ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਲਿੱਖੀ ਚਿੱਠੀ
ਗੁਰਦਾਸਪੁਰ, 22 ਨਵੰਬਰ (ਸਰਬਜੀਤ ਸਿੰਘ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ ਵਿੱਚ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਚੰਡੀਗੜ੍ਹ ਵਿੱਚ ਜ਼ਮੀਨ-ਜ਼ਮੀਨ ਦੀ ਅਦਲਾ-ਬਦਲੀ ਦੇ ਆਧਾਰ ‘ਤੇ ਵੱਖਰੀ ਵਿਧਾਨ ਸਭਾ ਦੀ ਉਸਾਰੀ ਲਈ 10 ਏਕੜ ਜ਼ਮੀਨ ਦੀ […]
Continue Reading
