ਜ਼ਿਲ੍ਹਾ ਮੈਜਿਸਟਰੇਟ ਨੇ ਐਕਸਟਰਾ ਮੋਡੀਫਿਕੇਸ਼ਨ ਕੀਤੇ ਵਾਹਨਾਂ ’ਤੇ ਪਾਬੰਦੀ ਲਗਾਈ
ਗੁਰਦਾਸਪੁਰ, 13 ਦਸਬੰਰ ( ਸਰਬਜੀਤ ਸਿੰਘ ) – ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ. ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਫ਼ੌਜਦਾਰੀ ਜ਼ਾਬਤਾ-1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿਚ ਐਕਸਟਰਾ ਮੋਡੀਫਿਕੇਸ਼ਨ ਕੀਤੇ ਵਾਹਨਾਂ ’ਤੇ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਮਾਨਹੀ ਦੇ ਇਹ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਦੇਖਣ ਵਿੱਚ ਆਇਆ […]
Continue Reading

