ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਬਣੇ ਸੂਬਾ ਸਕੱਤਰ

ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਸੀ.ਪੀ.ਆਈ.ਐਮ.ਐਲ ਲਿਬਰੇਸ਼ਨ ਦਾ ਚੌਥਾ ਦੋ ਰੋਜ਼ਾ ਡੈਲੀਗੇਟ ਇਜਲਾਸ ਫਿਰਕੂ ਫਾਸ਼ੀਵਾਦ ਦੇ ਖਿਲਾਫ਼ ਖੱਬੀਆਂ ਸ਼ਕਤੀਆਂ ਮਜ਼ਬੂਤ ਕਰਨ ਦੇ ਸੁਨੇਹੇ ਨਾਲ ਨਵੀਂ 27 ਮੈਂਬਰੀ ਕਮੇਟੀ ਚੁਣੀ ਗਈ ਜਿਸ ਨੇ ਸਰਬਸੰਮਤੀ ਨਾਲ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਨੂੰ ਸੂਬਾ ਸਕੱਤਰ ਚੁਣ ਲਿਆ ਗਿਆ ।

Continue Reading

ਪੰਜਾਬ ਦੇ ਲੋਕ ਸੂਬੇ ਨੂੰ ਮੂੜ ਫਿਰਕੂ ਧਰੁਵੀਕਰਨ ਤੇ ਟਕਰਾਅ ਵੱਲ ਧੱਕਣ ਦੀਆਂ ਸੰਘ-ਬੀਜੇਪੀ ਦੀ ਸਾਜ਼ਿਸ਼ਾਂ ਤੋਂ ਚੌਕਸ ਹੋਣ – ਕਾਮਰੇਡ ਭੱਟਾਚਾਰੀਆ

ਸੀਪੀਆਈ (ਐਮ ਐਲ) ਲਿਬਰੇਸ਼ਨ ਦਾ ਚੌਥਾ ਸੂਬਾ ਡੈਲੀਗੇਟ ਇਜਲਾਸ ਸ਼ੁਰੁ ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)–ਅੰਮ੍ਰਿਤਸਰ ਸਾਹਿਬ ਜਿਥੇ ਜ਼ੁਲਮ ਦੇ ਖਿਲਾਫ ਸਿਰਧੜ ਦੀ ਬਾਜੀ ਲਾਉਣ ਵਾਲੇ ਸਿੱਖ ਗੁਰੂ ਸਾਹਿਬਾਨਾਂ ਦੇ ਮਹਾਨ ਮਾਨਵੀ ਤੇ ਸਮਾਨਤਾਵਾਦੀ ਵਿਚਾਰਧਾਰਾ ਅਤੇ ਬਾਬਾ ਸੋਹਣ ਸਿੰਘ ਭਕਨਾ ਵਰਗੇ ਇਨਕਲਾਬੀ ਗਦਰੀਆਂ ਦਾ ਕੇਂਦਰ ਹੈ, ਉਥੇ ਇਹ ਬਰਤਾਨਵੀ ਸਾਮਰਾਜ ਖਿਲਾਫ਼ ਲੋਕ ਏਕਤਾ, ਸੰਗਰਾਮ ਤੇ ਕੁਰਬਾਨੀਆਂ […]

Continue Reading

ਅੱਜ ਬਿਜਲੀ ਸਪਲਾਈ ਰਹੇਗੀ ਬੰਦ

ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਉਪ ਮੰਡਲ ਅਫਸਰ ਦਿਹਾਤੀ ਇੰਜੀ. ਅਰੁਣ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 132 ਕੇ.ਵੀ ਸਬ ਸਟੇਸ਼ਨ ਗੁਰਦਾਸਪੁਰ ਦੀ ਜਰੂਰੀ ਮੁਰੰਮਤ ਕਾਰਨ 11 ਕੇ.ਵੀ ਮੰਡੀ ਫੀਡਰ ਦੀ ਬਿਜਲੀ ਸਪਲਾਈ 18 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ।ਜਿਸ ਕਾਰਨ ਜੇਲ ਰੋਡ, ਇੰਮਪਰੂਵਮੈਂਟ ਟਰੱਸਟ ਸਕੀਮ ਨੰਬਰ […]

Continue Reading

ਦਿੱਲੀ ਦੇ ਮੰਤਰੀਆਂ ਦੀ ਭਗਤ ਸਿੰਘ ਨਾਲ ਤੁਲਨਾ ‘ਤੇ ਬਾਜਵਾ ਨੇ ਕੇਜਰੀਵਾਲ ਨੂੰ ਫਟਕਾਰ ਲਾਈ

ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)-ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਮੰਤਰੀ ਸਤੇਂਦਰ ਜੈਨ ਦੀ ਭਗਤ ਸਿੰਘ ਨਾਲ ਤੁਲਨਾ ਕਰਨ ‘ਤੇ ਫਟਕਾਰ ਲਈ ਹੈ।ਬਾਜਵਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ […]

Continue Reading

ਰੰਗਲਾ ਪੰਜਾਬ ਸਿਰਫ਼ ਇਸ਼ਤਿਹਾਰਾਂ ਵਿੱਚ, ਅਸਲ ਵਿੱਚ, ‘ਆਪ’ ਕਈ ਖੇਤਰਾਂ ਵਿੱਚ ਫ਼ੇਲ – ਬਾਜਵਾ

ਕਿਸਾਨਾਂ ਆਪਣੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਅਣਮਿੱਥੇ ਸਮੇਂ ਲਈ ਅੰਦੋਲਨ ਕਰ ਰਹੇ ਹਨ।ਰੇਤ ਦੀ ਕਮੀ ਨੇ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ। ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)-ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ‘ਤੇ ਮੀਡੀਆ ‘ਚ ਜੋ ਰੰਗਲਾ ਪੰਜਾਬ ਇਸ਼ਤਿਹਾਰਾਂ […]

Continue Reading

ਆਈ.ਟੀ. ਅਤੇ ਕੰਪਿਊਟਰ ਨਾਲ ਸਬੰਧਤ ਕੋਰਸ ਕਰਕੇ ਵਿਦਿਆਰਥੀ ਨਾਮੀ ਕੰਪਨੀਆਂ ਵਿੱਚ ਹਾਸਲ ਕਰ ਸਕਦੇ ਹਨ ਨੌਕਰੀਆਂ- ਇੰਜੀ ਸੰਦੀਪ ਕੁਮਾਰ

ਸੀ.ਬੀ.ਏ. ਇੰਫੋਟੈਕ ਗੁਰਦਾਸਪੁਰ ਬੇਰੁਜ਼ਗਾਰਾਂ ਨੌਜਵਾਨਾਂ ਦੇ ਬਣਾ ਰਹੀ ਹੈ ਭਵਿੱਖਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ) – ਸੀ.ਬੀ.ਏ ਇੰਫੋਟੈਕ ਗੁਰਦਾਸਪੁਰ ਪਿਛਲੇ 7 ਸਾਲਾਂ ਤੋਂ ਗੁਰਦਾਸਪੁਰ ਵਿੱਚ ਆਈ.ਟੀ ਅਤੇ ਕੰਪਿਊਟਰ ਨਾਲ ਸਬੰਧਤ ਕੋਰਸ ਕਰਵਾ ਰਹੀ ਹੈ ਅਤੇ ਸੀ.ਬੀ.ਏ ਇੰਫੋਟੈਕ ਤੋਂ ਕੋਰਸ ਕਰਨ ਵਾਲੇ ਸੈਂਕੜੇ ਵਿਦਿਆਰਥੀ ਹੁਣ ਤੱਕ ਵੱਖ ਵੱਖ ਨਾਮੀ ਕੰਪਨੀਆਂ ਵਿੱਚ ਨੌਕਰੀਆਂ ਹਾਸਲ ਕਰ ਚੁੱਕੇ ਹਨ। ਇਸ […]

Continue Reading

ਚੇਅਰਮੈਨ ਰਮਨ ਬਹਿਲ ਨੇ ਲਿਖਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀ.ਸੀ. ਨੂੰ ਪੱਤਰ, ਰੀਜ਼ਨਲ ਕੈਂਪਸ ਗੁਰਦਾਸਪੁਰ ਵਿੱਚ ਐੱਮ.ਐੱਸ.ਸੀ. ਫਿਜਿਕਸ ਅਤੇ ਕੈਮਿਸਟਰੀ ਦੀ ਪੰਜ ਸਾਲਾ ਡਿਗਰੀ ਸ਼ੁਰੂ ਕਰਨ ਦੀ ਮੰਗ ਕੀਤੀ

ਕੇਜਰੀਵਾਲ ਪਾਰਟੀ ਸੁਪਰੀਮੋ, ਭਗਵੰਤ ਮਾਨ ਦੀ ਇਹ ਹੀ ਖਹਿਸ ਪੰਜਾਬ ਦੇ ਲੋਕਾਂ ਉਚ ਤਾਲੀਮ ਤੇ ਮੈਡੀਕਲ ਸਹੂਲਤ ਵਧੀਆ ਪ੍ਰਦਾਨ ਕੀਤੀ ਜਾਵੇ, ਜੋ ਰਮਨ ਬਹਿਲ ਨੇ ਜਿਲੇ ਵਿੱਚ ਕਰ ਵਿਖਾਇਆ ਹੈ ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ ) -ਆਮ ਆਦਮੀ ਪਾਰਟੀ ਦੇ ਫਾਉਂਡੈਸ਼ਨ ਅਰਿਵੰਦ ਕੇਜਰੀਵਾਲ ਤੇ ਮੁੱਖ ਮੰਤਰੀ ਦਿੱਲੀ ਅਤੇ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਇਹ […]

Continue Reading

ਗੁਰਦਾਸਪੁਰ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਸਮੇਤ ਇਕ ਵਿਅਕਤੀ ਕਾਬੂ

ਗੁਰਦਾਸਪੁਰ , 18 ਅਕਤੂਬਰ (ਸਰਬਜੀਤ ਸਿੰਘ)–ਸੀਨੀਅਰ ਪੁਲਸ ਕਪਤਾਨ ਦੀਪਕ ਹਿਲੋਰੀ ਆਈ.ਪੀ.ਐਸ ਗੁਰਦਾਸਪੁਰ ਦੇ ਨਿਰਦੇਸ਼ਾਂ ਤਹਿਤ ਗੁਰਦਾਸਪੁਰ ਵਿੱਚੋਂ ਨਸ਼ਿਆ ਖਿਲਾਫ ਮੁਹਿੰਮ ਦੇ ਅੰਤਰਗਤ ਪੁਲਿਸ ਥਾਣਾ ਤਿੱਬੜ ਵੱਲੋਂ 6 ਅਕਤੂਬਰ, 2022 ਨੂੰ ਸਾਜਨ ਮਸੀਹ ਪੁੱਤਰ ਹੀਰਾ ਮਸੀਹ ਵਾਸੀ ਸਲੀਮਪੁਰ ਅਰਾਈਆਂ ਨੂੰ ਕਾਬੂ ਕਰਕੇ ਉਸ ਪਾਸੋਂ 70 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਗਈਆਂ ਤੇ ਉਸ ਦੇ ਖਿਲਾਫ਼ ਮੁਕੱਦਮ ਨੰਬਰ 72 ਮਿਤੀ 16 ਅਕਤੂਬਰ, 2022 ਜੁਰਮ 22.16.85 ਐਨਡੀਪੀਐਸ ਐਕਟ ਥਾਣਾ ਤਿੱਬੜ ਦਰਜ ਕੀਤਾ ਗਿਆ ਹੈ । […]

Continue Reading

ਝੋਨੇ ਦੀ ਖਰੀਦ ਦੌਰਾਨ ਜਾਰੀ ਕੀਤੇ ਜਾਂਦੇ ਆਰ.ਓ. ਦੀ ਨਿਗਰਾਨੀ ਲਈ ਡਿਪਟੀ ਕਮਿਸ਼ਨਰ ਨੇ ਤਇਨਾਤ ਕੀਤੇ ਚਾਰ ਅਬਜ਼ਰਵਰ

ਅਬਜ਼ਰਵਰਾਂ ਵੱਲੋਂ ਆਰ.ਓ. ਰਲੀਜ਼ ਕਰਨ ਦੀ ਪ੍ਰੀਕ੍ਰਿਆ ਉੱਪਰ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ ਗੁਰਦਾਸਪੁਰ, 18 ਅਕਤੂਬਰ ( ਸਰਬਜੀਤ ਸਿੰਘ ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚੋਂ ਖਰੀਦ ਏਜੰਸੀਆਂ ਵੱਲੋਂ ਪੂਰੇ ਭਾਅ ’ਤੇ ਕਿਸਾਨਾਂ ਦੀ ਫਸਲ ਨੂੰ ਖਰੀਦਿਆ ਜਾ ਰਿਹਾ ਹੈ […]

Continue Reading

ਭਾਰਤ ਚੋਣ ਕਮਿਸ਼ਨ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀਆਂ ਤਜਵੀਜਾਂ ਨੂੰ ਪ੍ਰਵਾਨਗੀ ਦਿੱਤੀ

ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 1553 ਪੋਲਿੰਗ ਸਟੇਸ਼ਨ ਬਣਾਏ ਗਏ ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀਆਂ ਤਜਵੀਜਾਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਅਿਾਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਜ਼ਿਲ੍ਹੇ ਦੇ […]

Continue Reading