ਮਾਨ ਸਰਕਾਰ ਉਸਾਰੀ ਕਿਰਤੀਆਂ ਦੀ ਭਲਾਈ ਲਈ ਵਚਨਬੱਧ : ਚੇਅਰਮੈਨ ਰਮਨ ਬਹਿਲ
ਦੀ ਗੁਰਦਾਸਪੁਰ ਸਹਿਕਾਰੀ ਕਿਰਤ ਤੇ ਉਸਾਰੀ ਯੂਨੀਅਨ ਲਿਮਟਿਡ ਗੁਰਦਾਸਪੁਰ ਨੇ ਆਪਣਾ 16ਵਾਂ ਲਾਭ ਵੰਡ ਸਮਾਗਮ ਕਰਵਾਇਆਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)- Tਦੀ ਗੁਰਦਾਸਪੁਰ ਸਹਿਕਾਰੀ ਕਿਰਤ ਤੇ ਉਸਾਰੀ ਯੂਨੀਅਨ ਲਿਮਟਿਡ ਗੁਰਦਾਸਪੁਰU ਵੱਲੋਂ ਅੱਜ ਆਪਣਾ 16ਵਾਂ ਲਾਭ ਵੰਡ ਸਮਾਗਮ ਸਥਾਨਕ ਪੀ.ਡਬਲਿਊ.ਡੀ. ਰੈਸਟ ਹਾਊਸ ਵਿਖੇ ਕਰਵਾਇਆ ਗਿਆ | ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵੱਲੋਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ […]
Continue Reading
