ਆਤਿਸ਼ਬਾਜੀ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਨੇ ਪਾਬੰਦੀ ਦੇ ਹੁਕਮ ਜਾਰੀ ਕੀਤੇ

ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ) – ਰਾਮਲੀਲਾ, ਦੀਵਾਲੀ, ਕ੍ਰਿਸਮਿਸ ਡੇਅ ਅਤੇ ਨਵੇਂ ਸਾਲ ਦੇ ਮੌਕੇ ਲੋਕਾਂ ਵੱਲੋਂ ਕੀਤੀ ਜਾਂਦੀ ਆਤਿਸ਼ਬਾਜੀ ਦੀ ਵਰਤੋਂ ਨਾਲ ਕਿਸੇ ਕਿਸਮ ਦੀ ਦੁਰਘਾਟਨਾ ਨਾ ਵਾਪਰੇ ਇਸ ਲਈ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ […]

Continue Reading

ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਤੇਜਬੀਰ ਸਿੰਘ ਤੇ ਉਸਦੇ ਸਾਥੀ ਨੌਜਵਾਨ ਅੱਗੇ ਆਏ

ਨੌਜਵਾਨਾਂ ਦੇ ਸਮੂਹ ਵੱਲੋਂ ਖੇਤਾਂ ਵਿੱਚੋਂ ਪਰਾਲੀ ਨੂੰ ਬੇਲਰ ਦੀ ਮਦਦ ਨਾਲ ਗੱਠਾਂ ਬਣਾ ਕੇ ਚੁੱਕਿਆ ਜਾਵੇਗਾ ਕਿਸਾਨ ਆਪਣੇ ਖੇਤਾਂ ਦੀ ਪਰਾਲੀ ਚੁਕਾਉਣ ਲਈ ਤੇਜਬੀਰ ਸਿੰਘ ਦੇ ਨੰਬਰ 98552-22522 ’ਤੇ ਸੰਪਰਕ ਕਰਨ ਡਿਪਟੀ ਕਮਿਸ਼ਨਰ ਵੱਲੋਂ ਇਨ੍ਹਾਂ ਅਗਾਂਵਧੂ ਨੌਜਵਾਨਾਂ ਦੇ ਉਦਮ ਦੀ ਸਰਾਹਨਾ ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ) – ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ […]

Continue Reading

ਸਾਂਝੇ ਰੋਸ ਧਰਨੇ ‘ਚੋਂ ਗੂੰਜਿਆ ਕੇਂਦਰ ਦੀ ਜ਼ਾਲਮ ਮੋਦੀ ਹਕੂਮਤ ਸਮੇਤ ਰ.ਸ.ਸ. ਦੀਆਂ ਤਮਾਮ ਫ਼ਿਰਕੂ ਫਾਸ਼ੀ ਸ਼ਕਤੀਆਂ ਖ਼ਿਲਾਫ਼ ਘੋਲ ਤੇਜ਼ ਕਰਨ ਦਾ ਹੋਕਾ

ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)–ਸੰਯੁਕਤ ਕਿਸਾਨ ਮੋਰਚਾ ਭਾਰਤ ਦਿੱਲੀ (500 ਜਥੇਬੰਦੀਆਂ) ਦੇ ਸੱਦੇ ‘ਤੇ ਦਸਮੇਸ਼ ਕਿਸਾਨ -ਮਜ਼ਦੂਰ ਯੂਨੀਅਨ (ਰਜਿ:) ਜ਼ਿਲ੍ਹਾ ਲੁਧਿਆਣਾ, ਮਗਨਰੇਗਾ ਅਧਿਕਾਰ ਅੰਦੋਲਨ ਤੇ ਜਬਰ ਵਿਰੋਧੀ ਤਾਲਮੇਲ ਕਮੇਟੀ ਵੱਲੋਂ ਅੱਜ ਮਾਰਕੀਟ ਕਮੇਟੀ ਮੁੱਲਾਂਪੁਰ ਦਾਖਾ (ਪੁਰਾਣਾ ਦਫ਼ਤਰ) ਦੇ ਸਾਹਮਣੇ ਵਿਸ਼ਾਲ ਤੇ ਰੋਹ ਭਰਪੂਰ ਜਨਤਕ ਧਰਨਾ ਲਗਾਇਆ ਗਿਆ। ਜਿਸ ਵਿਚ ਮਗਨਰੇਗਾ ਦੀਆ ਬੀਬੀਆਂ ਸਮੇਤ ਸੈਂਕੜੇ ਕਿਸਾਨ […]

Continue Reading

ਦੋਸ਼ੀ ਨੇ ਪ੍ਰੇਸ਼ਾਨੀ ਦੀ ਵਜਾ ਕਰਕੇ ਹੀ ਘਟਨਾ ਨੂੰ ਦਿੱਤਾ ਅੰਜਾਮ-ਐਸ.ਐਸ.ਪੀ ਦੀਪਕ ਹਿਲੋਰੀ

ਪੁਲਿਸ ਮੁਲਾਜਮ ਕੋਲੋਂ ਹਥਿਆਰ ਖੋਹ ਕੇ ਭੱਜਣ ਵਾਲੇ ਨੂੰ ਕੀਤਾ ਕਾਬੂਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ) -ਐਸ.ਐਸ.ਪੀ ਗੁਰਦਾਸਪੁਰ ਦੀਪਕ ਹਿਲੋਰੀ ਆਈ.ਪੀ.ਐਸ. ਨੇ ਬੜੇ ਸੰਯਮ ਤੋਂ ਕੰਮ ਲੈਂਦੇ ਹੋਏ 3 ਪੁਲਸ ਇੰਸਪੈਕਟਰ, ਇੱਕ ਡੀ.ਐਸ.ਪੀ ਦੀ ਕਮਾਂਡ ਹੇਠ ਥਾਣਾ ਧਾਰੀਵਾਲ ਵਿੱਚੋਂ ਹਥਿਆਰ ਖੋਹ ਕੇ ਭੱਜੇ ਦੋਸ਼ੀ ਜਸਵਿੰਦਰ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਪਿੰਡ ਗੁਰਦਾਸ ਨੰਗਲ ਨੂੰ ਕੁਝ ਹੀ […]

Continue Reading

ਇੱਕ ਵਾਰ ਵਰਤੋਂ ਵਿੱਚ ਆਉਣ ਵਾਲੀਆਂ ਪਲਾਸਟਿਕ ਵਸਤਾਂ ਦੀ ਵਰਤੋਂ ਬਿਲਕੁਲ ਨਾ ਕੀਤੀ ਜਾਵੇ – ਡਿਪਟੀ ਕਮਿਸ਼ਨਰ

ਬਜ਼ਾਰ ਜਾਣ ਸਮੇਂ ਕੱਪੜੇ ਜਾਂ ਜੂਟ ਦਾ ਥੈਲਾ ਘਰ ਤੋਂ ਹੀ ਲੈ ਕੇ ਜਾਇਆ ਜਾਵੇ ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੀਆਂ ਪਲਾਸਟਿਕ ਵਸਤਾਂ ਦੀ ਵਰਤੋਂ ਬਿਲਕੁਲ ਨਾ ਕਰਨ,  ਕਿਉਂਕਿ ਇਹ ਵਾਤਾਵਰਨ ਲਈ ਬਹੇੱਦ ਘਾਤਕ […]

Continue Reading

ਚੇਅਰਮੈਨ ਰਮਨ ਬਹਿਲ ਨੇ ਫੋਕਲ ਪੁਆਇੰਟ ਗਜ਼ਨੀਪੁਰ ਵਿਖੇ ਝੋਨੇ ਦੀ ਖਰੀਦ ਦਾ ਲਿਆ ਜਾਇਜਾ

ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦੇਗੀ ਭਗਵੰਤ ਮਾਨ ਸਰਕਾਰ- ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 4 ਅਕਤੂਬਰ ( ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਪੂਰੇ ਤੋਲ ਅਤੇ […]

Continue Reading

ਚੇਅਰਮੈਨ ਰਮਨ ਬਹਿਲ ਨੇ ਪਿੰਡ ਭੋਪੁਰ ਸੈਦਾਂ ਦੀ ਬਿਜਲੀ ਸਪਲਾਈ ਦਾ ਤੁਰੰਤ ਕੀਤਾ ਹੱਲ

4.50 ਲੱਖ ਰੁਪਏ ਦੀ ਲਾਗਤ ਨਾਲ ਲੱਗੇ ਨਵੇਂ ਟਰਾਂਸਫਾਰਮ ਦਾ ਕੀਤਾ ਉਦਘਾਟਨ 300 ਯੂਨਿਟ ਬਿਜਲੀ ਮੁਆਫ਼ ਹੋਣ ਨਾਲ ਹੁਣ ਖਪਤਕਾਰਾਂ ਦੇ ਜ਼ੀਰੋ ਬਿਜਲੀ ਬਿੱਲ ਆਉਣੇ ਸ਼ੁਰੂ ਹੋਏ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ […]

Continue Reading

6 ਅਕਤੂਬਰ ਮੋਗਾ ਵਿਖੇ ਮਹਾਨ ਮੋਗਾ ਘੋਲ ਦੀ 50ਵੀਂ ਵਰੇਗੰਢ ਮਨਾਉਣ ਲਈ ਕਰਵਾਇਆ ਜਾਵੇਗਾ ਪ੍ਰੋਗਰਾਮ-ਹੁਸ਼ਿਆਰ ਸਿੰਘ

ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ)– ਮਹਾਨ ਮੋਗਾ ਘੋਲ ਦੀ 50ਵੀਂ ਵਰੇਗੰਢ ਮਨਾਉਣ ਲਈ ਪੰਜਾਬ ਸਟੂਡੈਂਟੱਸ ਯੂਨੀਅਨ ਵੱਲੋਂ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਹੁਸ਼ਿਆਰ ਸਿੰਘ ਨੇ ਦੱਸਿਆ ਕਿ ਸ਼ਹੀਦ ਯਾਦਗਾਰ (ਰੀਗਲ ਸਿਨੇਮਾ) ਮੋਗਾ ਵਿਖੇ 6 ਅਕਤੂਬਰ 11 ਸਵੇਰੇ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ। ਜਿਸ ਵਿੱਚ ਸ਼ਹਾਦਤਾਂ ਨੂੰ ਸਿਜਦਾ ਕੀਤਾ ਜਾਵੇਗਾ। ਉਨਾਂ ਕਿਹਾ ਕਿ 1972 ਕੇ […]

Continue Reading

ਆਟਾ ਵੰਡ ਸਕੀਮ ਪੰਜਾਬ ‘ਚ ਭ੍ਰਿਸ਼ਟਾਚਾਰ ਦੇ ਦਰਵਾਜ਼ੇ ਖੋਲ੍ਹੇਗੀ – ਬਾਜਵਾ

ਗੁਰਦਾਸਪੁਰ 3 ਅਕਤੂਬਰ (ਸਰਬਜੀਤ ਸਿੰਘ)–ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਲਾਭਪਾਤਰੀਆਂ ਦੇ ਘਰ ਕਣਕ ਦਾ ਆਟਾ ਵੰਡਣ ਦੀ ਗ਼ਲਤ ਸੋਚ ਵਾਲੀ ਯੋਜਨਾ ਲਈ ਭਗਵੰਤ ਮਾਨ ਸਰਕਾਰ ਦੀ ਨਿੰਦਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਭਗਵੰਤ ਮਾਨ ਸਰਕਾਰ ਵੱਲੋਂ ਵੱਡੇ […]

Continue Reading