ਮਾਨ ਸਰਕਾਰ ਨੇ ਮੁਲਾਜ਼ਮਾਂ ਦੇ ਹੱਕ ’ਚ ਲਏ ਕਈ ਇਤਿਹਾਸਕ ਫੈਸਲੇ – ਸ਼ਮਸ਼ੇਰ ਸਿੰਘ
ਗੁਰਦਾਸਪੁਰ, 23 ਅਕਤੂਬਰ (ਸਰਬਜੀਤ ਸਿੰਘ) – ਦੀਨਾਨਗਰ ਤੋਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਹੱਕ ਵਿੱਚ ਲਏ ਗਏ ਇਤਿਹਾਸਕ ਫੈਸਲਿਆਂ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। ਸ਼ਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ ਲੰਮੇ ਸਮੇਂ ਤੋਂ […]
Continue Reading
