇਵਾ’ ਮਿਸ਼ਨ ਤਹਿਤ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਗਤੀਵਿਧੀਆਂ ਕਰਨ ਲਈ ਕਿਹਾ ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਭਾਰਤ-ਪਾਕਿ ਸਰਹੱਦ ’ਤੇ ਬਣੀਆਂ ਸੁਰੱਖਿਆ ਚੌਂਕੀਆਂ ਦੇ ਨਜ਼ਦੀਕ ਵਾਸ਼ਰੂਮ (ਪਖਾਨੇ) ਬਣਾਉਣ ਦੀ ਹਦਾਇਤ ਕੀਤੀ ਹੈ ਤਾਂ ਜੋ ਸਰਹੱਦ ਦੀ ਰਾਖੀ ਲਈ ਤਾਇਨਾਤ ਬੀ.ਐੱਸ.ਐੱਫ ਦੀਆਂ […]

Continue Reading

ਵੱਖ-ਵੱਖ ਟੀਮਾਂ ਨੇ ਬਾਸਕਿਟਬਾਲ ਦੇ ਮੁਕਾਬਲਿਆਂ ਵਿੱਚ ਜਿੱਤਾਂ ਦਰਜ ਕੀਤੀਆਂ

ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ) – ਖੇਡਾਂ ਵਤਨ ਪੰਜਾਬ ਦੀਆਂ ਤਹਿਤ ਹੋ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਬਾਸਕਿਟਬਾਲ ਦੇ ਫਸਵੇਂ ਮੈਚ ਦੇਖਣ ਨੂੰ ਮਿਲੇ ਹਨ। ਐੱਸ.ਐੱਸ.ਐੱਮ ਕਾਲਜ ਦੀਨਾਨਗਰ ਦੇ ਬਾਸਕਿਟਬਾਲ ਮੈਦਾਨ ਵਿਖੇ ਹੋਏ ਦਿਲਚਸਪ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਵਧੀਆ ਖੇਡ ਦਾ ਮੁਜ਼ਾਹਰਾ ਕੀਤਾ ਹੈ। ਬਾਸਕਿਟਬਾਲ ਦੇ ਵੱਖ-ਵੱਖ ਉਮਰ ਵਰਗ ਦੇ ਹੋਏ ਮੁਕਾਬਲਿਆਂ ਦਾ ਫਾਈਨਲ ਨਤੀਜਾ […]

Continue Reading

ਆਰਮੀ ਭਰਤੀ ਵਿੱਚ ਮੈਡੀਕਲ ਫਿੱਟ ਹੋਏ ਯੁਵਕਾਂ ਦੇ ਪੇਪਰ ਦੀ ਮੁਫ਼ਤ ਤਿਆਰੀ ਲਈ ਡੇਰਾ ਬਾਬਾ ਨਾਨਕ ਵਿਖੇ ਕੈਂਪ ਸ਼ੁਰੂ

ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ) – ਜਿਨ੍ਹਾਂ ਨੌਜਵਾਨਾਂ ਨੇ ਤਿੱਬੜੀ ਛਾਉਣੀ ਵਿਖੇ ਆਰਮੀ ਦੀ ਭਰਤੀ ਵਿੱਚ ਭਾਗ ਲਿਆ ਹੈ ਅਤੇ ਜੋ ਮੈਡੀਕਲ ਫਿੱਟ ਜੋ ਚੁੱਕੇ ਹਨ ਉਨ੍ਹਾਂ ਯੁਵਕਾਂ ਦੀਆਂ ਮੁਫ਼ਤ ਕੋਚਿੰਗ ਕਲਾਸਾਂ ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਸ਼ੁਰੂ ਹੋ ਗਈਆਂ ਹਨ। ਇਹ ਕੋਚਿੰਗ ਕਲਾਸਾਂ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਦੇ ਯੁਵਕਾਂ […]

Continue Reading

ਡਿਪਟੀ ਕਮਿਸ਼ਨਰ ਅਤੇ ਬੀ.ਐੱਸ.ਐੱਫ ਅਧਿਕਾਰੀਆਂ ਵੱਲੋਂ ਪੰਚਾਇਤ ਭਵਨ ਵਿਖੇ ਸਰਹੱਦੀ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗ

ਸਰਹੱਦ ਨੇੜੇ ਡਰੋਨ ਜਾਂ ਕੋਈ ਵੀ ਸ਼ੱਕੀ ਹਰਕਤ ਦਿਖਾਈ ਦੇਵੇ ਤਾਂ ਤੁਰੰਤ 112 ਨੰਬਰ ’ਤੇ ਸੂਚਨਾ ਦਿੱਤੀ ਜਾਵੇ – ਡੀ.ਸੀ. ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਅਤੇ ਬੀ.ਐੱਸ.ਐੱਫ ਅਧਿਕਾਰੀਆਂ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਸਰਹੱਦੀ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ […]

Continue Reading