ਦੀਵਾਲੀ ਦੇ ਤਿਉਹਾਰ ਨੂੰ ਮੱਦੇਨਜਰ ਰੱਖਦੇ ਹੋਏ ਜਿਲਾ ਗੁਰਦਾਸਪੁਰ ਵਿੱਚ ਪੁਲਸ ਨੇ ਸੁਰਖਿਆ ਪ੍ਰਬੰਧ ਕੀਤੇ ਪੁੱਖਤਾ-ਐਸ.ਐਸ.ਪੀ ਹਿਲੋਰੀ

ਬਾਹਰਲੇਂ ਰਾਜਾਂ ਤੋਂ ਆਉਣ ਵਾਲੀ ਗੱਡੀਆਂ ਦੀ ਵਿਸ਼ੇਸ਼ ਤੌਰ ’ਤੇ ਹੋ ਰਹੀ ਚੈਕਿੰਗਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)- ਸੀਨੀਅਰ ਪੁਲਸ ਕਪਤਾਨ ਦੀਪਕ ਹਿਲੋਰੀ ਆਈ.ਪੀ.ਐਸ ਨੇ ਜੋਸ਼ ਨਿਊਜ਼ ਨੂੰ ਦੱਸਿਆ ਕਿ ਦੀਵਾਲੀ ਦੇ ਤਿਉਹਾਰ ਨੂੰ ਮੱਦੇਨਜਰ ਰੱਖਦੇ ਹੋਏ ਪੁਲਸ ਨੂੰ ਮੁਸਤੈਦੀ ਨਾਲ ਕੰਮ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਜਿਵੇਂ ਕਿ 150 ਉਹ ਲੋਕ ਜੋ ਜੇਲਾਂ ਵਿੱਚ […]

Continue Reading

ਵਾਤਾਵਰਣ ਬਚਾਉਣ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਖੇਤੀਬਾੜੀ ਵਿਭਾਗ ਨੇ ਕੀਤਾ ਨਿਵੇਕਲਾ ਉਪਰਾਲਾ  

ਸਰਕਾਰੀ ਸਕੂਲ ਗੋਹਤ ਪੋਕਰ ਚ ਕਰਵਾਏ ਸਹਿ ਵਿੱਦਿਅਕ ਮੁਕਾਬਲੇ   ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤਾਂ ਵਿੱਚ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਿੱਥੇ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਉਸਦੇ ਨਾਲ ਹੀ ਨਵਾਂ ਉਪਰਾਲਾ ਕਰਦੇ ਹੋਏ ਸਕੂਲਾਂ ਵਿੱਚ ਬੱਚਿਆਂ […]

Continue Reading

ਸਰਕਾਰੀ ਕੰਮਾਂ ਲਈ ਹਲਫੀਆਂ ਬਿਆਨ ਲੈਣ ਦੀ ਪੂਰਨ ਮਨਾਹੀ – ਡਿਪਟੀ ਕਮਿਸ਼ਨਰ

ਡਿਜੀਟਲ ਸਾਈਨ ਹੋਣ ਵਾਲੇ ਸਰਟੀਫਿਕੇਟਾਂ ਤੇ ਕਿਸੇ ਵੀ ਤਰ੍ਹਾਂ ਦੇ ਦਸਤਖਤ, ਮੋਹਰ ਜਾਂ ਹੋਲੋਗਰਾਮ ਦੀ ਜਰੂਰਤ ਨਹੀਂ ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਵੱਖ ਵੱਖ ਸੇਵਾਵਾਂ ਲਈ ਹਲਫੀਆ ਬਿਆਨ ਦੀ ਥਾਂ ਸਵੈ ਘੋਸ਼ਣਾ ਪੱਤਰ ਲੈਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਪਰ ਕੁਝ ਦਫਤਰਾਂ/ਨਿੱਜੀ ਸੰਸਥਾਵਾਂ, ਸਕੂਲਾਂ ਨੇ […]

Continue Reading

ਜ਼ਿਲ੍ਹਾ ਗੁਰਦਾਸਪੁਰ ਵਿੱਚ 15 ਆਰਜ਼ੀ ਲਾਇਸੰਸ ਧਾਰਕ ਹੀ ਪ੍ਰਸ਼ਾਸਨ ਵੱਲੋਂ ਨਿਰਧਾਰਤ ਥਾਵਾਂ ’ਤੇ ਵੇਚ ਸਕਣਗੇ ਪਟਾਖੇ

15 ਆਰਜ਼ੀ ਲਾਇਸੰਸ ਧਾਰਕਾਂ ਦੀ ਸੂਚੀ ਜਾਰੀ ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੀਵਾਲੀ ਦੇ ਤਿਉਹਾਰ ਮੌਕੇ ਪਟਾਖੇ ਵੇਚਣ/ਸਟੋਰ ਕਰਨ ਲਈ ਜ਼ਿਲ੍ਹੇ ਵਿੱਚ 15 ਆਰਜ਼ੀ ਲਾਇਸੰਸ ਜਾਰੀ ਕੀਤੇ ਗਏ ਹਨ। ਇਹ ਆਰਜ਼ੀ ਲਾਇਸੰਸ ਗੁਰਦਾਸਪੁਰ, ਬਟਾਲਾ, ਦੀਨਾਨਗਰ ਅਤੇ ਡੇਰਾ ਬਾਬਾ ਨਾਨਕ ਸ਼ਹਿਰਾਂ ਲਈ ਹਨ। ਇਹ ਆਰਜ਼ੀ ਲਾਇਸੰਸ ਡਰਾਅ ਰਾਹੀਂ ਕੱਢੇ ਗਏ ਹਨ। ਇਸ […]

Continue Reading

ਅੰਮ੍ਰਿਤਸਰ ਵਿਖੇ 29 ਅਕਤੂਬਰ ਨੂੰ ਹੋਵੇਗੀ ‘ਬੀ.ਐੱਸ.ਐੱਫ ਮੈਰਾਥਨ-2022’

ਫੁੱਲ ਮੈਰਾਥਨ, ਹਾਫ਼ ਮੈਰਾਥਨ ਅਤੇ 10 ਕਿਲੋਮੀਟਰ ਦੌੜ ਦੇ ਕਰਵਾਏ ਜਾਣਗੇ ਮੁਕਾਬਲੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਦੌੜਾਕਾਂ ਨੂੰ ‘ਬੀ.ਐੱਸ.ਐੱਫ ਮੈਰਾਥਨ-2022’ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ) – ‘ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਨੂੰ ਸਮਰਪਿਤ ਬਾਰਡਰ ਸਕਿਓਰਿਟੀ ਫੋਰਸ  ਵੱਲੋਂ ਮਿਤੀ 29 ਅਕਤੂਬਰ 2022 ਨੂੰ ਅੰਮਿਤਸਰ ਵਿਖੇ ‘ਬੀ.ਐੱਸ.ਐੱਫ ਮੈਰਾਥਨ-2022’ ਕਰਵਾਈ ਜਾ […]

Continue Reading

12 ਨਵੰਬਰ ਨੂੰ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ – ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ

ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ ) – ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆਂ ਮਿਲੇ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਹੋਵੇ, ਲੋਕਾਂ ਦੇ ਮਨਾਂ ਵਿੱਚੋਂ ਦੁਸ਼ਮਣੀ ਨੂੰ ਜੜੋਂ ਖਤਮ ਕੀਤਾ ਜਾਵੇ, ਇਨ੍ਹਾਂ ਸਾਰੇ ਉਦੇਸ਼ਾਂ ਨੂੰ ਲੈ ਕੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਹਮੇਸ਼ਾ ਹੀ ਲੋਕਾਂ ਦੇ ਫਾਇਦੇ ਲਈ ਤੱਤਪਰ ਰਹੀ ਹੈ ਇਸੇ ਤਹਿਤ […]

Continue Reading

32 ਬੋਰ ਪਿਸਟਲ ਸਮੇਤ ਮੈਗਜੀਨ ਨਾਲ ਇੱਕ ਵਿਅਕਤੀ ਨੂੰ ਗਿ੍ਰਫਤਾਰ

ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਦਰ ਦੀ ਪੁਲਸ ਨੇ 32 ਬੋਰ ਪਿਸਟਲ ਸਮੇਤ ਮੈਗਜੀਨ ਨਾਲ ਇੱਕ ਵਿਅਕਤੀ ਨੂੰ ਗਿ੍ਰਫਤਾਰ ਕੀਤਾ ਗਿਆ ਹੈ।ਐਸ.ਆਈ ਹਰਜੀਤ ਸਿੰਘ ਨੇ ਦੱਸਿਆ ਕਿ ਨਾਰਕੋਟਿਕ ਕਰਮਚਾਰੀਆਂ ਨੇ ਨਾਕਾਬੰਦੀ ਅਤੇ ਚੇੈਕਿੰਗ ਵਹੀਕਲਾ ਦੇ ਸਬੰਧ ਵਿੱਚ ਹਰਦੋਛੰਨੀਆ ਬਾਈਪਾਸ ਚੋਕ ਗੁਰਦਾਸਪੁਰ ਤੋਂ ਦੋਸੀ ਅੰਮਿ੍ਰਤਪਾਲ ਸਿੰਘ ਉਰਫ ਅੰਬਾ ਪੁੱਤਰ ਨਿਰਮਲ ਸਿੰਘ ਵਾਸੀ ਆਦੀਆਂ ਥਾਣਾ ਦੋਰਾਂਗਲਾ ਨੂੰ […]

Continue Reading

ਆਮ ਆਦਮੀ ਹੁਣ ਨਵੇਂ ਜਹਾਜਾਂ ਨਾਲ ਉਡਾਣ ਭਰਨਾ ਚਾਹੁੰਦਾ ਹੈ – ਬਾਜਵਾ

ਇਹ ਰਾਜ ਦੇ ਵਸੀਲਿਆਂ ਦੀ ਪੂਰੀ ਤਰਾਂ ਬਰਬਾਦੀ ਕੀਤੀ ਜਾ ਰਹੀ ਹੈ , ਕੇਜਰੀਵਾਲ ਦੇ ਪ੍ਰਭਾਵ ਹੇਠ ਲਿਆ ਗਿਆ ਫੈਸਲਾ – ਬਾਜਵਾਚੰਡੀਗੜ,20 ਅਕਤੂਬਰ (ਜੋਸ਼ ਨਿਊਜ ਸਰਵਿਸ)–ਸੀਨੀਅਰ ਕਾਂਗਰਸੀ ਆਗੂ, ਹਲਕਾ ਵਿਧਾਇਕ ਕਾਦੀਆਂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਦੀ ਸਰਕਾਰ ਵੱਲੋਂ ਜਹਾਜ ਕਿਰਾਏ ‘ਤੇ ਲੈਣ ਦੇ ਫੈਸਲੇ ਦੀ ਸਖਤ […]

Continue Reading