ਮਨਮੋਹਨ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ) – ਮਨਮੋਹਨ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੁਰਦਾਸਪੁਰ ਦਾ ਅਹੁੱਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮੋਕੇ ਵਧੀਕ ਡਿਪਟੀ ਕਮਿਸ਼ਨਰ ਨੇ ਗੱਲਬਾਤ ਦੋਰਾਨ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਹੇਠਲੇ ਪੱਧਰ ਤੱਕ ਲਾਭ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਤੇ ਹਰੇਕ ਵਿਅਕਤੀ ਦੀ ਸਮੱਸਿਆ ਪਹਿਲ ਦੇ […]

Continue Reading

ਮੇਰੇ ਸਵ. ਪਿਤਾ ਖੁਸ਼ਹਾਲ ਬਹਿਲ ਨੇ ਸਾਲ 2006 ਵਿੱਚ ਲਾਇਬ੍ਰੇਰੀ ਸ਼ਹਿਰ ਵਾਸੀਆਂ ਨੂੰ ਉਪਲੱਬਧ ਕਰਵਾ ਕੇ ਦਿੱਤੀ ਸੀ-ਰਮਨ ਬਹਿਲ

ਬਾਅਦ ਵਿੱਚ ਇਸ ਲਾਇਬ੍ਰੇਰੀ ਦੀ ਕਿਸੇ ਨੇ ਨਹੀਂ ਲਈ ਸਾਰ- ਚੇਅਰਮੈਨ ਗੁਰਦਾਸਪੁਰ, 29 ਨਵੰਬਰ (ਸਰਬਜੀਤ ਸਿੰਘ ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਹੁਣ ਜਲਦ ਹੀ ਜ਼ਿਲ੍ਹਾ ਸਦਰ ਮੁਕਾਮ ਸਥਿਤ ਜ਼ਿਲ੍ਹਾ ਲਾਇਬ੍ਰੇਰੀ ਦੀ ਕਾਇਆ-ਕਲਪ ਹੋਣ ਜਾ ਰਹੀ ਹੈ। ਚੇਅਰਮੈਨ ਸ੍ਰੀ ਬਹਿਲ ਦੇ ਯਤਨਾ ਸਦਕਾ ਪੰਜਾਬ ਸਰਕਾਰ ਨੇ ਜ਼ਿਲ੍ਹਾ ਲਾਇਬ੍ਰੇਰੀ […]

Continue Reading

ਪੰਜਾਬ ਸਰਕਾਰ ਵੱਲੋਂ ਮੰਤਰੀਆਂ ਵਿਧਾਇਕਾਂ ਲਈ ਫਾਈਵ ਸਟਾਰ ਹੋਟਲਾ’ਚ ਰਹਿਣ ਵਾਲਾ ਸਭਿਆਚਾਰ ਖਤਮ ਕਰਨਾ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ ਹੈ: ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 29 ਨਵੰਬਰ (ਸਰਬਜੀਤ ਸਿੰਘ)—ਲੰਮੇ ਸਮੇਂ ਤੋਂ ਮੰਤਰੀਆਂ ਵਿਧਾਇਕਾਂ ਵਲੋਂ ਵੱਡੇ ਵੱਡੇ ਫਾਈਵ ਸਟਾਰ ਹੋਟਲਾ’ਚ ਰਹਿਣ ਵਾਲੇ ਸਭਿਆਚਾਰ ਰਾਹੀਂ ਸਰਕਾਰੀ ਖਜ਼ਾਨੇ ਨੂੰ ਵੱਡਾ ਚੂਨਾ ਲਾਇਆ ਜਾ ਰਿਹਾ ਸੀ ਪਰ ਆਪ ਦੀ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਅਜਿਹੇ ਫਾਲਤੂ ਖਰਚਿਆਂ ਨੂੰ ਖਤਮ ਕਰਨ ਵਾਲੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ ਇਸ ਸਭਿਆਚਾਰ ਨੂੰ ਖਤਮ […]

Continue Reading

ਜੇਕਰ ਆਡੀਓ ਕਲਿੱਪ ਸਾਬਕਾ ਡੀਜੀਪੀ ਖਿਲਾਫ ਜਾਂਚ ਕਰਵਾ ਸਕਦੀ ਹੈ ਤਾਂ ਸਰਾਰੀ ਖ਼ਿਲਾਫ਼ ਕਿਉਂ ਨਹੀਂ – ਬਾਜਵਾ

ਪਾਖੰਡ ਛੱਡੋ, ਇੱਕੋ ਛੱਤ ਤੋਂ ਦੋ ਮੌਸਮ ਨਹੀਂ ਹੋ ਸਕਦੇ – ਬਾਜਵਾ ਗੁਰਦਾਸਪੁਰ 29 ਨਵੰਬਰ (ਸਰਬਜੀਤ ਸਿੰਘ)–ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਭਗਵੰਤ ਮਾਨ ਸਰਕਾਰ ਨੂੰ ਕਿਹਾ ਹੈ ਕਿ ਉਹ ਭ੍ਰਿਸ਼ਟਾਚਾਰ ਦੇ ਪਾਖੰਡ ਨੂੰ ਤਿਆਗ ਦੇਣ ਅਤੇ ਆਪਣੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਬਿਨਾਂ […]

Continue Reading

ਕਨੇਡਾ ਗਏ ਅਤੇ ਚਾਕੂ ਨਾਲ ਮਾਰੇ ਗਏ ਮਹਿਕ ਪ੍ਰੀਤ ਫਰੀਦਕੋਟ ਦੇ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਭਾਰਤ ਸਰਕਾਰ ਕਨੇਡਾ ਸਰਕਾਰ ਨਾਲ ਗੱਲਬਾਤ ਕਰੇ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 28 ਨਵੰਬਰ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਕਨੇਡਾ’ਚ ਮਾਰੇ ਗਏ ਨੌਜਵਾਨ ਮਹਿਕ ਪ੍ਰੀਤ ਫਰੀਦਕੋਟ ਦੇ ਪਰਵਾਰਕ ਮੈਂਬਰਾਂ ਨਾਲ ਗਹਿਰੇ ਦੁਖ ਦਾ ਪ੍ਰਗਟਾਵਾ ਕਰਦਿਆਂ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਕਿ ਉਹ ਕਨੇਡਾ ਗਏ ਅਤੇ ਮਾਰੇ ਜਾ ਚੁਕੇ ਮਹਿਕ ਪ੍ਰੀਤ ਫਰੀਦਕੋਟ ਦੇ ਪ੍ਰਵਾਰਕ ਮੈਂਬਰਾਂ ਦੀ ਕਾਨੂੰਨੀ ਕਾਰਵਾਈ’ਚ ਮਦਦ ਕਰਨ ਲਈ ਕਨੇਡਾ ਸਰਕਾਰ […]

Continue Reading

ਬਾਜਵਾ ਨੇ ਨਸ਼ਾਖੋਰੀ ਨੂੰ ਰੋਕਣ ਲਈ ‘ਆਪ’ ਦੇ ਇਰਾਦੇ ‘ਤੇ ਸ਼ੱਕ ਜਤਾਇਆ ਕਿਹਾ ਸਰਕਾਰ ਕੋਲ ਨਹੀਂ ਹੈ ਨਸ਼ੇ ‘ਤੇ ਸਹੀ ਪ੍ਰੋਗਰਾਮ

ਗੁਰਦਾਸਪੁਰ , 28 ਨਵੰਬਰ (ਸਰਬਜੀਤ ਸਿੰਘ)–ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੀ ਪੰਜਾਬ ਵਿੱਚ ਤੇਜ਼ੀ ਨਾਲ ਵੱਧ ਰਹੀ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਦੇ ਇਰਾਦੇ ‘ਤੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਹੈ। ਬਾਜਵਾ ਨੇ ‘ਆਪ’ ਸਰਕਾਰ ਦੀ […]

Continue Reading

ਸੰਵਿਧਾਨ ਦਿਵਸ ਮੌਕੇ ਡਿਪਟੀ ਕਮਿਸ਼ਨਰ ਨੇ ਦੇਸ਼ ਦੇ ਸੰਵਿਧਾਨ ਪ੍ਰਤੀ ਸ਼ਰਧਾ ਅਤੇ ਵਫਾਦਾਰੀ ਦਾ ਪ੍ਰਣ ਦਿਵਾਇਆ

ਸਮੂਹ ਕਰਮਚਾਰੀ ਅਤੇ ਅਧਿਕਾਰੀ ਲੋਕ ਸੇਵਾ ਵਿੱਚ ਰਹਿੰਦੇ ਹੋਏ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ – ਡਿਪਟੀ ਕਮਿਸ਼ਨਰ ਗੁਰਦਾਸਪੁਰ, 27 ਨਵੰਬਰ ( ਸਰਬਜੀਤ ਸਿੰਘ  ) – ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਅੱਜ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਉਂਦਿਆਂ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦਾ ਪ੍ਰਣ ਲਿਆ ਗਿਆ। ਡਿਪਟੀ […]

Continue Reading

ਕਿਸਾਨ ਮੋਰਚੇ ਦੇ ਆਗੂ ਮੋਰਚਾ ਮੁੱਖ ਮੰਤਰੀ ਤੇ ਮੰਤਰੀਆਂ ਦੀਆਂ ਕੋਠੀਆਂ ਦੇ ਬਾਹਰ ਲਾਉਣ, ਰੇਲਾਂ ਰੋਕਣ ਜਾਂ ਸੜਕਾਂ ਜਾਮ ਕਰਕੇ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਕਰਨ- ਭਾਈ ਵਿਰਸਾ ਸਿੰਘ ਖਾਲਸਾ।

ਗੁਰਦਾਸਪੁਰ, 27 ਨਵੰਬਰ (ਸਰਬਜੀਤ ਸਿੰਘ)–ਲੰਮੇ ਸਮੇਂ ਤੋਂ ਕਿਸਾਨ ਮੋਰਚੇ ਦੇ ਆਗੂ ਸਰਕਾਰ ਵਿਰੁੱਧ ਮੋਰਚਾ ਲਾਉਣ ਸਮੇਂ ਰੇਲਾਂ ਰੋਕਣ ਜਾਂ ਸੜਕਾਂ ਜਾਮ ਕਰਕੇ ਨਿੱਤ ਦੇ ਕਾਰੋਬਾਰੀ ਮੁਲਾਜ਼ਮਾਂ ਗਰੀਬ ਮਜ਼ਦੂਰਾ ਤੇ ਹੋਰ ਲੋਕਾਂ ਨੂੰ ਬਿਨਾਂ ਵਜ੍ਹਾ ਤੰਗ ਪ੍ਰੇਸਾਨ ਕਰ ਰਹੇ ਹਨ ਅਤੇ ਲੋਕ ਹੁਣ ਇਸ ਰੁਝਾਨ ਨੂੰ ਬੰਦ ਕਰਕੇ ਕਿਸੇ ਉਸਾਰੂ ਢੰਗ ਤਰੀਕੇ ਨਾਲ ਕਿਸਾਨਾਂ ਨੂੰ ਸਰਕਾਰ […]

Continue Reading

ਭਾਜਪਾ ਤੇ ‘ਆਪ’ ਕਿਸਾਨਾਂ ਦੇ ਮੁੱਦੇ ਨੂੰ ਹੱਲ ਕਰਨ ‘ਚ ਅਸਫਲ : ਬਾਜਵਾ

ਕਿਸਾਨਾਂ ਨੂੰ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੜਕਾਂ ‘ਤੇ ਰਹਿਣ ਲਈ ਮਜਬੂਰ ਕੀਤਾ ਗਿਆ – ਬਾਜਵਾ ਗੁਰਦਾਸਪੁਰ , 27 ਨਵੰਬਰ (ਸਰਬਜੀਤ ਸਿੰਘ)–ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਨ ਵਿੱਚ ਪੂਰੀ ਤਰ੍ਹਾਂ ਅਸਫ਼ਲ […]

Continue Reading

ਸਿੱਖਿਆ ਵਿਭਾਗ ਦੇ ਕਰਮਚਾਰੀ ਆਪਣੀ ਹਾਜਰੀ ਬਾਇਓ ਮੈਟਰਿਕ ਨਾਲ ਹੀ ਲਗਾਉਣਗੇ

ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ)-ਦਫਤਰ ਡਾਇਰੈਕਟਰ ਸਿੱਖਿਆ ਵਿਭਾਗ ਨੇ ਦਫਤਰੀ ਹੁਕਮ ਜਾਰੀ ਕੀਤੇ ਹਨ ਕਿ ਸਮੂਹ ਸਿੱਖਿਆ ਵਿਭਾਗ ਦੇ ਕਰਮਚਾਰੀ ਆਪਣੀ ਹਾਜਰੀ ਬਾਇਓ ਮੈਟਰਿਕ ਨਾਲ ਹੀ ਲਗਾਉਣਗੇ |

Continue Reading