ਗੁਰਦਾਸਪੁਰ ਅਤੇ ਬਟਾਲਾ ਦੀਆਂ ਕਚਿਹਰੀਆਂ ਵਿੱਚ ਅੱਜ ਲੱਗੇਗੀ ਕੌਮੀ ਲੋਕ ਅਦਾਲਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ
ਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਗੁਰਦਾਸਪੁਰ ਜ਼ਿਲੇ ਵਿੱਚ ਕੌਮੀ ਲੋਕ ਅਦਾਲਤ 12 ਨਵੰਬਰ 2022 ਨੂੰ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਅਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਸਕੱਤਰ ਮੈਡਮ ਨਵਦੀਪ ਕੌਰ ਗਿੱਲ ਨੇ ਦੱਸਿਆ ਕਿ ਇਸ […]
Continue Reading
