ਤੇਜ ਰਫਤਾਰ ਟਰੱਕ ਚਾਲਕ ਨੇ ਵਿਅਕਤੀ ਨੂੰ ਮਾਰੀ ਟੱਕਰ, ਮੌਤ

ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)-ਖੇਤਾਂ ਤੋਂ ਆਪਣੇ ਘਰ ਜਾ ਰਹੇ ਇੱਕ ਵਿਅਕਤੀ ਨੂੰ ਤੇਜ ਰਫਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਜਿਸ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਲੈ ਜਾਇਆ ਗਿਆ, ਮਗਰ ਇਲਾਜ ਦੌਰਾਨ ਵਿਅਕਤੀ ਨੇ ਦਮ ਤੋੜ ਦਿੱਤਾ। ਇਸ ਮਾਮਲੇ ਵਿੱਚ ਥਾਣਾ ਤਿੱਬੜ ਦੀ ਪੁਲਸ ਨੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਹੈ।ਨਵਤੇਜ ਸਿੰਘ […]

Continue Reading

ਨੌਂਵੀ ਦੇ ਮੇਲੇ ਮੌਕੇ 2 ਨਵੰਬਰ ਨੂੰ ਬਟਾਲਾ ਤਹਿਸੀਲ ਵਿੱਚ ਲੋਕਲ ਛੁੱਟੀ ਦਾ ਐਲਾਨ

ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸ੍ਰੀ ਅਚਲੇਸ਼ਵਰ ਧਾਮ ਦੀ ਨੌਂਵੀਂ ਵਾਲੇ ਦਿਨ ਮਿਤੀ 2 ਨਵੰਬਰ 2022 ਨੂੰ ਉੱਪ ਮੰਡਲ, ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਛੁੱਟੀ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ ਨੇ […]

Continue Reading

ਡਿਪਟੀ ਕਮਿਸ਼ਨਰ ਵੱਲੋਂ ‘ਵਨ ਸਟਾਪ ਸੈਂਟਰ’ ਦੀ ਕਾਰਗੁਜ਼ਾਰੀ ਦਾ ਜਾਇਜਾ

ਵਨ ਸਟਾਪ ਸੈਂਟਰ ਦੀਆਂ ਸਹੂਲਤਾਂ ਬਾਰੇ ਆਮ ਪਬਲਿਕ ਨੂੰ ਜਾਗਰੂਕ ਕਰਨ ਦੀਆਂ ਹਦਾਇਤਾਂ ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ਸਖੀ ਵਨ ਸਟਾਪ ਸੈਂਟਰ, ਗੁਰਦਾਸਪੁਰ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ […]

Continue Reading

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਜ਼ਿਲਾ ਗੁਰਦਾਸਪੁਰ ਦੀ ਹਦੂਦ ਵਿੱਚ ਪਸ਼ੂਆਂ ਨੂੰ ਸੜਕਾਂ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ) – ਡਾ. ਨਿਧੀ ਕੁਮੁਦ ਬਾਮਬਾ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 31 ਅਕਤੂਬਰ ਤੋਂ 13 ਨਵੰਬਰ ਤੱਕ ਚਲਾਈ ਜਾਵੇਗੀ ਵਿਸ਼ੇਸ਼ ਜਾਗਰੂਕਤ ਮੁਹਿੰਮ

ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ ਘਰ-ਘਰ ਜਾਣ ਦੇ ਨਾਲ ਸਕੂਲਾਂ ਵਿੱਚ ਵੀ ਕੀਤੇ ਜਾਣਗੇ ਵਿਸ਼ੇਸ਼ ਸੈਮੀਨਾਰ 12 ਨਵੰਬਰ ਨੂੰ ਲਗਾਈ ਜਾਵੇਗੀ ਰਾਸ਼ਟਰੀ ਲੋਕ ਅਦਾਲਤ ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ) – ਆਮ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਵਿੱਚ 31 ਅਕਤੂਬਰ ਤੋਂ 13 ਨਵੰਬਰ […]

Continue Reading

ਜ਼ਿਲਾ ਦੇ ਸਰਹੱਦੀ ਪਿੰਡਾਂ ਵਿੱਚ ਅਗਲੇ ਹਫ਼ਤੇ ਲਗਾਏ ਜਾਣ ਵਾਲੇ ਮੈਡੀਕਲ ਕੈਂਪਾਂ ਦਾ ਵੇਰਵਾ ਜਾਰੀ

ਮੈਡੀਕਲ ਕੈਂਪਾਂ ਦੌਰਾਨ ਸਰਹੱਦੀ ਪਿੰਡਾਂ ਦੇ ਵਸਨੀਕਾਂ ਦੇ ਯੂ.ਡੀ.ਆਈ.ਡੀ. ਕਾਰਡ, ਪ੍ਰਧਾਨ ਮੰਤਰੀ ਮੁਦਰਾ ਧੰਨ ਪੈਨਸ਼ਨ ਯੋਜਨਾ ਅਤੇ ਈ-ਸ਼ਰੱਮ ਬੀਮਾ ਯੋਜਨਾ ਦੇ ਫਾਰਮ ਵੀ ਭਰੇ ਜਾਣਗੇ – ਡੀ.ਸੀ. ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਭਾਰਤ-ਪਕਿਸਤਾਨ ਸਰਹੱਦ ਨਾਲ ਲੱਗਦੇ ਦੂਰ-ਦੁਰਾਡੇ […]

Continue Reading

ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣਾ ਆਪਣੇ ਪੈਰੀਂ ਆਪ ਕੁਹਾੜਾ ਮਾਰਨ ਦੇ ਬਰਾਬਰ – ਡਿਪਟੀ ਕਮਿਸ਼ਨਰ

  ਗੁਰਦਾਸਪੁਰ, 28 ਅਕਤੂਬਰ ( ਸਰਬਜੀਤ ਸਿੰਘ) – ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣਾ ਆਪਣੇ ਪੈਰੀਂ ਆਪ ਕੁਹਾੜਾ ਮਾਰਨ ਦੇ ਬਰਾਬਰ ਹੈ। ਅਜਿਹੇ ਕਰਕੇ ਕਿਸਾਨ ਆਪਣੇ ਖੇਤਾਂ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਨ ਦਾ ਖੁਦ ਹੀ ਨੁਕਸਾਨ ਕਰ ਰਹੇ ਹਨ ਜਿਸਦੀ ਭਰਪਾਈ ਨਹੀਂ ਹੋ ਸਕਦੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਸਾਨਾਂ ਨੂੰ ਪਰਾਲੀ […]

Continue Reading

ਸੜਕ ਦੁਰਘਟਨਾ ਦਾ ਸ਼ਿਕਾਰ ਹੋਣ ਵਾਲੇ ਵਿਅਕਤੀ ਦੇ ਪਰਿਵਾਰਿਕ ਮੈਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤਾ ਜਾਵੇਗਾ ਮੁਆਵਜ਼ਾ

ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)-ਵਧੀਕ ਡਾਇਰੈਕਟਰ ਜਨਰਲ ਪੁਲਸ ਟ੍ਰੈਫਿਕ ਪੰਜਾਬ ਚੰਡੀਗੜ ਕੁਲਦੀਪ ਸਿੰਘ ਵੱਲੋਂ ਪੰਜਾਬ ਦੇ ਸਮੂਹ ਸੀਨੀਅਰ ਕਪਤਾਨ ਨੂੰ ਜਾਰੀ ਕੀਤੇ ਗਏ ਪੱਤਰ ਵਿੱਚ ਦੱਸਿਆ ਕਿ ਸਬ ਡਿਵੀਜਨਲ ਅਧਿਕਾਰੀ, ਮੁੱਖ ਅਫਸਰ ਥਾਣਾ ਜਾਤ, ਟ੍ਰੈਫਿਕ ਇੰਚਾਰਜ ਅਤੇ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈਲ ਨੂੰ ਮੀਟਿੰਗ ਕਰਕੇ ਵਿਸ਼ਾ ਅੰਕਿਤ ਸਬੰਧੀ ਹਦਾਇਤ ਕੀਤੀ ਜਾਵੇ ਕਿ ਉਹ ਪਿੰਡਾਂ, ਕਸਬਿਆਂ, ਵਰਕਸ਼ਾਪਾ, […]

Continue Reading

ਮਹਿੰਗਾਈ ਭੱਤੇ ਵਿੱਚ 6 ਫੀਸਦੀ ਤਨਖਾਹ ਨਵੰਬਰ ਦੇ ਮਹੀਨੇ ਵਿੱਚ ਮਿਲੇਗਾ ਵਾਧਾ, ਬਾਕੀ ਬਕਾਏ ਬਾਰੇ ਫੈਸਲਾ ਆਉਣ ’ਤੇ ਮਿਲੇਗੀ ਰਾਸ਼ੀ

ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)- ਚੇਅਰਮੈਨ ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਸੁਖਚੈਨ ਖਹਿਰਾ ਦੇ ਪੱਤਰ ਨੰਬਰ ਪੀ.ਸੀ.ਐਸ.ਐਸ.ਏ ਡਿਮਾਂਸ ਅਕਤੂਬਰ-2022/ਸਪੈਸ਼ਲ ਮਿਤੀ 26-10-2022 ਰਾਹੀਂ ਵਿੱਤ ਸਕੱਤਰ ਪੰਜਾਬ ਸਰਕਾਰ, ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਨੂੰ ਇੱਕ ਪੱਤਰ ਭੇਜ ਕੇ ਦਰਸਾਇਆ ਗਿਆ ਹੈ ਕਿ 1-07-2021 ਤੋਂ 3 ਫੀਸਦੀ ਅਤੇ ਮਿਤੀ 1-1-2022 ਤੋਂ 3 ਫੀਸਦੀ ਕੁੱਲ ਮਿਲਾ ਕੇ 6 ਫੀਸਦੀ ਪੈਡਿੰਗ […]

Continue Reading

ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਇਕ ਹਫ਼ਤੇ ਦੇ ਅੰਦਰ ਜਾਰੀ ਕਰੇਗੀ ਸਰਕਾਰ- ਪੁਨੀਤ ਸਾਗਰ

ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ) ਪੁਨੀਤ ਸਾਗਰ ਜਿਲ੍ਹਾ ਪ੍ਰਧਾਨ ਸੀ. ਪੀ. ਐਫ ਕਰਮਚਾਰੀ ਯੂਨੀਅਨ ਗੁਰਦਾਸਪੁਰ ਵੱਲੋਂ ਦੱਸਿਆ ਗਿਆ ਕਿ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੀ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਸੀਪੀਐਫ਼ ਕਰਮਚਾਰੀ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਮੰਤਰੀ ਸਾਹਿਬ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਨੂੰ ਲੈ ਕੇ ਗਰੁੱਪਾਂ ਵਿਚ ਪਾਏ […]

Continue Reading