ਪਹਿਲਾਂ ਨਾਲੋਂ ਗੁਰਦਾਸਪੁਰ ਵਿੱਚ ਅਪਰਾਧਿਕ ਘਟਨਾਵਾਂ ਅੰਡਰ ਕੰਟਰੋਲ

ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ)-ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਨਾਲ ਸਬੰਧਿਤ ਲੋਕਾਂ ਨੇ ਐਸ.ਐਸ.ਪੀ ਗੁਰਦਾਸਪੁਰ ਦੀਪਕ ਹਿਲੋਰੀ ਨੂੰ ਇੱਕ ਮੰਗ ਪੱਤਰ ਦਿੱਤਾ ਕਿ ਸ਼ਹਿਰ ਦੇ ਇੱਧਰ-ਗਿਰਧ ਹੋ ਰਹੀਆਂ ਲੁੱਟ ਖੋਹਾਂ ‘ਤੇ ਕਾਬੂ ਪਾਇਆ ਜਾਵੇ | ਉਥੇ ਵਰਣਨ ਕੀਤਾ ਜਾਂਦਾ ਹੈ ਕਿ ਕਰਾਇਮ ਤੇ ਸਨੈਚਿੰਗ ਦੀਆਂ ਵਾਰਦਾਤਾਂ ਦੁਨੀਆਂ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ ਵੀ ਹੋ […]

Continue Reading

ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋ ਹੱਕ ਸੱਚ, ਕਿਸਾਨੀ ਦੀ ਹੋਂਦ, ਜ਼ਮੀਨਾਂ ਬਚਾਉਣ ਲਈ ਲੱਗਿਆ ਮੋਰਚਾ ਵਾਹਿਗੁਰੂ ਦੇ ਓਟ ਆਸਰੇ ਨਾਲ ਹੋਇਆ ਸੰਪੰਨ

ਟਹਿਣਾ ਟੀ ਪੁਆਇੰਟ ਫਰੀਦਕੋਟ ਧਰਨੇ ਵਾਲੀ ਥਾਂ ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਗਜੀਤ ਸਿੰਘ ਡੱਲੇਵਾਲ ਦਾ ਜੂਸ ਪਿਲਾ ਕੇ ਕਰਵਾਇ ਵਰਤ ਖਤਮ ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ)–ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਪੰਜਾਬ ਵਿੱਚ 6 ਥਾਵਾਂ ਤੇ 16 ਨਵੰਬਰ ਤੋਂ ਲੱਗਿਆ ਮੋਰਚਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ […]

Continue Reading

ਸੀ.ਬੀ.ਏ ਇੰਨਫੋਟੈਕ ਵਲੋਂ ਵੱਖ-ਵੱਖ ਸਕੂਲਾਂ ਵਿਚ ਸੈਮੀਨਾਰ ਲਗਾਏ ਗਏ

ਵਿਦਿਆਰਥੀਆਂ ਨੂੰ ਸਾਇਬਰ ਸਕਿਊਰਟ ਅਵੈਰਨੇਸ ਤਹਿਤ ਕੀਤਾ ਜਾਗਰੂਕਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ)- ਸੀ.ਬੀ.ਏ ਇੰਨਫੋਟੈਕ ਗੁਰਦਾਸਪੁਰ ਵੱਲੋਂ ਵੱਖੋਂ-ਵੱਖ ਸਕੂਲਾਂ ਵਿੱਚ ਸਾਇਬਰ ਸਕਿਊਰਟ ਅਵੈਰਨੇਸ ਸੈਮੀਨਾਰ ਕਰਵਾਏ ਜਾ ਰਹੇ ਹਨ। ਇਹਨਾਂ ਕੈਂਪਾਂ ਵਿਚ ਵਿਦਿਆਰਥੀਆਂ ਨੂੰ ਕੰਪਿਊਟਰ, ਲੈਪਟਾਪ, ਮੋਬਾਇਲ ਅਤੇ ਹੋਰ ਇਲੈਕਟ੍ਰੋਨਿਕਸ ਡਿਵਾਇਸ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਹੈਕਰਾਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ, […]

Continue Reading

ਖੇਤੀਬਾੜੀ ਮੰਤਰੀ ਧਾਲੀਵਾਲ ਨੇ ਸਹਿਕਾਰੀ ਖੰਡ ਮਿੱਲ ਪਨਿਆੜ (ਗੁਰਦਾਸਪੁਰ) ਦੇ ਪਿੜਾਈ ਸੀਜਨ ਦੀ ਕੀਤੀ ਸ਼ੁਰੂਆਤ

ਖੰਡ ਮਿੱਲ ਦੀ ਸਮਰੱਥਾ ਵਧਾਉਣ ਵਾਲਾ ਪ੍ਰੋਜੈਕਟ ਅਪ੍ਰੈਲ 2023 ਵਿੱਚ ਹਵੇਗਾ ਮੁਕੰਮਲ  ਕੈਬਨਿਟ ਮੰਤਰੀ ਧਾਲੀਵਾਲ ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ) – ਸੂਬੇ ਦੇ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਸਹਿਕਾਰੀ ਖੰਡ ਮਿੱਲ ਪਨਿਆੜ (ਗੁਰਦਾਸਪੁਰ) ਦੇ 43ਵੇਂ ਪਿੜਾਈ ਸੀਜਨ ਦਾ ਸ਼ੁਭ ਆਰੰਭ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਸ਼ੂਗਰਫੈਡ ਦੇ […]

Continue Reading

ਡਿਪਟੀ ਕਮਿਸ਼ਨਰ ਨੇ ਪਿੰਡ ਭੈਣੀ ਪਸਵਾਲ ਵਿਖੇ ‘ਜਨ ਸੁਣਵਾਈ’ ਕੈਂਪ ਲਗਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਮੌਕੇ ’ਤੇ ਹਾਜ਼ਰ ਅਧਿਕਾਰੀਆਂ ਨੂੰ ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਅਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ ਲੋਕਾਂ ਦੀ ਸ਼ਿਕਾਇਤ ’ਤੇ ਇੱਕ ਪੰਚਾਇਤ ਅਤੇ ਵੈਟਨਰੀ ਡਾਕਟਰ ਖਿਲਾਫ ਵਿਭਾਗੀ ਕਾਰਵਾਈ ਕਰਨ ਲਈ ਕਿਹਾ ਇੱਕ ਬਜ਼ੁਰਗ ਦੀਆਂ ਅੱਖਾਂ ਦਾ ਓਪਰੇਸ਼ਨ ਰੈੱਡ ਕਰਾਸ ਸੁਸਾਇਟੀ ਵੱਲੋਂ ਕਰਾ ਕੇ ਦੇਣ ਦਾ ਭਰੋਸਾ ਦਿੱਤਾ ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ) – ਮੁੱਖ […]

Continue Reading

ਅੱਜ ਚੰਡੀਗੜ ਵਿਖੇ ਗਵਰਨਰ ਹਾਊਸ ਵੱਲ ਸੰਯੁਕਤ ਕਿਸਾਨ ਮੋਰਚਾ ਕਰਨਗੇ ਮਾਰਚ

ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ)-ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਗਵਰਨਰ ਹਾਊਸ ਵੱਲ ਮਾਰਚ ਕੀਤਾ ਜਾ ਰਿਹਾ ਹੈ |ਜਿਸ ਵਿੱਚ ਜਮਹੂਰੀ ਕਿਸਾਨ ਸਭਾ ਏਰੀਆ ਕਮੇਟੀ ਕਲਾਨੌਰ ਦੀ ਅਗਵਾਈ ਹੇਠ ਸੈਕੜੇ ਕਿਸਾਨਾਂ ਦਾ ਜੱਥਾ ਸ਼ਾਮਿਲ ਹੋਵੇਗਾ ਅਤੇ ਆਪਣੇ ਰੋਹ ਜਾਹਿਰ ਕਰੇਗਾ |

Continue Reading

ਬਾਜਵਾ ਨੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਪੂਰਾ ਨਾ ਕਰਨ ਲਈ ‘ਆਪ’ ਸਰਕਾਰ ਦੀ ਨਿੰਦਾ ਕੀਤੀ

ਕੀ ਇਹ ਡਾ. ਬੀ.ਆਰ. ਅੰਬੇਡਕਰ ਦਾ ਨਿਰਾਦਰ ਨਹੀਂ ਹੈ, ਜਿਸ ਦੇ ਨਾਮ ‘ਤੇ ‘ਆਪ’ ਨੇ ਵਿਧਾਨ ਸਭਾ ਚੋਣਾਂ ਦੌਰਾਨ ਵੋਟਾਂ ਮੰਗ ਕੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ? ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ)–ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ […]

Continue Reading

ਗੁਰੂਦੁਵਾਰਾ ਸੰੰਤਸਰ ਸਾਹਿਬ ਰਮੀਦੀ ਸੁਭਾਨਪੁਰ ਵਿਖੇ ਹਜ਼ਾਰਾਂ ਸੰਗਤਾਂ ਨੇ ਮੱਸਿਆ ਦੇ ਧਾਰਮਿਕ ਦੀਵਾਨ’ਚ ਹਾਜ਼ਰੀ ਲਵਾਈ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ)–ਹਰ ਮਹੀਨੇ ਦੀ ਮਰਯਾਦਾ ਅਨੁਸਾਰ ਇਸ ਵਾਰ ਵੀ ਮਘਰ ਦੇ ਸ਼ੁਭ ਦਿਹਾੜੇ ਮਸਿਆ ਮੌਕੇ ਹਜ਼ਾਰਾਂ ਸੰਗਤਾਂ ਨੇ ਗੁਰੂਦੁਆਰਾ ਸੰੰਤਸਰ ਸਾਹਿਬ ਰਮੀਦੀ ਸੁਭਾਨਪੁਰ ਵਿਖੇ ਜਿਥੇ ਪਵਿੱਤਰ ਸਰੋਵਰ ਦੇ ਇਸ਼ਨਾਨ ਕੀਤੇ, ਉਥੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਕੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਇਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ ਧਾਰਮਿਕ ਬੁਲਾਰਿਆਂ […]

Continue Reading

ਪੰਜ ਅਧਿਆਪਕ ਆਗੂਆਂ ਤੇ ਦਰਜ਼ ਐੱਫ.ਆਈ.ਆਰ ਰੱਦ ਕਰਵਾਉਣ ਲਈ ਡੀ.ਟੀ.ਐੱਫ ਵੱਲੋਂ ਰੱਖੇ ਪ੍ਰੋਗਰਾਮ ਦੀ ਡਟਵੀਂ ਹਮਾਇਤ ਦਾ ਐਲਾਨ –

ਗੁਰਦਾਸਪੁਰ 25 ਨਵੰਬਰ ( ਸਰਬਜੀਤ ਸਿੰਘ)– ਪਿਛਲੇ ਦਿਨੀਂ ਡੀ.ਈ.ਓ.(ਐਲੀ. ਤੇ ਸੈਕੰ) ਸੰਗਰੂਰ ਕੁਲਤਰਨ ਸਿੰਘ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਵਿੱਦਿਅਕ ਟੂਰਾਂ ਦੀ ਪ੍ਰਵਾਨਗੀ ਦੇ ਮਸਲੇ ‘ਤੇ ਬਦਲਾ – ਲਊ ਕਾਰਵਾਈ ਤਹਿਤ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.)ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਬਲਬੀਰ ਚੰਦ ਲੌਂਗੋਵਾਲ, ਸੀਨੀਅਰ ਮੀਤ ਪ੍ਰਧਾਨ ਦਾਤਾ ਨਮੋਲ , ਮੀਤ ਪ੍ਰਧਾਨ ਪਰਵਿੰਦਰ ਉਭਾਵਾਲ ਅਤੇ ਵਿੱਤ ਸਕੱਤਰ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਸਦਕਾ ਇਸ ਵਾਰ ਪਰਾਲੀ ਨੂੰ ਅੱਗ ਲੱਗਣ ਦੇ 40 ਫੀਸਦੀ ਮਾਮਲੇ ਘਟੇ

ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ ਇਸ ਵਾਰ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲੱਗਣ ਦੇ 40 ਫੀਸਦੀ ਮਾਮਲੇ ਘੱਟ ਆਏ ਹਨ। ਜ਼ਿਲ੍ਹੇ ਵਿੱਚ ਪਿਛਲੇ ਸਾਲ ਝੋਨੇ ਦੀ ਕਟਾਈ ਤੋਂ […]

Continue Reading