ਗੁਰਦਾਸਪੁਰ ਵਿਖੇ ਚੱਲ ਰਿਹਾ ਸਖੀ ਵਨ ਸਟੌਪ ਸੈਂਟਰ ਔਰਤਾਂ ਲਈ ਵੱਡਾ ਸਹਾਰਾ ਬਣਿਆ
ਹਿੰਸਾ ਤੋਂ ਪੀੜ੍ਹਤ ਔਰਤਾਂ ਨੂੰ ਡਾਕਟਰੀ, ਕਾਨੂੰਨੀ, ਪੁਲਿਸ ਅਤੇ ਕਾਉਂਸਲਿੰਗ ਦੀ ਦਿੱਤੀ ਜਾਂਦੀ ਹੈ ਸਹਾਇਤਾ ਸਖੀ ਵਨ ਸਟੌਪ ਸੈਂਟਰ ਦਾ ਮੁੱਖ ਉਦੇਸ਼ ਔਰਤਾਂ ਵਿੱਚ ਉਨ੍ਹਾਂ ਦੇ ਅਧਿਕਾਰਾ ਪ੍ਰਤੀ ਜਾਗਰੂਕਤਾ ਲਿਆਉਣਾ – ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਚੱਲ ਰਿਹਾ ਸਖੀ ਵਨ ਸਟੌਪ ਸੈਂਟਰ ਔਰਤਾਂ ਲਈ ਵੱਡਾ ਸਹਾਰਾ ਬਣ […]
Continue Reading
