ਸਮਾਜ ਸੇਵਾ ਅਤੇ ਧਾਰਮਿਕ ਪ੍ਰੋਗਰਾਮ ਕਰਵਾਉਣ ਦੇ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਐਸ.ਡੀ.ਓ ਜਤਿੰਦਰ ਸ਼ਰਮਾ ਨੂੰ ਕੀਤਾ ਸਨਮਾਨਿਤ

ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ)–ਅੱਜ ਐਤਵਾਰ ਨੂੰ ਟ੍ਰਿਨਿਟੀ ਪਬਲਿਕ ਸਕੂਲ ਗੁਰਦਾਸਪੁਰ ਦਾ ਸਲਾਨਾ ਇਨਾਮ ਵੰਡ ਸਮਾਰੋਹ ਸਕੂਲ ਦੇ ਖੇਡ ਗਰਾਊਂਡ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਪਤਵੰਤਿਆਂ ਤੋਂ ਇਲਾਵਾ ਬੱਚਿਆਂ ਦੇ ਮਾਪੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਸਕੂਲ ਦੇ ਚੇਅਰਮੈਨ ਕਵੀਰਾਜ ਡੋਗਰਾ ਅਤੇ ਪ੍ਰਿੰਸੀਪਲ ਅਨੀਤਾ ਮਹਾਜਨ ਨੇ ਮੁੱਖ ਮਹਿਮਾਨ ਮਾਨਯੋਗ ਮੁਨੀਸ਼ […]

Continue Reading

ਨੌਂ ਮਹੀਨਿਆਂ ਦੇ ਕਾਰਜਕਾਲ ‘ਚ ‘ਆਪ’ ਨੇ ਲੋਕਾਂ ਦਾ ਭਰੋਸਾ ਗੁਆਇਆ: ਬਾਜਵਾ

ਬਾਜਵਾ ਨੇ ਸ਼ਰਾਬ ਦੀ ਫ਼ੈਕਟਰੀ ਦੇ ਬਾਹਰ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਦੀ ਬੇਰਹਿਮੀ ਨਾਲ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ। ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ)—ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਧੋਖੇਬਾਜ਼ਾਂ ਦਾ ਟੋਲਾ ਕਰਾਰ ਦਿੰਦਿਆਂ ਐਤਵਾਰ […]

Continue Reading

ਲਿਬਰੇਸ਼ਨ ਵਲੋਂ ਮਨਾਇਆ ਗਿਆ ਸੰਕਲਪ ਦਿਵਸ

ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ)-ਦੇਸ਼ ਦੇ ਉੱਘੇ ਇਨਕਲਾਬੀ ਆਗੂ ਅਤੇ ਸੀਪੀਆਈ (ਐਮ ਐਲ) ਲਿਬਰੇਸ਼ਨ ਦੇ ਤੀਜੇ ਜਨਰਲ ਸਕੱਤਰ ਕਾਮਰੇਡ ਵਿਨੋਦ ਮਿਸ਼ਰਾ ਦੀ 24ਵੀਂ ਬਰਸੀ ਨੂੰ ਅੱਜ ਪਾਰਟੀ ਵਰਕਰਾਂ ਵਲੋਂ ਮਾਨਸਾ, ਸਰਦੂਲਗੜ੍ਹ, ਬੁਢਲਾਡਾ ਅਤੇ ਭੀਖੀ ਵਿਖੇ ਫਾਸ਼ੀਵਾਦ ਖ਼ਿਲਾਫ਼ ਸਮਝੌਤਾ ਹੀਣ ਸੰਘਰਸ਼ ਦੇ ਸੰਕਲਪ ਦਿਵਸ ਦੇ ਰੂਪ ਵਿਚ ਮਨਾਇਆ ਗਿਆ। ਇਸ ਮੌਕੇ ਲਿਬਰੇਸ਼ਨ ਵਰਕਰਾਂ ਨੇ ‘ਫਾਸੀਵਾਦ ਹਰਾਓ, […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ ਮੁਫ਼ਤ ਮੈਡੀਕਲ ਕੈਂਪ

ਪ੍ਰਸ਼ਾਸਨ ਵੱਲੋਂ ਇਸ ਹਫ਼ਤੇ ਲੱਗਣ ਵਾਲੇ ਮੈਡੀਕਲ ਕੈਂਪਾਂ ਦਾ ਵੇਰਵਾ ਜਾਰੀ ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਰੋਜ਼ਾਨਾਂ ਸਰਹੱਦੀ ਪਿੰਡਾਂ ਵਿੱਚ ਵਿਸ਼ੇਸ਼ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਮੈਡੀਕਲ ਕੈਂਪਾਂ ਵਿੱਚ ਮਾਹਿਰ ਡਾਕਟਰਾਂ […]

Continue Reading

ਸਾਡਾ ਹਵਾ ਤੇ ਪਾਣੀ ਦੂਸ਼ਿਤ ਹੋਣ ਕਰਕੇ ਲੋਕ ਹੋ ਰਹੇ ਹਨ ਛਾਤੀ ਦੇ ਰੋਗਾਂ ਦੇ ਸ਼ਿਕਾਰ-ਡਾ. ਮਨਦੀਪ ਸਿੰਘ

ਗੁਰਦਾਸਪੁਰ, 18 ਦਸੰਬਰ (ਸਰਬਜੀਤ ਸਿੰਘ)- ਡਾਕਟਰ ਮਨਦੀਪ ਸਿੰਘ ਐਮ.ਬੀ.ਬੀ.ਐਸ, ਐਮ.ਡੀ (ਪਲਮੋਨਰੀ ਮੈਡੀਸਨ), ਸੁਪਰ ਸਪੈਸ਼ਲਿਸਟ ਛਾਤੀ ਤੇ ਰੋਗਾਂ ਦੇ ਮਾਹਿਰ , ਵੀ.ਪੀ ਚਸਟ ਇੰਸਟੀਚਿਊਟ, ਡਿਪਲੋਮੈਟ ਯੂਰੀਪਿਅਨ, ਡਿਪਲੋਮੈਟ ਯੂਰਪੀਨਸ, ਡਿਪਲੋਮਾ ਇੰਨ ਰੈਸਪੋਰੈਟਰੀ ਮੈਡੀਸਨ ਨੇ ਦੱਸਿਆ ਕਿ ਅਜੌਕੇ ਯੁੱਗ ਵਿੱਚ ਸਾਡਾ ਹਵਾ ਤੇ ਪਾਣੀ ਪ੍ਰਦੂਸ਼ਿਤ ਹੋ ਚੁੱਕਿਆ ਹੈ | ਜਿਸ ਕਰਕੇ ਵਧੇਰੇ ਮਾਤਰਾ ਵਿੱਚ ਮਰੀਜ਼ ਸਾਹ ਦੀ ਬੀਮਾਰੀਆ […]

Continue Reading

ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਸੇਚਾ ਵਿਖੇ ਮਹਿਨਾਵਾਰੀ ਗੁਰਮਤਿ ਸਮਾਗਮ’ਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ –ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 18 ਦਸੰਬਰ (ਸਰਬਜੀਤ ਸਿੰਘ)–ਧੰਨ ਧੰਨ ਬ੍ਰਹਮ ਗਿਆਨੀ ਸੰਤ ਬਾਬਾ ਅਮਰਦਾਸ ਜੀ ਦੇ ਗੁਰਦੁਆਰਾ ਸ਼੍ਰੀ ਅੰਗੀਠਾ ਸਾਹਿਬ ਸੇਚਾ ਨੇੜੇ ਸੁਲਤਾਨ ਪੁਰ ਲੋਧੀ ਵਿਖੇ ਮਹਿਨਾਵਾਰੀ ਧਾਰਮਿਕ ਦੀਵਾਨ’ਚ ਹਜ਼ਾਰਾਂ ਸੰਗਤਾਂ ਨੇ ਗੁਰਜਸ ਸਰਵਣ ਕਰਕੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ ਇਸ ਮੌਕੇ ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਸਮੂਹ ਧਾਰਮਿਕ ਬੁਲਾਰਿਆਂ ਤੇ ਸ਼ਰਧਾਲੂਆਂ ਦਾ […]

Continue Reading

ਸੂਬੇ ਵਿੱਚ ਗੈਰ-ਕਾਨੂੰਨੀ ਰੇਤ ਖਣਨ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਵੱਲੋਂ ਲਾਏ ਗਏ ਦੋਸ਼ਾਂ ਦੀ ਸੀਬੀਆਈ/ਈਡੀ ਜਾਂਚ ਦੀ ਮੰਗ-ਬਾਜਵਾ

ਗੁਰਦਾਸਪੁਰ, 18 ਦਸੰਬਰ (ਸਰਬਜੀਤ ਸਿੰਘ)–ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ, ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਗਵਰਨਰ ਨੂੰ ਪੱਤਰ ਲਿਖਿਆ ਹੈ ਕਿ ਗੈਰ ਕਾਨੂੰਨੀ ਰੇਤ ਖਨਣ ਦਾ ਬਹੁਤ ਹੀ ਮਹੱਤਵਪੂਰਣ ਮੁੱਦਾ ਲਿਆ ਰਿਹਾ ਹਾਂ। ਸਿਆਸੀ ਸਰਪ੍ਰਸਤੀ ਸਦਕਾ ਸੂਬੇ ਵਿਚ ਲਗਾਤਾਰ ਗੈਰ-ਕਾਨੂੰਨੀ ਰੇਤ ਮਾਈਨਿੰਗ ਹੋ ਰਹੀ ਹੈ, ਜਿਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ […]

Continue Reading

ਬਾਜਵਾ ਨੇ ਸੂਬੇ ਵਿੱਚ ਕਪਾਹ ਦੀ ਸਭ ਤੋਂ ਘੱਟ ਪੈਦਾਵਾਰ ਕਾਰਨ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਕੀਤੀ

ਕਪਾਹ ਦੀ ਘਾਟ ਕਾਰਨ ਗਿੰਨਿੰਗ (ਕਪਾਹ ਨਾਲ ਜੁੜੇ) ਉਦਯੋਗ ਨੂੰ ਕਾਫ਼ੀ ਨੁਕਸਾਨ ਹੋ ਰਿਹਾ ਹੈ। ਗੁਲਾਬੀ ਸੁੰਡੀ ਦੇ ਹਮਲੇ ਨਾਲ ਨੁਕਸਾਨੀ ਗਈ ਫ਼ਸਲ ਦਾ ਮੁਆਵਜ਼ਾ ਜ਼ਾਰੀ ਕਰੇ ਮਾਨ ਸਰਕਾਰ – ਬਾਜਵਾ ਗੁਰਦਾਸਪੁਰ 18 ਦਸੰਬਰ (ਸਰਬਜੀਤ ਸਿੰਘ)–ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ, ਪ੍ਰਤਾਪ ਸਿੰਘ ਬਾਜਵਾ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ […]

Continue Reading

ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਜੌਨ ਬਾਰਲਾ ਵੱਲੋਂ ਗੁਰਦਾਸਪੁਰ ਜ਼ਿਲੇ ਦਾ ਦੌਰਾ

ਸੇਂਟ ਜੌਸਫ ਕੈਥੋਲਿਕ ਚਰਚ ਕਾਹਨੂੰਵਾਨ ਵਿਖੇ ਕਿ੍ਰਸਮਿਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਗੁਰਦਾਸਪੁਰ, 18 ਦਸੰਬਰ (ਸਰਬਜੀਤ ਸਿੰਘ) – ਭਾਰਤ ਸਰਕਾਰ ਦੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਜੌਨ ਬਾਰਲਾ ਵੱਲੋਂ ਅੱਜ ਗੁਰਦਾਸਪੁਰ ਜ਼ਿਲੇ ਦਾ ਦੌਰਾ ਕੀਤਾ ਗਿਆ। ਕੇਂਦਰੀ ਰਾਜ ਮੰਤਰੀ ਸ੍ਰੀ ਬਾਰਲਾ ਨੇ ਸਭ ਤੋਂ ਪਹਿਲਾਂ ਕਾਦੀਆਂ ਵਿਖੇ ਘੱਟ […]

Continue Reading

“самые Популярные Автоматы Казино Slots City® Слоты, Покорившие Миллионы Госте

“самые Популярные Автоматы Казино Slots City® Слоты, Покорившие Миллионы Гостей Бесплатные Слоты Онлайн Более 7780 Онлайн Слотов Content Можно Ли Выиграть Реальные Деньги В Слотах? Заключительные Мысли О Лучших Слотах Онлайн Слоты Risk Sport: Увеличьте Выигрыш В 2 Раза И Больше Критерии Выбора Онлайн-слота Настольные Игры Лучшие Игровые Автоматы 2024 Года Лучшие Производители Программного Обеспечения […]

Continue Reading