ਡਿਪਟੀ ਕਮਿਸ਼ਨਰ ਨੇ ਚਾਈਨਾ/ਪਲਾਸਟਿਕ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਜ਼ਿਲ੍ਹਾ ਵਾਸੀਆਂ ਦਾ ਸਾਥ ਮੰਗਿਆ
ਪ੍ਰਸ਼ਾਸਨ ਨੇ ਬੀਤੇ ਦਿਨੀਂ ਚਾਈਨਾ ਡੋਰ ਦੇ 327 ਗੱਟੂ ਬਰਾਮਦ ਕਰਕੇ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਜ਼ਿਲ੍ਹਾ ਪ੍ਰਸ਼ਾਸਨ ਬੱਚਿਆਂ ਨੂੰ ਚਾਈਨਾ ਡੋਰ ਦੀ ਥਾਂ ਸੂਤੀ ਧਾਗੇ ਦੀ ਡੋਰ ਵਟਾ ਕੇ ਦੇਵੇਗਾ ਵੱਧ ਚਾਈਨਾ ਡੋਰ ਜਮ੍ਹਾਂ ਕਰਵਾਉਣ ਵਾਲੇ ਬੱਚੇ ਨੂੰ ‘ਵਾਤਾਵਰਨ ਦੇ ਰਾਖੇ’ ਵਜੋਂ ਸਨਮਾਨਿਤ ਕੀਤਾ ਜਾਵੇਗਾ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਡਿਪਟੀ […]
Continue Reading

