ਅੱਜ ਬਿਜਲੀ ਬੰਦ ਰਹੇਗੀ-ਇੰਜੀ. ਅਰੁਣ ਕੁਮਾਰ

ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)- ਉਪ ਮੰਡਲ ਅਫਸਰ ਦਿਹਾਤੀ ਗੁਰਦਾਸਪੁਰ ਇੰਜੀ. ਅਰੁਣ ਕੁਮਾਰ ਨੇ ਦੱਸਿਆ ਕਿ 66 ਕੇ.ਵੀ ਸਬ ਸਟੇਸ਼ਨ ਇੰਪਰੂਵਮੈਂਟ ਟਰੱਸਟ ਸਕੀਮ ਨੰਬਰ 7 ਤੋਂ ਚੱਲਦੇ 11 ਕੇ.ਵੀ ਗੋਲ ਮੰਦਿਰ ਫੀਡਰ ਦੀ ਜਰੂਰੀ ਮੁਰੰਮਤ ਵਾਸਤੇ ਬਿਜਲੀ ਸਪਲਾਈ ਮਿਤੀ 8 ਅਕਤੂਬਰ ਅੱਜ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਬੰਦ ਰਹੇਗੀ। ਜਿਸ […]

Continue Reading

ਦੀਵਾਲੀ ਤੋਂ ਪਹਿਲਾਂ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਹਰੇਕ ਕੋਰਸ ’ਤੇ ਮਿਲੇਗੀ 25 ਪ੍ਰਤੀਸ਼ਤ ਛੂਟ-ਐਮ.ਡੀ ਇੰਜੀ. ਸੰਦੀਪ ਕੁਮਾਰ

ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ) – ਮਸ਼ਹੂਰ ਆਈ.ਟੀ. ਕੰਪਨੀ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਐਮ.ਡੀ ਇੰਜੀ:ਸੰਦੀਪ ਕੁਮਾਰ ਨੇ ਦੱਸਿਆ ਕਿ ਦੀਵਾਲੀ ਦੇ ਸ਼ੁੱਭ ਦਿਹਾੜੇ ਮੌਕੇ ਵਿਦਿਆਰਥੀਆਂ ਲਈ ਵੱਡੀ ਛੂਟ ਲੈ ਕੇ ਆਈ ਹੈ। ਉਹਨਾਂ ਦੀ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਦੀਵਾਲੀ ’ਤੇ ਬਹੁਤ ਹੀ ਸ਼ਾਨਦਾਰ ਓਫਰ ਦਿੱਤਾ ਜਾ ਰਿਹਾ ਹੈ ਜਿਸ ਵਿਚ 25 ਅਕਤੂਬਰ ਤੋਂ ਪਹਿਲਾਂ ਦਾਖਲਾ ਲੈਣ […]

Continue Reading

ਪੰਜਾਬ ਕਿਸਾਨ ਯੂਨੀਅਨ ਵੱਲੋਂ ਖਰਾਬ ਹੋਈ ਫਸਲ ਦਾ ਮੁਆਵਜ਼ਾ ਫੌਰੀ ਜਾਰੀ ਕਰਵਾਉਣ ਦੀ ਮੰਗ

ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)- ਪੰਜਾਬ ਕਿਸਾਨ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਗੁਰਦਸਪੁਰ ਨੂੰ ਸੁਖਦੇਵ ਸਿੰਘ ਭਾਗੋਕਾਵਾਂ ਅਤੇ ਅਸ਼ਵਨੀ ਕੁਮਾਰ ਲੱਖਣ ਕਲਾਂ ਦੀ ਅਗਵਾਈ ਵਿਚ ਇਕ ਵਫਦ ਨੇ ਮਿਲ ਕੇ ਮੰਗ ਕੀਤੀ ਕਿ ਤਹਿ ਡੇਰਾ ਬਾਬਾ ਨਾਨਕ ਦੇ ਕਰੀਬ ਦਰਜਨਾਂ ਪਿੰਡਾਂ ਸ਼ਾਮਪੁਰਾ, ਸਿੰਘ ਪੂਰਾ, ਮਹਿਤਾ, ਝੰਗੀ,ਰਮਦਵਾਲੀ, ਰਤੜ ਛੱਟਡ, ਧਰਮਕੋਟ, ਖੋਦੇ ਬੇਟ, ਰਡੇ ਆਲੀ, ਮਨਸੁਰਕੇ ਅਤੇ ਧਰਮਾਂ […]

Continue Reading

ਪਾਕਿ ਵੱਲੋਂ ਭੇਜੇ ਗਏ ਡਰੋਨ ਨਵੀਂ ਟੈਕਨੋਲੋਜੀ ਨਾਲ ਜਲਦ ਨਸ਼ਟ ਕੀਤੇ ਜਾਣਗੇ-ਐਸ.ਐਸ.ਪੀ ਦੀਪਕ ਹਿਲੋਰੀ

ਦਰਖਾਸਤਾਂ ਨਿਪਟਾਉਣ ਦਾ ਕੰਮ ਸਮਾਂਬੱਧ ਕੀਤਾ ਗਿਆ ਹੈਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)- ਐਸ.ਐਸ.ਪੀ ਗੁਰਦਾਸਪੁਰ ਦੀਪਕ ਹਿਲੋਰੀ ਆਈ.ਪੀ.ਐਸ ਨੇ ਜੋਸ਼ ਨਿਊਜ਼ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਗੁਆਂਢੀ ਦੇਸ਼ ਮੁੜ ਡਰੋਨਾਂ ਰਾਹੀਂ ਨਸ਼ੀਲੇ ਪਦਾਰਥ ਅਤੇ ਹੋਰ ਵਿਸਫੋਟਕ ਸਮੱਗਰੀ ਭੇਜਣ ਵਿੱਚ ਲੱਗਾ ਹੋਇਆ ਹੈ ਤਾਂ ਜੋ ਪੰਜਾਬ ਦੀ ਨੌਜਵਾਨੀ ਨੂੰ ਤਬਾਹ ਕੀਤਾ ਜਾ ਸਕੇ ਅਤੇ […]

Continue Reading

7 ਤੇ 8 ਅਕਤੂਬਰ ਨੂੰ ਬੀ.ਐੱਲ.ਓਜ਼ ਵੋਟਰਾਂ ਦੇ ਘਰ ਜਾ ਕੇ ਅਧਾਰ ਕਾਰਡ ਨੂੰ ਵੋਟਰ ਸੂਚੀਆਂ ਨਾਲ ਲਿੰਕ ਕਰਨਗੇ  

ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ) – ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਮਿਤੀ 1 ਜਨਵਰੀ 2023 ਦੀ ਯੋਗਤਾ ਦੇ ਅਧਾਰ ’ਤੇ ਵੋਟਰ ਸੂਚੀਆਂ ਦੀ ਸੁਧਾਈ ਅਤੇ ਅਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਲਈ ਬੂਥ ਲੈਵਲ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਵਿਸ਼ੇਸ਼ ਕੈਂਪਾਂ ਵਿੱਚ ਬੂਥ ਲੈਵਲ ਅਫ਼ਸਰਾਂ ਵੱਲੋਂ ਵੋਟਰਾਂ ਦੇ ਘਰ-ਘਰ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ) – ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਵਿੱਚ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਖੇਤ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ […]

Continue Reading

ਸੁਪਰ ਸੀਡਰ ਮਾਲਕ ਕਿਸਾਨ ਵਾਜਬ ਦਰਾਂ ’ਤੇ ਜਰੂਰਤਮੰਦ ਕਿਸਾਨਾਂ ਨੂੰ ਸੁਪਰ ਸੀਡਰ ਮੁਹੱਈਆ ਕਰਾਵਉਣ ਲਈ ਪਾਬੰਦ ਕੀਤੇ-ਡੀ.ਸੀ

ਖਾਦ ਡੀਲਰਾਂ ਲਈ ਦੁਕਾਨਾਂ ਦੇ ਬਾਹਰ ਰੇਟ ਅਤੇ ਸਟਾਕ ਦੇ ਨੋਟਿਸ ਬੋਰਡ ਲਗਾਉਣਗੇ ਲਾਜ਼ਮੀ ਕੀਤੇ ਗੁਰਦਾਸਪੁਰ,7 ਅਕਤੂਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਝੋਨੇ ਦੀ ਕਟਾਈ ਤੋਂ ਬਾਅਦ ਬਚੇ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਨਸ਼ਟ ਕਰਨ ਦੇ ਮਕਸਦ ਲਈ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੂੰ 2400 ਸੁਪਰ ਸੀਡਰ ਸਬਸਿਡੀ ’ਤੇ ਮੁਹੱਈਆ ਕਰਵਾਏ ਗਏ […]

Continue Reading

ਪਟਾਕਿਆਂ ਦੀ ਵਿਕਰੀ ਵਾਸਤੇ ਆਰਜ਼ੀ ਲਾਇੰਸਸ ਲਈ ਦਰਖਾਸਤਾਂ ਮਿਤੀ 7 ਤੋਂ 12 ਅਕਤੂਬਰ ਤੱਕ ਲਈਆਂ ਜਾਣਗੀਆਂ

ਦਰਖਾਸਤ ਦੇ ਨਾਲ 35000 ਰੁਪਏ ਸਿਕਓਰਟੀ ਅਤੇ 2.50 ਲੱਖ ਰੁਪਏ ਤੱਕ ਦੀ ਤਿੰਨ ਸਾਲ ਦੀ ਇਨਕਮ ਟੈਕਸ ਰਿਟਰਨ ਲਗਾਉਣੀ ਲਾਜ਼ਮੀ 15 ਸਟਾਲਾਂ ਲਈ ਲੱਕੀ ਡਰਾਅ 14 ਅਕਤੂਬਰ ਨੂੰ ਗੁਰਦਾਸਪੁਰ ਵਿਖੇ ਕੱਢਿਆ ਜਾਵੇਗਾ ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ) – ਦੀਵਾਲੀ ਸਮੇਤ ਹੋਰ ਤਿਓਹਾਰਾਂ ਮੌਕੇ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸ ਪ੍ਰਾਪਤ ਕਰਨ ਦੇ ਚਾਹਵਾਨ ਆਪਣੀਆਂ ਅਰਜ਼ੀਆਂ […]

Continue Reading

ਘਰ ਤੋਂ ਬਾਹਰ ਮੋਟਰਸਾਇਕਲ ਚੋਰੀ ਕਰਨ ਦੇ ਮਾਮਲੇ ਵਿੱਚ ਚੋਰ ਨਾਮਜਦ

ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)-ਘਰ ਤੋਂ ਬਾਹਰ ਮੋਟਰਸਾਇਕਲ ਚੋਰੀ ਕਰਨ ਦੇ ਮਾਮਲੇ ਵਿੱਚ ਥਾਣਾ ਧਾਰੀਵਾਲ ਦੀ ਪੁਲਸ ਨੇ ਅਣਪਛਾਤੇ ਚੋਰ ਖਿਲਾਫ ਮਾਮਲਾ ਦਰਜ ਕੀਤਾ ਹੈ।ਅਰਸਦ ਮਸੀਹ ਪੁੱਤਰ ਰਫੀਕ ਮਸੀਹ ਵਾਸੀ ਗੁਰੁ ਨਾਨਕ ਨਗਰ ਅਮਿ੍ਰਤਸਰ ਹਾਲ ਵਾਸੀ ਕੰਗ ਨੇ ਦੱਸਿਆ ਕਿ 30 ਸਤੰਬਰ ਨੂੰ ਉਹ ਆਪਣੇ ਪਿੰਡ ਕੰਗ ਗਿਆ ਸੀ ਅਤੇ ਆਪਣਾ ਮੋਟਰਸਾਇਕਲ ਸਪਲੇੈਂਡਰ ਆਪਣੇ ਘਰ […]

Continue Reading

ਹਲਕਾ ਵਿਧਾਇਕ ਤੇ ਉਸਦੇ ਪਰਿਵਾਰ ਦੇ ਖਾਤੇ ਚੈਕ ਕਰਨ ਲਈ ਵਿਜੀਲੈਂਸ ਵਿਭਾਗ ਵੱਲੋਂ ਚੁੱਪੀ ਸਾਧੀ

ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ) -ਗੁਰਦਾਸਪੁਰ ਦੇ ਇੱਕ ਹਲਕਾ ਵਿਧਾਇਕ ਅਤੇ ਉਸਦੇ ਪਰਿਵਾਰ ਦੇ ਬੈਂਕ ਖਾਤੇ ਚੈਕ ਕਰਨ ਬਾਰੇ ਇੱਕ ਪੱਤਰ ਵਿਜੀਲੈਂਸ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਸੀ। ਪਰ ਕਿਸੇ ਨੇ ਇਸ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤਾ। ਇਸ ਸਬੰਧੀ ਜਦੋਂ ਵਿਜੀਲੈਂਸ ਵਿਭਾਗ ਦੇ ਐਸ.ਐਸ.ਪੀ ਅੰਮਿ੍ਰਤਸਰ ਵਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨਾਂ ਕਿਹਾ […]

Continue Reading