ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਦੀ ਸਹਾਇਤਾ ਲਈ ਮੰਡੀਆਂ ਵਿੱਚ ਕਿਸਾਨ ਸੇਵਾ ਕੇਂਦਰ ਸਥਾਪਤ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖਰੀਦ ਸਬੰਧੀ ਕੰਟਰੋਲ ਰੂਮ ਵੀ ਸਥਾਪਤ ਕੀਤਾ ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ) – ਝੋਨੇ ਦੀ ਫਸਲ ਵੇਚਣ ਸਮੇਂ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਪਰੇਸ਼ਾਨੀ ਨਾ ਆਵੇ ਇਸ ਲਈ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਜ਼ਿਲੇ ਦੀਆਂ 10 ਵੱਡੀਆਂ ਮੰਡੀਆਂ ਬਟਾਲਾ, ਗੁਰਦਾਸਪੁਰ, ਕਲਾਨੌਰ, ਦੀਨਾਨਗਰ, ਡੇਰਾ ਬਾਬਾ ਨਾਨਕ, ਕਾਦੀਆਂ, ਫ਼ਤਹਿਗੜ ਚੂੜੀਆਂ, ਕਾਹਨੂੰਵਾਨ, […]

Continue Reading

ਝੋਨੇ ਦੀ ਪਰਾਲੀ ਦੀ ਅੱਗ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਸ਼ਿਸ਼ਾਂ ਤੇਜ਼

ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਦੇ ਨਿਪਟਾਰੇ ਦਾ ਇੱਕ ਹੋਰ ਹੱਲ ਕਿਸਾਨਾਂ ਅੱਗੇ ਰੱਖਿਆ ਬਿਨ੍ਹਾਂ ਕੋਈ ਖਰਚਾ ਲਏ ਬੇਲਰ ਦੀ ਮਦਦ ਨਾਲ ਖੇਤਾਂ ’ਚੋਂ ਪਰਾਲੀ ਨੂੰ ਚੁੱਕੇਗਾ ਨੌਜਵਾਨ ਦਾ ਸਮੂਹ ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ […]

Continue Reading

ਔਰਤ ਦੇ ਕੰਨਾਂ ਦੇ ਟਾਪਸ ਝਪਟਾ ਮਾਰ ਕੇ ਲੈ ਜਾਣ ਦੇ ਮਾਮਲੇ ਵਿੱਚ ਅਣਪਛਾਤੇ ਲੂਟੇਰੇ ਖਿਲਾਫ ਮਾਮਲਾ ਦਰਜ

ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)-ਥਾਣਾ ਧਾਰੀਵਾਲ ਦੀ ਪੁਲਸ ਨੇ ਔਰਤ ਦੇ ਕੰਨਾਂ ਦੇ ਸੋਨੇ ਦੇ ਟਾਪਸ ਝਪਟਾ ਮਾਰ ਕੇ ਲਾਹ ਕੇ ਫਰਾਰ ਹੋਣ ਜਾਣ ਵਾਲੇ ਅਣਪਛਾਤੇ ਲੂਟੇਰੇ ਖਿਲਾਫ ਮਾਮਲਾ ਦਰਜ ਕੀਤਾ ਹੈ।ਸੁਕਲਾ ਰਾਣੀ ਪਤਨੀ ਉਮ ਪ੍ਰਕਾਸ਼ ਵਾਸੀ ਕਿ੍ਰਸ਼ਨਾ ਗਲੀ ਨੰਬਰ 03 ਧਾਰੀਵਾਲ ਨੇ ਦੱਸਿਆ ਕਿ ਉਸਦੇ ਘਰ ਵਿੱਚ ਗਲੀ ਵਾਲੇ ਪਾਸੇ ਮੁਨਿਆਰੀ ਅਤੇ ਕਰਿਆਨੇ ਦੀ […]

Continue Reading

ਚੇਅਰਮੈਨ ਰਮਨ ਬਹਿਲ ਵੱਲੋਂ ਗੁਰਦਾਸਪੁਰ ਦਾਣਾ ਮੰਡੀ ’ਚ ਝੋਨੇ ਦੀ ਖਰੀਦ ਦਾ ਜਾਇਜਾ

ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨਾਂ ਦਾ ਦਾਣਾ-ਦਾਣਾ ਖ੍ਰੀਦਣ ਲਈ ਵਚਨਬੱਧ-ਰਮਨ ਬਹਿਲਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)-ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨਾਂ ਨਾਲ ਵੱਖ-ਵੱਖ ਖਰੀਦ ਏਜੰਸੀਆਂ, ਫੂਡ ਸਪਲਾਈ, ਮੰਡੀ ਬੋਰਡ ਅਤੇ ਮਾਰਕਿਟ ਕਮੇਟੀ ਦੇ ਅਧਿਕਾਰੀ ਵੀ ਮੌਜੂਦ ਸਨ।ਗੁਰਦਾਸਪੁਰ […]

Continue Reading

ਅਤੁਲਯ ਭਾਰਤ’ ਰੋਲਰ ਸਕੈਟਿੰਗ ਯਾਤਰਾ ਦਾ ਦੀਨਾਨਗਰ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ

ਬਨਾਰਸ ਦੇ ਲੜਕੇ-ਲੜਕੀਆਂ ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ ਦਾ ਸਫ਼ਰ ਰੋਲਰ ਸਕੇਟਸ ’ਤੇ ਪੂਰਾ ਕਰਨਗੇ ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ) – ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ ਹੋ ਰਹੀ ‘ਅਤੁਲਯ ਭਾਰਤ’ ਰੋਲਰ ਸਕੈਟਿੰਗ ਯਾਤਰਾ ਦਾ ਅੱਜ ਜ਼ਿਲ਼੍ਹਾ ਗੁਰਦਾਸਪੁਰ ਵਿੱਚ ਦਾਖਲ ਹੋਣ ’ਤੇ ਦੀਨਾਨਗਰ ਵਿਖੇ ਨਿੱਘਾ ਸਵਾਗਤ ਕੀਤਾ ਗਿਆ। ਇਸ ਰੋਲਰ ਸਕੈਟਿੰਗ ਯਾਤਰਾ ਵਿੱਚ 10 ਲੜਕੀਆਂ ਅਤੇ […]

Continue Reading

ਝੋਨੇ ਦੀ ਨਿਰਵਿਘਨ ਖਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਮੰਡੀਆਂ ਵਿੱਚ ਕੀਤੇ ਪੁਖਤਾ ਪ੍ਰਬੰਧ-ਡੀ.ਸੀ

ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਸੁਚਾਰੂ ਖਰੀਦ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਜ਼ਿਲ੍ਹੇ ਦੀਆਂ 10 ਵੱਡੀਆਂ ਵਿੱਚ ਸਥਾਪਤ ਕੀਤੇ ਕਿਸਾਨ ਸੇਵਾ ਕੇਂਦਰ ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ) – ਝੋਨੇ ਦੀ ਖਰੀਦ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ ਇਸ ਲਈ ਸੂਬਾ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ […]

Continue Reading

ਪਾਣੀ ਅਤੇ ਪਰਾਲੀ ਦੀ ਸਾਂਭ-ਸੰਭਾਲ ਦੀਆਂ ਤਕਨੀਕਾਂ ਸਬੰਧੀ ਪਿੰਡ ਪਨਿਆੜ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ

ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਵਲੋਂ ਰਾਸ਼ਟਰੀ ਕ੍ਰਿਸੀ ਵਿਕਾਸ ਯੋਜਨਾ ਅਧੀਨ ਪਾਣੀ ਅਤੇ ਪਰਾਲੀ ਦੀ ਸਾਂਭ-ਸੰਭਾਲ ਦੀਆਂ ਤਕਨੀਕਾਂ ਸਬੰਧੀ ਪਿੰਡ ਪਨਿਆੜ ਦੇ ਫੋਕਲ ਪੁਆਇਟ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਜਾਗਰੂਕਤਾ ਕੈਂਪ ਵਿੱਚ 120 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ। ਕੈਂਪ ਦੌਰਾਨ ਡਾ. ਜਗਦੀਸ਼ ਸਿੰਘ, ਭੂਮੀ […]

Continue Reading

ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜਾਗੋਵਾਲ ਬਾਂਗਰ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ

ਨੌਜਵਾਨਾਂ ਨੂੰ ਡੇਅਰੀ ਦਾ ਕਿੱਤਾ ਸ਼ੁਰੂ ਕਰਨ ਲਈ ਕੀਤਾ ਪ੍ਰੇਰਿਤ ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ ) – ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਡੇਅਰੀ ਵਿਕਾਸ ਵਿਭਾਗ ਦੀ ਡੀ.ਡੀ. 6 ਸਕੀਮ ਅਧੀਨ ਇਕ ਰੋਜ਼ਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਅੱਜ ਪਿੰਡ ਜਾਗੋਵਾਲ ਬਾਂਗਰ ਵਿਖੇ ਲਗਾਇਆ ਗਿਆ। […]

Continue Reading

ਡਿਪਟੀ ਕਮਿਸ਼ਨਰ ਵਲੋਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਦੁਸਹਿਰੇ ਦੀਆਂ ਸ਼ੁਭਕਾਮਨਾਵਾਂ

ਗੁਰਦਾਸਪੁਰ,5 ਅਕਤੂਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਦੁਸਹਿਰੇ ਦੇ ਪਾਵਨ ਤਿਉਹਾਰ ਦੀ ਵਧਾਈ ਦਿੱਤੀ ਹੈ। ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੁਸਹਿਰਾ ਸਾਨੂੰ ਬਦੀ ਉੱਪਰ ਨੇਕੀ ਦੀ ਅਟਲ ਜਿੱਤ ਦੀ ਵਿਸ਼ਵ ਵਿਆਪੀ ਸੱਚਾਈ ਨੂੰ ਯਾਦ ਦਿਵਾਉਂਦਾ ਹੈ। ਉਨਾਂ ਕਿਹਾ ਕਿ ਇਹ ਤਿਉਹਾਰ ਸਾਰੇ […]

Continue Reading