ਇੰਜੀ: ਮੁਸਕਾਨ ਨੂੰ ਬੈਸਟ ਇੰਪਲਾਈਜ਼ ਦਾ ਖਿਤਾਬ ਮਿਲਿਆ

ਗੁਰਦਾਸਪੁਰ 28 ਅਕਤੂਬਰ (ਸਰਬਜੀਤ ਸਿੰਘ) – ਸੀ.ਬੀ.ਏ. ਇੰਨਫੋਟੈਕ ਦੇ ਐਮ. ਡੀ. ਇੰਜੀ: ਸੰਦੀਪ ਕੁਮਾਰ ਨੇ ਦੱਸਿਆ ਕਿ ਸੀ. ਬੀ. ਏ. ਇੰਨਫੋਟੈਕ ਦੀ ਮਿਹਨਤ ਅਤੇ ਜੁਝਾਰੂ ਸਟਾਫ਼ ਨੇ ਹਮੇਸ਼ਾ ਹੀ ਨਵੀਆਂ ਉਚਾਈਆ ਨੂੰ ਛੂਹਿਆ ਹੈ। ਲਗਾਤਾਰ ਤਰੱਕੀ ਦੀਆ ਲੀਹਾਂ ’ਤੇ ਦੌੜ ਰਹੀ ਸੀ.ਬੀ.ਏ. ਇੰਨਫੋਟੈਕ ਦੀ ਇੰਜੀ: ਮੁਸਕਾਨ ਨੂੰ ਬੈਸਟ ਸਟਾਫ਼ ਮੈਂਬਰ ਦਾ ਖਿਤਾਬ ਮਿਲਿਆ। ਐਮ.ਡੀ ਸੰਦੀਪ […]

Continue Reading

ਬਲਾਤਕਾਰੀ ਅਤੇ ਕਾਤਲ ਸਰਸੇ ਵਾਲੇ ਸਾਧ ਨੂੰ ਸੁਨਾਮ’ਚ ਨਾਮ ਚਰਚਾ ਘਰ ਬਣਾਉਣ ਦੀ ਖੁੱਲ ਦੇਣੀ ਸਰਕਾਰ ਦੀ ਵੱਡੀ ਗਲਤੀ ਹੋਵੇਗੀ- ਜਥੇ ਮੇਜਰ ਸਿੰਘ, ਭਾਈ ਖਾਲਸਾ

ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)–ਸਰਸੇ ਵਾਲੇ ਸਾਧ ਵਲੋਂ ਸ਼ਹੀਦਾਂ ਦੀ ਪਵਿੱਤਰ ਧਰਤੀ ਸੁਨਾਮ ਵਿਖੇ ਨਾਮ ਚਰਚਾ ਘਰ ਬਣਾਉਣ ਵਾਲੇ ਦਿੱਤੇ ਬਿਆਨ ਤੇ ਜਿਥੇ ਪੰਥਕ ਧਿਰਾਂ ਨੇ ਚੁੱਪ ਧਾਰੀ ਹੋਈ ਹੈ। ਉਥੇ ਆਪ ਪਾਰਟੀ ਦਾ ਵੀ ਸਿੱਖ ਵਿਰੋਧੀ ਅਸਲੀ ਚਿਹਰਾ ਸਰਕਾਰ ਦੀ ਨੀਤੀ ਸ਼ਪਸ਼ਟ ਹੋ ਗਿਆ ਹੈ ਕਿ ਆਪ ਪਾਰਟੀ ਵੀ ਕੇਂਦਰ ਦੀ ਸਿੱਖ ਵਿਰੋਧੀ ਵੱਖਵਾਦੀ […]

Continue Reading

ਸ਼ਨੀਵਾਰ ਨੂੰ ਸ਼ਹਿਰ ਦੇ ਕੁੱਝ ਹਿੱਸਿਆ ਦੀ ਬਿਜਲੀ ਰਹੇਗੀ ਪ੍ਰਭਾਵਿਤ-ਐਸ.ਡੀ.ਓ

ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)-ਉਪ ਮੰਡਲ ਇੰਜੀਨੀਅਰ ਅਰੁਣ ਕੁਮਾਰ ਨੇ ਦੱਸਿਆ ਕਿ 66 ਕੇ.ਵੀ ਸਬ ਸਟੇਸ਼ਨ ਰਣਜੀਤ ਬਾਗ ਤੋਂ ਚੱਲਦੇ 11 ਕੇ.ਵੀ ਪੁੱਡਾ ਫੀਡਰ ਦੀ ਜਰੂਰੀ ਮੁਰੰਮਤ ਕਾਰਨ ਬਿਜਲੀ ਸਪਲਾਈ 29 ਅਕਤੂਬਰ ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ। ਜਿਸ ਕਾਰਨ ਪੁੱਡਾ ਕਾਲੌਨੀ, ਰੋੜੀ ਮੁਹੱਲਾ, ਡੀ.ਸੀ ਰਿਹਾਇਸ਼, ਐਸ.ਐਸ.ਪੀ ਰਿਹਾਇਸ਼, […]

Continue Reading

ਜ਼ਿਲ੍ਹੇ ਦੀ ਇਤਿਹਾਸਕ ਮਹੱਤਤਾ ਨੂੰ ਉਜਾਗਰ ਕਰਨ ਲਈ ਇਤਿਹਾਸਕ ਥਾਵਾਂ ਦੀ ਦੇਖ-ਭਾਲ ਵੱਲ ਉਚੇਚਾ ਧਿਆਨ ਦਿੱਤਾ ਜਾਵੇਗਾ – ਡਿਪਟੀ ਕਮਿਸ਼ਨਰ

ਨਵੰਬਰ ਮਹੀਨੇ ਬਟਾਲਾ ਸ਼ਹਿਰ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਅਤੇ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਕਰਵਾਏ ਜਾਣਗੇ ਵਿਸ਼ੇਸ਼ ਸਮਾਗਮ ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਦੀਆਂ ਸਾਰੀਆਂ ਇਤਿਹਾਸਕ ਮਹੱਤਤਾ ਵਾਲੀਆਂ ਥਾਵਾਂ ਦੀ ਦੇਖ-ਭਾਲ ਵੱਲ ਉਚੇਚਾ ਧਿਆਨ ਦਿੱਤਾ ਜਾਵੇ ਤਾਂ ਜੋ ਜ਼ਿਲ੍ਹੇ ਦੀ […]

Continue Reading

80 ਰੁਪਏ ਵਿੱਚ ਖਾਓ ਸਾਰਾ ਸਿਆਲ ਤਾਜ਼ੀਆਂ ਸਬਜ਼ੀਆਂ

ਬਾਗਬਾਨੀ ਵਿਭਾਗ ਵੰਡ ਰਿਹਾ ਲੋਕਾਂ ਨੂੰ ਸਰਦੀ ਦੀਆਂ ਸਬਜ਼ੀਆਂ ਦੀਆਂ ਬੀਜ ਕਿੱਟਾਂ 6 ਮਰਲੇ ਰਕਬੇ ਵਿਚੋਂ ਸਾਰੇ ਸੀਜ਼ਨ ਦੌਰਾਨ ਪੈਦਾ ਹੁੰਦੀ ਹੈ 500 ਕਿਲੋ ਸਬਜ਼ੀ ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ) – ਕੇਵਲ 80 ਰੁਪਏ ਖਰਚ ਕਰਕੇ ਸਾਰਾ ਸਿਆਲ ਤਾਜ਼ੀਆਂ ਅਤੇ ਜ਼ਹਿਰਾਂ ਰਹਿਤ ਸਬਜ਼ੀਆਂ ਖਾਦੀਆਂ ਜਾ ਸਕਦੀਆਂ ਹਨ।  80 ਰੁਪਏ ਵਿੱਚ 10 ਵੱਖ-ਵੱਖ ਕਿਸਮਾਂ ਦੀਆਂ 5 […]

Continue Reading

ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣਾ ਆਪਣੇ ਪੈਰੀਂ ਆਪ ਕੁਹਾੜਾ ਮਾਰਨ ਦੇ ਬਰਾਬਰ – ਡਿਪਟੀ ਕਮਿਸ਼ਨਰ  

ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਵੱਧਦੀ ਹੈ ਜਮੀਨ ਦੀ ਉਪਜਾਉ ਸ਼ਕਤੀ ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ) – ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣਾ ਆਪਣੇ ਪੈਰੀਂ ਆਪ ਕੁਹਾੜਾ ਮਾਰਨ ਦੇ ਬਰਾਬਰ ਹੈ। ਅਜਿਹੇ ਕਰਕੇ ਕਿਸਾਨ ਆਪਣੇ ਖੇਤਾਂ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਨ ਦਾ ਖੁਦ ਹੀ ਨੁਕਸਾਨ ਕਰ ਰਹੇ ਹਨ ਜਿਸਦੀ ਭਰਪਾਈ ਨਹੀਂ ਹੋ […]

Continue Reading

ਦਾਜ ਦੇ ਲੋਭ ‘ਚ ਕਲਾਨੌਰ ਦੀ ਲੜਕੀ ਨੂੰ ਤਸ਼ੱਦਦ ਢਾਹ ਕੇ ਮਾਰਨ ਵਾਲੇ ਸਹੁਰਾ ਪਰਿਵਾਰ ਨੂੰ ਸਖਤ ਤੋਂ ਸਖਤ ਸਜਾ ਦੇ ਕੇ ਪੀੜਤ ਪ੍ਰਵਾਰ ਨੂੰ ਇਨਸਾਫ ਦਿੱਤਾ ਜਾਵੇ- ਜਥੇ ਮੇਜਰ ਸਿੰਘ

ਗੁਰਦਾਸਪੁਰ, 27 ਅਕਤੂਬਰ (ਸਰਬਜੀਤ ਸਿੰਘ)–ਜਲੰਧਰ ਤੋਂ ਕਲਾਨੌਰ ਵਿਖੇ ਵਿਆਹੀ ਹੋਈ ਲੜਕੀ ਨੂੰ ਦੀਵਾਲੀ ਮੌਕੇ ਸੌਹਰਾ ਪਰਵਾਰ ਵਲੋਂ ਦਾਜ ਦੇ ਲਾਲਚ’ਚ ਕਈ ਤਰ੍ਹਾਂ ਦਾ ਸਰੀਰਕ ਕਸ਼ਟ ਦੇ ਕੇ ਮਾਰਨ ਵਾਲੀ ਮਦਭਾਗੀ ਘਟਨਾ ਦਾ ਸਖਤ ਨੋਟਿਸ ਲੈਂਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ, ਦਸ਼ਮੇਸ਼ ਤਰਨਤਾਰਨ ਸ਼ਹੀਦ ਬਾਬਾ ਜੀਵਨ ਸਿੰਘ ਅਤੇ ਮਾਲਵਾ ਤਰਨਾ ਦਲ ਸ਼ਹੀਦ ਬਾਬਾ ਸੰਗਤ ਸਿੰਘ […]

Continue Reading

ਖਰੀਦ ਏਜੰਸੀਆਂ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ 533793 ਮੀਟਰਕ ਟਨ ਝੋਨਾ ਖਰੀਦਿਆ

ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਗੁਰਦਾਸਪੁਰ, 27 ਅਕਤੂਬਰ (ਸਰਬਜੀਤ ਸਿੰਘ) – ਗੁਰਦਾਸਪੁਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਵੱਲੋਂ 533793 ਮੀਟਰਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ […]

Continue Reading

ਮੰਡੀਆਂ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਤੋਂ ਕਿਸਾਨ ਖੁਸ਼

ਓਸੇ ਦਿਨ ਫਸਲ ਵਿਕਣ ਦੇ ਨਾਲ 24 ਘੰਟੇ ਵਿੱਚ ਹੋ ਰਹੀ ਹੈ ਫਸਲ ਦੀ ਅਦਾਇਗੀ ਗੁਰਦਾਸਪੁਰ, 27 ਅਕਤੂਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਝੋਨੇ ਦੀ ਕੀਤੀ ਜਾ ਰਹੀ ਖਰੀਦ ਤੋਂ ਕਿਸਾਨ ਪੂਰੀ ਤਰ੍ਹਾਂ ਖੁਸ਼ ਹਨ। ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਪੁਰੇ ਭਾਅ ’ਤੇ ਓਸੇ ਦਿਨ ਖਰੀਦੀ ਜਾ ਰਹੀ ਹੈ ਅਤੇ ਕਿਸਾਨਾਂ […]

Continue Reading

ਪਿੰਡਾਂ ਵਿੱਚ ਬਣੀਆਂ ਪਾਰਕਾਂ ਦੇ ਰੱਖ-ਰਖਾਵ ਲਈ ਡਿਪਟੀ ਕਮਿਸ਼ਨਰ ਵੱਲੋਂ ਪੰਚਾਇਤ ਵਿਭਾਗ ਨੂੰ ਹਦਾਇਤਾਂ ਜਾਰੀ

ਪੇਂਡੂ ਸੰਪਰਕ ਸੜਕਾਂ ਦੇ ਬਰਮਾਂ ’ਤੇ ਮਿੱਟੀ ਪਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਗੁਰਦਾਸਪੁਰ, 27 ਅਕਤੂਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡਾਂ ਵਿੱਚ ਬਣੀਆਂ 147 ਪਾਰਕਾਂ ਦਾ ਰੱਖ-ਰਖਾਵ ਵਧੀਆ ਢੰਗ ਨਾਲ ਕੀਤਾ ਜਾਵੇ ਤਾਂ ਲੋਕ ਇਨ੍ਹਾਂ ਪਾਰਕਾਂ ਦਾ […]

Continue Reading