25 ਨਵੰਬਰ ਨੂੰ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਦੇ ਪਿੜਾਈ ਸ਼ੀਜਨ ਦੀ ਹੋਵੇਗੀ ਸ਼ੁਰੂਆਤ

ਗੁਰਦਾਸਪੁਰ, 19 ਨਵੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਅਤੇ ਸ਼ੂਗਰਫੈੱਡ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਦਾ ਪਿੜਾਈ ਸੀਜਨ 2022-23 ਮਿਤੀ 25 ਨਵੰਬਰ 2022 ਤੋਂ ਆਰੰਭ ਹੋ ਰਿਹਾ ਹੈ, ਜਿਸ ਦਾ ਉਦਘਾਟਨ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਸਾਂਝੇ ਤੌਰ ’ਤੇ […]

Continue Reading

ਪਿੰਡ ਅਵਾਂਖਾ ਵਿਖੇ ਨਸ਼ਾ ਖ੍ਰੀਦਣ ਲਈ ਆਏ 3 ਨੌਜਵਾਨਾਂ ਨੂੰ ਪਿੰਡ ਵਾਸੀਆਂ ਵੱਲੋਂ ਕੀਤਾ ਕਾਬੂ

ਪੁਲਸ ਵੱਲੋਂ ਨੌਜਵਾਨਾਂ ਖਿਲਾਫ ਕੀਤਾ ਮਾਮਲਾ ਦਰਜ਼ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ)- ਸੀਨੀਅਰ ਪੁਲਸ ਕਪਤਾਨ ਗੁਰਦਾਸਪੁਰ ਦੀਪਕ ਹਿਲੋਰੀ ਆਈ.ਪੀ.ਐਸ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਦੀਨਾਨਗਰ ਦੇ ਪਿੰਡ ਅਵਾਂਖਾ ਵਿਖੇ ਨਸ਼ਾ ਖ੍ਰੀਦਣ ਲਈ ਆਏ 3 ਨੌਜਵਾਨਾਂ ਨੂੰ ਪਿੰਡ ਵਾਸੀਆਂ ਵੱਲੋਂ ਕਾਬੂ ਕਰਨ ਤੋਂ ਬਾਅਦ ਪੁਲਸ ਦੇ ਹਵਾਲੇ ਕੀਤਾ ਗਿਆ | ਜਿਸ ਤੋਂ ਬਾਅਦ […]

Continue Reading

ਮੁੱਖ ਮੰਤਰੀ ਪੰਜਾਬ ਵੱਲੋਂ ਵਿਗੜਦੀ ਕਾਨੂੰਨ ਸਥਿਤੀ ‘ਤੇ ਪੰਜਾਬ ਦੀ ਤੁਲਨਾਮਿਕ ਯੂ. ਪੀ ਅਤੇ ਬਿਹਾਰ ਨਾਲ ਕਰਨਾ ਮੰਦਭਾਗਾ-ਬਾਜਵਾ

ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ)–ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਬੇਬੁਨਿਆਦ ਬਿਆਨ ਦਾ ਗੰਭੀਰ ਨੋਟਿਸ ਲਿਆ, ਜਿਸ ਵਿੱਚ ਉਨ੍ਹਾਂ ਨੇ ਪੰਜਾਬ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਦੀ ਤੁਲਨਾ ਯੂ. ਪੀ. ਅਤੇ ਬਿਹਾਰ ਨਾਲ ਕੀਤੀ ਹੈ ।ਉਨ੍ਹਾਂ […]

Continue Reading

ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ

ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ)–ਹਰ ਮਹੀਨੇ ਦੀ ਮਰਿਆਦਾ ਅਨੁਸਾਰ ਗੁਰਦੁਆਰਾ ਅਮਰਦਾਸ ਅੰਗੀਠਾ ਸਾਹਿਬ ਸੀਚਾ ਸੁਲਤਾਨਪੁਰ ਲੋਧੀ ਵਿਖੇ ਸੰਗਰਾਮ ਤੋਂ ਦੂਜੇ ਦਿਨ ਅਖੰਡ ਪਾਠਾਂ ਦੇ ਭੋਗ ਪਾਉਣ ਦੇ ਨਾਲ ਨਾਲ ਸੰਗਤਾਂ ਨੂੰ ਗੁਰਬਾਣੀ, ਗੁਰੂ ਗਰੰਥ ਸਾਹਿਬ ਜੀ ਨਾਲ ਜੋੜਨ ਲਈ ਧਾਰਮਿਕ ਦੀਵਾਨ ਸਜਾਉਣ ਦੀ ਇਕ ਧਾਰਮਿਕ ਚਲਾਈ ਹੋਈ ਹੈ ਅਤੇ ਇਸ ਲੜੀ ਤਹਿਤ ਅਜ ਪੰਜ ਅਖੰਡ […]

Continue Reading

ਮੋਦੀ ਸਰਕਾਰ ਵੱਖ ਵੱਖ ਫਸਲਾਂ ਉਪਰ ਐਮ ਐਸ ਪੀ ਲਾਗੂ ਕਰਨ ਤੋਂ ਭੱਜ ਰਹੀ-ਬਲਬੀਰ ਸਿੰਘ

ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ)—ਗੁਰਦਾਸਪੁਰ ਦੇ ਨੇੜਲੇ ਪਿੰਡ ਉਚਾ ਧਕਾਲਾ ਵਿਖੇ ਪੰਜਾਬ ਕਿਸਾਨ ਯੂਨੀਅਨ ਨੇ ਬਲਬੀਰ ਸਿੰਘ ਉਚਾਧਕਾਲਾ ਪ੍ਰਧਾਨਗੀ ਹੇਠ ਰੈਲੀ ਕਰਕੇ ਮੰਗ ਕੀਤੀ ਕਿ ਮੋਦੀ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰ ਚੇ ਨਾਲ ਕੀਤੇ ਸਮਝੌਤੇ ਨੂੰ ਲਾਗੂ ਕਰੇ।ਇਸ ਸਮੇਂ ਬੋਲਦਿਆਂ ਮਜ਼ਦੂਰਾਂ ਕਿਸਾਨਾਂ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਅਤੇ ਕਿਸਾਨ ਆਗੂ ਸੁਖਦੇਵ […]

Continue Reading

ਬਾਲ ਅਧਿਕਾਰ ਸਪਤਾਹ ਨੂੰ ਸਮਰਪਿਤ ਆਂਗਣਵਾੜੀ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ ਵੱਖ-ਵੱਖ ਗਤੀਵਿਧੀਆਂ

ਕਈ ਥਾਈਂ ਬੱਚਿਆਂ ਨਾਲ ਕੇਕ ਕੱਟ ਕੇ ਮਨਾਇਆ ਜਨਮ ਦਿਨ ਅਤੇ ਕਿਤੇ ਬੱਚਿਆਂ ਨੂੰ ਮਿੱਟੀ ਦੇ ਭਾਂਡੇ ਬਣਾਉਣ ਬਾਰੇ ਦੱਸਿਆ ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ) – ਬਾਲ ਅਧਿਕਾਰ ਸਪਤਾਹ ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਦੇ ਆਂਗਣਵਾੜੀ ਕੇਂਦਰਾਂ ਵਿੱਚ ਵੱਖ-ਵੱਖ ਗਤੀਵਿਧੀਆਂ ਜਾਰੀ ਹਨ। ਆਂਗਨਵਾੜੀ ਵਰਕਰਾਂ ਵੱਲੋਂ ਆਂਗਨਵਾੜੀ ਕੇਂਦਰਾਂ ਨੂੰ ਸਜਾਇਆ ਗਿਆ ਹੈ ਅਤੇ ਬੱਚਿਆਂ ਵੱਲੋਂ ਰੰਗੋਲੀ, ਪੋਸਟਰ […]

Continue Reading

ਸਮੂਹ ਬੈਂਕਾਂ ਸਵੈ-ਰੁਜ਼ਗਾਰ ਸ਼ੁਰੂ ਕਰਨ ਦਿੱਤੇ ਜਾਂਦੇ ਲੋਨ ਦਾ ਲਾਭ ਵੱਧ ਤੋਂ ਵੱਧ ਨੌਜਵਾਨਾਂ ਨੂੰ ਦੇਣ – ਡਿਪਟੀ ਕਮਿਸ਼ਨਰ

ਬੈਂਕਾਂ ਅਤੇ ਸਰਕਾਰੀ ਵਿਭਾਗ ਆਪਣੀਆਂ ਭਲਾਈ ਸਕੀਮਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਕੈਂਪ ਲਗਾਉਣ ਗੁੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਦਿੱਤੇ ਜਾਂਦੇ ਲੋਨ ਨਾਲ ਸਬੰਧਤ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਨੌਜਵਾਨਾਂ ਤੱਕ ਪਹੁੰਚਾਇਆ ਜਾਵੇ ਤਾਂ ਜੋ […]

Continue Reading

ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਗਵਾਲ ਦੇ ਗੁਰਦਾਸਪੁਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

ਕੇਂਦਰੀ ਰਾਜ ਮੰਤਰੀ ਨੇ ਕੇਂਦਰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਦੀਆਂ ਦਿੱਤੀਆਂ ਹਦਾਇਤਾਂ ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ) – ਭਾਰਤ ਸਰਕਾਰ ਦੇ ਪਾਰਲੀਮਾਨੀ ਮਾਮਲਿਆਂ ਅਤੇ ਸੱਭਿਆਚਾਰਿਕ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਅਰਜੁਨ ਰਾਮ ਮੇਗਵਾਲ ਨੇ ਅੱਜ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਦੇ ਕਾਨਫਰੰਸ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ […]

Continue Reading

ਸਿੱਖਾਂ ਦੀ ਭਾਵਨਾਂ ਨੂੰ ਠੇਸ ਪਹੁੰਚਣ ਦੇ ਮਾਮਲੇ ਵਿੱਚ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਖਿਲਾਫ ਮਾਮਲਾ ਦਰਜ

ਯੋਗਰਾਜ ਸ਼ਰਮਾ ਨੇ ਸੋਨੀ ‘ਤੇ ਲਗਾਏ ਮੱਝਾ ਗਾਵਾਂ ਦੀ ਤਸੱਕਰੀ ਕਰਨ ਦੇ ਦੋਸ਼ਗੁਰਦਾਸਪੁਰ, 17 ਨਵੰਬਰ (ਸਰਬਜੀਤ ਸਿੰਘ)–ਸਿੱਖਾਂ ਦੀ ਭਾਵਨਾਂ ਨੂੰ ਠੇਸ ਪਹੁੰਚਣ ਦੇ ਮਾਮਲੇ ਵਿੱਚ ਥਾਣਾ ਸਿਟੀ ਦੀ ਪੁਲਸ ਨੇ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |ਵਰਣਯੋਗ ਹੈ ਕਿ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ ਸੱਚ ਖੰਡ ਸ੍ਰੀ […]

Continue Reading

ਵੱਡੇ ਚੋਰਾਂ ਨੂੰ ਫੜਨ ਲਈ ਨਾਇਬ ਤਹਿਸੀਲਦਾਰ ਪ੍ਰੀਖਿਆ ਘਪਲੇ’ ਦੀ ਹੋਵੇ ਨਿਆਇਕ ਜਾਂਚ-ਬਾਜਵਾ

ਪ੍ਰਤਾਪ ਬਾਜਵਾ ਨੇ ਆਪ ਸਰਕਾਰ ਸੀਨੀਅਰ ਬਿਓਰੋ ਕਰੈਕਟਸ ਦੀ ਕਾਰਜਸ਼ਾਲੀ ਤੇ ਕੀਤਾ ਸ਼ੱਕ ਗੁਰਦਾਸਪੁਰ, 17 ਨਵੰਬਰ (ਸਰਬਜੀਤ ਸਿੰਘ)– ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਵੱਲੋਂ ਮਈ ਵਿੱਚ ਕਰਵਾਈ ਗਈ ਨਾਇਬ ਤਹਿਸੀਲਦਾਰ ਭਰਤੀ ਪ੍ਰੀਖਿਆ ਵਿੱਚ ਕਥਿਤ ਘੁਟਾਲੇ ਵਿੱਚ ਸ਼ਾਮਲ ਪੰਜ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ, ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ […]

Continue Reading