ਪ੍ਰਤਾਪ ਸਿੰਘ ਬਾਜਵਾ ਨੇ ਮਰਹੂਮ ਸੁਭਦੀਪ ਸਿੰਘ ਸਿੱਧੂ “ਮੂਸੇ ਵਾਲਾ” ਜੀ ਦੇ ਬੁੱਤ ਦਾ ਉਦਘਾਟਨ ਕੀਤਾ

ਗੁਰਦਾਸਪੁਰ,10 ਅਕਤੂਬਰ (ਸਰਬਜੀਤ ਸਿੰਘ)–ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਦੀਆ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਹਲਕਾ ਕਾਦੀਆਂ ਦੇ ਪਿੰਡ ਕੂੰਟ ਵਿੱਚ ਢਾਬਾ ਰਾਏ ਹੱਟ ਵਿਖੇ ਮਰਹੂਮ ਸੁਭਦੀਪ ਸਿੰਘ ਸਿੱਧੂ “ਮੂਸੇ ਵਾਲਾ” ਜੀ ਦੇ ਬੁੱਤ ਦਾ ਉਦਘਾਟਨ ਕੀਤਾ । ਇਸ ਮੌਕੇ ਸਰਦਾਰ ਬਲਕੌਰ ਸਿੰਘ ਜੀ ਨਾਲ ਵੀ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ ਅਤੇ ਉਨਾਂ ਨੂੰ […]

Continue Reading

5 ਮੋਬਾਈਲ ਟਾਵਰ ਲਗਾਉਣ ਦਾ ਝਾਂਸਾ ਦੇ ਕੇ 35 ਲੱਖ ਰੁਪਏ ਦੀ ਠੱਗੀ ਕਰਨ ਵਾਲੇ ਦੋ ਨੌਜਵਾਨ ਗਾਜੀਆਬਾਦ ਤੋਂ ਗਿ੍ਰਫ਼ਤਾਰ

ਗੁਰਦਾਸਪੁਰ,10 ਅਕਤੂਬਰ (ਸਰਬਜੀਤ ਸਿੰਘ)–ਐਸ.ਐਸ.ਪੀ ਗੁਰਦਾਸਪੁਰ ਦੀਪਕ ਹਿਲੋਰੀ ਆਈ.ਪੀ.ਐਸ ਦੇ ਦਿਸ਼ਾ-ਨਿਰਦੇਸ਼ਾਂ ’ਤੇ 5ਜੀ ਦਾ ਮੋਬਾਈਲ ਟਾਵਰ ਲਗਾਉਣ ਦਾ ਝਾਂਸਾ ਦੇ ਕੇ ਗੁਰਦਾਸਪੁਰ ਦੇ ਪਿੰਡ ਡੇਹਰੀਵਾਲ ਦਰੋਗਾ ਦੇ ਵਿਅਕਤੀ ਨਾਲ 35 ਲੱਖ ਰੁਪਏ ਦੀ ਠੱਗੀ ਕਰਨ ਵਾਲੇ 2 ਨੌਜਵਾਨਾਂ ਨੂੰ ਸਿਟੀ ਪੁਲਿਸ ਨੇ ਗਾਜੀਆਬਾਦ ਤੋਂ ਗਿ੍ਰਫਤਾਰ ਕੀਤਾ ਹੈ।ਪ੍ਰੈਸ ਕਾਨਫਰੰਸ ਕਰਦੇ ਹੋਏ ਜਾਣਕਾਰੀ ਦਿੰਦਿਆਂ ਡੀਐੱਸਪੀ ਸਿਟੀ ਰਿਪੁਤਾਪਨ ਸਿੰਘ […]

Continue Reading

ਝੋਨੇ ਦੀ ਪਰਾਲੀ ਨੂੰ ਸਾੜਨ ਦੀ ਥਾਂ, ਜ਼ਮੀਨ ’ਚ ਮਿਲਾ ਕੇ ਕਣਕ ਦੀ ਬਿਜਾਈ ਕੀਤੀ ਜਾਵੇ – ਡਿਪਟੀ ਕਮਿਸ਼ਨਰ

ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ ਤੇ ਖਾਦਾਂ ਘੱਟ ਪਾਉਣ ਦੀ ਲੋੜ ਪੈਂਦੀ ਹੈ ਗੁਰਦਾਸਪੁਰ,10 ਅਕਤੂਬਰ (ਸਰਬਜੀਤ ਸਿੰਘ) – ਇੱਕ ਏਕੜ ਝੋਨੇ ਦੀ ਫਸਲ ਤੋਂ ਤਕਰੀਬਨ ਢਾਈ ਤੋਂ ਤਿੰਨ ਟਨ ਪਰਾਲੀ ਪੈਦਾ ਹੁੰਦੀ ਹੈ ਅਤੇ ਇੱਕ ਟਨ ਪਰਾਲੀ ਸਾੜਨ ਨਾਲ ਅਸੀਂ 400 ਕਿਲੋ ਜੈਵਿਕ ਕਾਰਬਨ, 5.5 ਕਿਲੋ […]

Continue Reading

ਪਰਾਲੀ ਨਾ ਸਾੜਨ ਲਈ ਸਮਾਰਟ ਸੀਡਰ ਲੈਣ ਦੇ ਚਾਹਵਾਨ ਕਿਸਾਨ 15 ਅਕਤੂਬਰ ਤੱਕ ਪੋਰਟਲ ਤੇ ਕਰ ਸਕਦੇ ਹਨ ਅਪਲਾਈ

ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)-ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀਬਾੜੀ ਸੰਦਾਂ ਉੱਪਰ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਦਾ ਮੁੱਖ ਮੰਤਵ ਆਧੁਨਿਕ ਵਾਤਾਵਰਨ ਪੱਖੀ ਖੇਤੀਬਾੜੀ ਉਪਰਕਣਾਂ ਦੁਆਰਾ ਵਾਤਾਵਰਨ ਨੂੰ ਹਵਾ ਪ੍ਰਦੂਸ਼ਣ ਤੋਂ ਬਚਾਉਣਾ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਨਾਲ ਹੋਣ ਵਾਲੇ ਪੌਸ਼ਟਿਕ ਤੱਤਾਂ ਅਤੇ ਮਿੱਟੀ ਦੇ ਸੂਖਮ ਜੀਵ […]

Continue Reading

ਪੁਲਸ ਨੂੰ ਮਿਲੀ ਵੱਡੀ ਸਫਲਤਾ, ਵੱਖ-ਵੱਖ ਥਾਣਿਆਂ ਵਿੱਚ ਨਾਮਜਦ ਦੋਸ਼ੀ ਗਿ੍ਰਫਤਾਰ-ਉਪ ਕਪਤਾਨ ਰਿਪੁਤਾਪਨ ਸਿੰਘ

ਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)–ਐਸ.ਐਸ.ਪੀ ਗੁਰਦਾਸਪੁਰ ਦੀਪਕ ਹਿਲੋਰੀ ਆਈ.ਪੀ.ਐਸ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲੇ ਦੇ ਵੱਖ-ਵੱਖ ਥਾਣਿਆਂ ਵਿੱਚ ਨਾਮਜਦ ਮੁਲਜਮ ਨੂੰ ਥਾਣਾ ਸਿਟੀ ਦੀ ਪੁਲਿਸ ਵੱਲੋਂ ਗਿ੍ਰਫਤਾਰ ਕਰ ਲਿਆ ਗਿਆ ਹੈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਉਪ ਪੁਲਸ ਕਪਤਾਨ ਰਿਪੁਤਾਪਨ ਸਿੰਘ ਅਤੇ ਥਾਣਾ ਸਿਟੀ ਐਸ.ਐਚ.ਓ ਗੁਰਮੀਤ ਸਿੰਘ ਨੇ ਦੱਸਿਆ ਕਿ 15 ਮਾਰਚ ਨੂੰ ਮੁਲਜਮ ਲਵਪ੍ਰੀਤ […]

Continue Reading

ਰਜਿੰਦਰ ਸਿੰਘ ਨੱਤ ਬਣੇ ਕਾਨੂੰਗੋ ਐਸੋਸੀਏਸ਼ਨ ਦੇ ਜ਼ਿਲਾ ਪ੍ਰਧਾਨ

ਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)– ਅੱਜ ਦੀ ਕਾਨੂੰਗੋ ਐਸੋਸੀਏਸ਼ਨ ਦੀ ਚੋਣ ਪਟਵਾਰ ਯੂਨੀਅਨ ਦੇ ਪ੍ਰਧਾਨ ਦਵਿੰਦਰ ਸਿੰਘ ਰੰਧਾਵਾ, ਕਾਨੂੰਗੋ ਲਖਵਿੰਦਰ ਸਿੰਘ, ਮੁਖਤਾਰ ਸਿੰਘ ਜ਼ਿਲਾ ਜਨਰਲ ਸਕੱਤਰ, ਸਿਮਰਨ ਸਿੰਘ ਅਤੇ ਜਸਵੰਤ ਸਿੰਘ ਦਾਲਮ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਰਜਿੰਦਰ ਸਿੰਘ ਨੱਤ ਨੂੰ ਜ਼ਿਲਾ ਪ੍ਰਧਾਨ, ਬਲਜੀਤ ਸਿੰਘ ਗੁਰਾਇਆ ਨੂੰ ਨੁਮਾਇੰਦਿਆਂ ਪੰਜਾਬ, ਸੁਰਜੀਤ ਸਿੰਘ ਸੈਣੀ ਨੂੰ ਖਜਾਨਚੀ […]

Continue Reading

ਪ੍ਰਧਾਨਮੰਤਰੀ ਜਾਰਜਿਆ ਮੈਲੋਨੀ ਨੇ ਕੁੱਝ ਨਵੀਂ ਘੋਸ਼ਣਾ ਕੀਤੀ

ਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)–ਇਟਲੀ ਦੀ ਨਵੀਂ ਅਤੇ ਪਹਿਲੀ ਮਹਿਲਾ ਪ੍ਰਧਾਨਮੰਤਰੀ ਜਾਰਜਿਆ ਮੈਲੋਨੀ ਨੇ ਕੁੱਝ ਨਵੀਂ ਘੋਸ਼ਣਾ ਕੀਤੀ ਹੈ। ਜਿਸ ਵਿੱਚ ਸਭ ਤੋਂ ਮਹੱਤਵਰਪੂਰਣ ਇਹ ਹੈ ਕਿ ਉਹ ਮਿਨੀਅਮ ਵੇਜ ਪਾਲਿਸੀ ਖਤਮ ਕਰਨ ਜਾ ਰਹੀ ਹੈ। ਉਨਾਂ ਦਾ ਕਹਿਣਾ ਹੈ ਕਿ ਇਟਾਲੀਅਨ ਲੋਕ ਟੈਕਸ ਭਰ ਰਹੇ ਹਨ ਅਤੇ ਇਹ ਬੰਗਲਾਦੇਸ਼ੀ, ਲੀਬੀਆਈ, ਸੀਰੀਆਈ, ਮਿਨੀਅਮ ਵੇਜ ਪਾਲਿਸੀ […]

Continue Reading

ਆਰ.ਬੀ.ਐਸ. ਰਾਵਤ ਗ੍ਰਿਫਤਾਰ, ਭਾਜਪਾ-ਕਾਂਗਰਸ ਅਤੇ ਪਹਿਲਾਂ ਗ੍ਰਿਫਤਾਰ ਕੀਤੇ ਗਏ ਲੋਕਾਂ ਨੂੰ ਜ਼ਮਾਨਤ ਮਿਲ ਚੁੱਕੀ ਹੈ

ਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)–ਡਾ.ਆਰ.ਬੀ.ਐਸ. ਰਾਵਤ ਗ੍ਰਿਫਤਾਰ, ਕਈ ਪ੍ਰੀਖਿਆਵਾਂ ‘ਚ ਧਾਂਦਲੀ ਐੱਸ. ਰਾਜੂ ਅਤੇ ਸੰਤੋਸ਼ ਬਡੋਨੀ ਨੂੰ ਕਦੋਂ ਗ੍ਰਿਫਤਾਰ ਕੀਤਾ ਜਾਵੇਗਾ? ਵਿਧਾਨ ਸਭਾ ਭਰਤੀ ਘੁਟਾਲੇ ‘ਚ ਸਾਬਕਾ ਸਪੀਕਰ ਗੋਵਿੰਦ ਸਿੰਘ ਕੁੰਜਵਾਲ ਅਤੇ ਪ੍ਰੇਮ ਚੰਦਰ ਅਗਰਵਾਲ ਦੀ ਗ੍ਰਿਫਤਾਰੀ ਕਦੋਂ ਹੋਵੇਗੀ? ਸਾਲ 2000 ਤੋਂ ਲੈ ਕੇ 2011 ਤੱਕ ਵਿਧਾਨ ਸਭਾ ‘ਚ ਹੋਈਆਂ ਪਿਛਲੀਆਂ ਨਿਯੁਕਤੀਆਂ ਦੀ ਜਾਂਚ ਕਦੋਂ […]

Continue Reading

ਝਪਟਾ ਮਾਰ ਕੇ ਨਕਦੀ ਖੋਹਣ ਦੇ ਮਾਮਲੇ ਵਿੱਚ ਅਣਪਛਾਤੇ ਲੂਟੇਰਿਆ ਖਿਲਾਫ ਮਾਮਲਾ ਦਰਜ ਕੀਤਾ

ਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)- ਥਾਣਾ ਤਿੱਬੜ ਦੀ ਪੁਲਸ ਨੇ ਝਪਟਾ ਮਾਰ ਕੇ ਨਕਦੀ ਖੋਹਣ ਦੇ ਮਾਮਲੇ ਵਿੱਚ ਅਣਪਛਾਤੇ ਲੂਟੇਰਿਆ ਖਿਲਾਫ ਮਾਮਲਾ ਦਰਜ ਕੀਤਾ ਹੈ।ਰੋਸ਼ਨ ਲਾਲ ਪੁੱਤਰ ਮੁਨਸ਼ੀ ਰਾਮ ਵਾਸੀ ਮੁਹੱਲਾ ਇਸਲਾਮਾਬਾਦ ਵਾਰਡ ਨੰ:7 ਨਜਦੀਕ ਅਨੰਦ ਮਾਡਲ ਸਕੂਲ ਗੁਰਦਾਸਪੁਰ ਨੇ ਦੱਸਿਆ ਕਿ ਉਹ ਪਿੰਡਾ ਵਿੱਚ ਘੁੰਮ ਫਿਰ ਕੇ ਦਾਲਾ ਵੇਚਣ ਦਾ ਕੰਮ ਕਰਦਾ ਹੈ। 8 […]

Continue Reading

CBA Infotech

Learn Tally Professional Course at Cba INfotech Gurdaspur A Complete Guide on Advanced Business Accounting & Indian Taxation. Learn to Manage ✔️MIS and Financial Reports✔️Access✔️Record and Analyse✔️Maintain Payroll & Income Tax and many more. Hurry up! Register Today and get an Early Bird Offer. To Explore more, call 9888353434 ,9041353434 tallyerp #tally #accounting #sage #gst […]

Continue Reading