ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੌਜਵਾਨਾਂ ਨੂੰ ਆਪਣਾ ਗ੍ਰਾਂਮ ਸੁਵਿਧਾ ਕੇਂਦਰ ਖੋਲ੍ਹਣ ਦਾ ਮੌਕਾ ਦੇਵੇਗਾ
ਗ੍ਰਾਂਮ ਸੁਵਿਧਾ ਕੇਂਦਰ ਖੋਲ੍ਹਣ ਲਈ ਇੰਟਰਵਿਊ 14 ਅਕਤੂਬਰ ਨੂੰ ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਯਤਨ ਲਗਾਤਾਰ ਜਾਰੀ ਹਨ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵੱਲੋਂ ਸਵੈ-ਰੁਜ਼ਗਾਰ ਮਹਿੰਮ ਤਹਿਤ ਹੁਣ ਨੌਜਵਾਨਾਂ ਨੂੰ ਆਪਣਾ […]
Continue Reading
