ਸ਼ੱਕੀ ਹਾਲਾਤਾਂ ਚ ਹੋਟਲ ਦੇ ਕਮਰੇ ਚੋਂ ਲੜਕੇ ਅਤੇ ਵਿਆਹੀ ਲੜਕੀ ਦੀ ਮਿਲੀ ਲਾਸ਼

ਪੁਲਿਸ ਵਲੋਂ ਦੋਵਾਂ ਲਾਸ਼ਾਂ ਕਬਜ਼ੇ ਚ ਲਏ ਮਾਮਲਾ ਦਰਜ਼ ਕਰ ਤਫਤੀਸ਼ ਕੀਤੀ ਜਾ ਰਹੀ ਹੈ -ਉਪ ਪੁਲਸ ਕਪਤਾਨ ਰਿਪੁਤਪਨ ਸਿੰਘ ਸੰਧੂ ਗੁਰਦਾਸਪੁਰ, 24 ਦਸੰਬਰ (ਸਰਬਜੀਤ ਸਿੰਘ)–ਗੁਰਦਾਸਪੁਰ ਅੰਮ੍ਰਿਤਸਰ ਜੰਮੂ ਨੈਸ਼ਨਲ ਹਾਈਵੇ ਤੇ ਸਥਿਤ ਇਕ ਨਿੱਜੀ ਹੋਟਲ ਦੇ ਕਮਰੇ ਵਿੱਚੋ ਭੇਦਭਰੇ ਹਲਾਤਾਂ ਵਿੱਚ ਲੜਕਾ ਤੇ ਲੜਕੀ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਨੌਜਵਾਨ ਉਸੇ ਹੋਟਲ ਵਿੱਚ ਕੰਮ ਕਰਦਾ […]

Continue Reading

ਆਪ’ ਸਰਕਾਰ ਗਰੀਬ ਵਰਗ ਨੂੰ ਅਨਾਜ਼ ਵੰਡਣ ‘ਚ ਅਸਫ਼ਲ – ਬਾਜਵਾ

ਗੁਰਦਾਸਪੁਰ, 24 ਦਸੰਬਰ (ਸਰਬਜੀਤ ਸਿੰਘ)– ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਨੈਸ਼ਨਲ ਫੂਡ ਸਕਿਓਰਿਟੀ (ਐਨਐਫਐਸ) ਦੇ ਤਹਿਤ ਜਨਤਕ ਵੰਡ ਪ੍ਰਣਾਲੀ (ਪੀਡੀਐਸ) ਅਧੀਨ ਆਉਂਦੇ ਰਾਜ ਦੇ ਗਰੀਬ ਵਰਗਾਂ ਨੂੰ ਅਨਾਜ ਵੰਡਣ ਵਿੱਚ ਅਸਫ਼ਲ ਰਹਿਣ ਲਈ ਭਗਵੰਤ ਮਾਨ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ।ਬਾਜਵਾ ਨੇ ਕਿਹਾ ਕਿ ਪੰਜਾਬ ਦੇ […]

Continue Reading

ਮੱਸਿਆ ਦੇ ਸ਼ੁਭ ਦਿਹਾੜੇ ਤੇ ਦੀਵਾਨ ਸਜਾਏ ਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਾਰ ਅਖੰਡ ਪਾਠਾਂ ਦੇ ਪਾਠ ਅਰੰਭ ਹੋਏ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 24 ਦਸੰਬਰ (ਸਰਬਜੀਤ ਸਿੰਘ)–ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਵਿਖੇ ਮੱਸਿਆ ਦੇ ਸ਼ੁਭ ਦਿਹਾੜੇ ਤੇ ਜਿਥੇ ਧਾਰਮਿਕ ਦੀਵਾਨ ਸਜਾਏ ਗਏ ਉਥੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਤੇ ਚਾਰ ਅਖੰਡ ਪਾਠਾਂ ਦੇ ਪਾਠ ਅਰੰਭ ਕੀਤੇ ਗਏ ਜਿਨ੍ਹਾਂ ਦੇ ਸੰਪੂਰਨ ਭੋਗ 25 ਦਸੰਬਰ ਪਾਉਣ ਤੋਂ ਉਪਰੰਤ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ […]

Continue Reading

ਬਾਜਵਾ ਨੇ ਦਿੱਲੀ ਦੇ ਸਾਬਕਾ ਨੌਕਰਸ਼ਾਹਾਂ ਨੂੰ ਰੇਰਾ ਪੰਜਾਬ ‘ਚ ਨਿਯੁਕਤ ਕਰਨ ਦੀ ‘ਆਪ’ ਦੀ ਨੀਅਤ ‘ਤੇ ਜਤਾਇਆ ਸ਼ੱਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ‌ ਮਾਨ ਨੇ ਰੇਰਾ ਪੰਜਾਬ ਦੇ ਅਹੁਦਿਆਂ ਲਈ ਪੰਜਾਬ ਆਧਾਰਤ ਨੌਕਰਸ਼ਾਹਾਂ ਦੀ ਨਿਯੁਕਤੀ ਕਿਉਂ ਨਹੀਂ ਕੀਤੀ? ਬਾਜਵਾ ਗੁਰਦਾਸਪੁਰ, 24 ਦਸੰਬਰ (ਸਰਬਜੀਤ ਸਿੰਘ)-ਦਿੱਲੀ ਦੇ ਸੇਵਾਮੁਕਤ ਨੌਕਰਸ਼ਾਹਾਂ ਦੀ ਪੰਜਾਬ ਦੇ ਰੀਅਲ ਅਸਟੇਟ ਰੈਗੂਲੇਟਰੀ ਅਥਾਰਿਟੀ (ਰੇਰਾ) ਦੇ ਚੇਅਰਮੈਨ ਅਤੇ ਮੈਂਬਰ ਵਜੋਂ ਨਿਯੁਕਤੀ ਦੀ ਸਖ਼ਤ ਨਿਖੇਧੀ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ […]

Continue Reading

ਸ਼ਿਕਾਇਤ ਮਿਲਣ ਦੇ ਕੁਝ ਘੰਟਿਆਂ ਵਿੱਚ ਹੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਪ੍ਰਵਾਸੀ ਭਾਰਤੀ ਨੂੰ ਉਸਦੀ ਜਾਇਦਾਦ ਦਾ ਕਬਜ਼ਾ ਦਿਵਾਇਆ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਅੱਜ ਹੀ ਦਿੱਤੇ ਸਨ ਜਾਂਚ ਕਰਕੇ ਸ਼ਿਕਾਇਤ ਹੱਲ ਕਰਨ ਦੇ ਨਿਰਦੇਸ਼ ਗੁਰਦਾਸਪੁਰ, 24 ਦਿਸੰਬਰ (ਸਰਬਜੀਤ ਸਿੰਘ) – ਗੁਰਦਾਸਪੁਰ ਸ਼ਹਿਰ ਨਾਲ ਸਬੰਧਤ ਇੱਕ ਪ੍ਰਵਾਸੀ ਭਾਰਤੀ ਜਸਪਿੰਦਰਜੀਤ ਸਿੰਘ ਵੱਲੋਂ ਅੱਜ ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੇ ਧਿਆਨ ਵਿੱਚ ਮਸਲਾ ਲਿਆਂਦਾ ਗਿਆ […]

Continue Reading

ਸੰਥੈਟਿਕ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਵਿਸ਼ੇਸ਼ ਮੁਹਿੰਮ ਅਰੰਭੀ

ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀਆਂ ਨਿਗਰਾਨ ਟੀਮਾਂ ਗਠਿਤ ਪਾਬੰਦੀਸ਼ੁਦਾ ਡੋਰ ਮਿਲਣ ’ਤੇ ਕੀਤੀ ਜਾਵੇਗੀ ਸਖਤ ਕਾਨੂੰਨੀ ਕਾਰਵਾਈ ਸੂਤੀ ਡੋਰ ਨੂੰ ਉਤਸ਼ਾਹਤ ਕਰਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਜਨਵਰੀ ਦੇ ਦੂਸਰੇ ਹਫ਼ਤੇ ਗੁਰਦਾਸਪੁਰ ਵਿੱਚ ਕਰਵਾਇਆ ਜਾਵੇਗਾ ‘ਪਤੰਗ ਉਤਸਵ’ ਗੁਰਦਾਸਪੁਰ, 24 ਦਸੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਪੁਲਿਸ ਤੇ ਸਿਵਲ ਅਧਿਕਾਰੀਆਂ […]

Continue Reading

ਥਾਣਾ ਸਿਟੀ ਪੁਲਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ ਨਸ਼ੇ ਵਿਰੋਧੀ ਛੇੜੀ ਗਈ ਮੁਹਿੰਮ ਤਹਿਤ ਐਸ.ਐਸ.ਪੀ ਗੁਰਦਾਸਪੁਰ ਦੀਪਕ ਹਿਲੋਰੀ ਆਈ.ਪੀ.ਐਸ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਥਾਣਾ ਸਿਟੀ ਦੀ ਪੁਲਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਕੇ ਐਨ.ਡੀ.ਪੀ.ਐਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ |ਸਹਾਇਕ ਸਬ ਇੰਸਪੈਕਟਰ ਜਸਵੰਤ ਸਿੰਘ ਵਿਰਦੀ ਨੇ ਦੱਸਿਆ ਕਿ ਉਹ ਪੁਲਸ ਪਾਰਟੀ […]

Continue Reading

ਮੁਅੱਤਲ ਕੀਤੇ ਮੁਲਾਜ਼ਮਾਂ ਦੀ ਬਹਾਲੀ ਲਈ ਸੰਯੁਕਤ ਸੰਘਰਸ਼ ਕਮੇਟੀ ਪਾਵਰਕਾਮ ਵੱਲੋਂ ਕੀਤੀ ਗਈ ਰੋਸ਼ ਰੈਲੀ

ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ)–ਅੱਜ ਸਬ ਡਵੀਜ਼ਨ ਸ਼ਹਿਰੀ ਗੁਰਦਾਸਪੁਰ ਵਿੱਚ ਮੁਅੱਤਲ ਕੀਤੇ ਮੁਲਾਜ਼ਮਾਂ ਦੀ ਬਹਾਲੀ ਲਈ ਸੰਯੁਕਤ ਸੰਘਰਸ਼ ਕਮੇਟੀ ਪਾਵਰਕਾਮ ਗੁਰਦਾਸਪੁਰ ਵੱਲੋਂ ਰੋਸ਼ ਰੈਲੀ ਕੀਤੀ ਗਈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ 11 ਦਸੰਬਰ ਦਿਨ ਐਤਵਾਰ ਨੂੰ ਪਿੰਡ ਕੋਟਲੀ ਸ਼ਾਹਪੁਰ ਵਿਖੇ ਖੱਪਤਕਾਰ ਵੱਲੋਂ ਪ੍ਰਾਈਵੇਟ ਮਜ਼ਦੂਰਾਂ ਵੱਲੋਂ ਤਬਾਦਲਾ ਕੀਤਾ ਜਾ ਰਿਹਾ ਸੀ। ਜੇਈ ਨੇ ਸਟਾਫ਼ ਸਮੇਤ ਮੌਕੇ […]

Continue Reading

ਜਲੰਧਰ ਦੇ ਲਤੀਫਪੁਰਾ’ਚ ਉਜਾੜੇ ਗਏ ਸਥਾਨਕ ਪ੍ਰਸ਼ਾਸਨ ਅਧਿਕਾਰੀਆਂ ਨੂੰ ਤਲਬ ਕਰਕੇ ਐਸ ਸੀ ਕਮਿਸ਼ਨ ਚੇਅਰਮੈਨ ਵਿਜੇ ਸਾਪਲਾ ਸ਼ਲਾਘਾਯੋਗ ਫ਼ੈਸਲਾ ਲਿਆ– ਭਾਈ ਖਾਲਸਾ

ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ)—ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਅਤੇ ਸੰਯੁਕਤ ਅਕਾਲੀ ਦਲ ਨੇ ਬੀਤੇ ਦਿਨੀਂ ਜਲੰਧਰ ਲਤੀਫਪੁਰਾ ਦੇ ਗਰੀਬ ਲੋਕਾਂ ਨੂੰ ਬੇਕਦਰੀ ਢੰਗ ਨਾਲ ਉਜਾੜ ਕੇ ਅੱਤ ਦੀ ਠੰਢ’ਚ ਖੁਲੇ ਅਸਮਾਨ ਵਿਚ ਸਵਾਉਣ ਵਾਲੀ ਭਗਵੰਤ ਮਾਨ ਸਰਕਾਰ ਦੀ ਗਰੀਬ ਮਾਰੂ ਨੀਤੀ ਦਾ ਸਖ਼ਤ ਨੋਟਿਸ ਲੈਂਦਿਆਂ ਜਿਥੇ ਸਰਕਾਰ ਦੀ ਇਸ ਨੀਤੀ ਦੀ ਜ਼ੋਰਦਾਰ ਸ਼ਬਦਾਂ’ਚ […]

Continue Reading

ਮੌਜੂਦਾ ਸਨਅਤਕਾਰ ਯੂ ਪੀ ਜਾ ਰਹੇ ਹਨ ਤੇ ਮਾਨ ਦੱਖਣ ਤੋਂ ਨਿਵੇਸ਼ ਭਾਲ ਰਹੇ ਹਨ: ਬਾਜਵਾ

ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ)-ਪੰਜਾਬ ‘ਚ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨਿਵੇਸ਼ ਦੇ ਸਨਅਤਕਾਰਾਂ ਨਾਲਾ ਮੀਟਿੰਗਾਂ ਕਰਨ ਤੋਂ ਪਹਿਲਾਂ ਪੰਜਾਬ ਦੇ ਉਨ੍ਹਾਂ ਸਨਅਤਕਾਰਾਂ ਦੀ ਸੁਧ ਲੈੰਦੇ ਜੋ ਪੰਜਾਬ ਛੱਡ […]

Continue Reading