14 ਦਸੰਬਰ ਨੂੰ ਗੁਰਦਾਸਪੁਰ ਵਿਖੇ ਲੱਗੇਗਾ ਮੈਗਾ ਰੋਜ਼ਗਾਰ ਮੇਲਾ
10ਵੀਂ, 12ਵੀਂ, ਆਈ.ਟੀ.ਆਈ, ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਪਾਸ ਉਮੀਦਵਾਰ ਲੈ ਸਕਦੇ ਹਨ ਰੋਜ਼ਗਾਰ ਮੇਲੇ ਵਿੱਚ ਭਾਗ ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ) – ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਮਿਤੀ 14 ਦਸੰਬਰ 2022 ਨੂੰ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਰੋਜ਼ਗਾਰ ਦਫਤਰ […]
Continue Reading

