1win Официальный Сайт Букмекера Зеркало И Вход В 1ви

1win Официальный Сайт Букмекера Зеркало И Вход В 1вин 1win Официальный Сайт Вход В Бк 1вин, Зеркало На Сегодня Content Скачать 1win Приложение Мобильное Приложение Бк In Регистрация Надежность И Безопасность 1 Вин Как Делать Ставки На Спорт Онлайн: Лицензированная Букмекерская Контора И Казино In Игровая Платформа Ставки На Спорт, Казино Линия, Коэффициенты И Приоритетные […]

Continue Reading

ਜਿਲੇ ਦੀ ਮਾਰਕਿਟ ਕਮੇਟੀ ਕਲਾਨੌਰ ਅਤੇ ਡੇਰਾ ਬਾਬਾ ਨਾਨਕ ਵਿੱਚ ਸਕੱਤਰ ਤੈਨਾਤ ਨਾ ਹੋਣ ਕਰਕੇ ਅਜੇ ਤੱਕ ਪੈਨਸ਼ਨਰ ਅਤੇ ਮੁਲਾਜ਼ਮ ਤਨਖਾਹਾਂ ਤੋਂ ਵਾਂਝੇ

ਮੰਤਰੀ ਦੇ ਭਰੋਸੇ ਦਿਵਾਉਣ ਦੇ ਬਾਵਜੂਦ ਅਜੇ ਤੱਕ ਨਹੀਂ ਹੋਇਆ ਸਕੱਤਰ ਤੈਨਾਤਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ)– ਜਿਲ੍ਹਾ ਗੁਰਦਾਸਪੁਰ ਦੀ ਮਾਰਕਿਟ ਕਮੇਟੀ ਕਲਾਨੌਰ ਅਤੇ ਡੇਰਾ ਬਾਬਾ ਨਾਨਕ ਤੋਂ ਰਿਟਾਇਰ ਹੋਏ ਸਮੂਹ ਮੁਲਾਜ਼ਮਾਂ ਨੂੰ ਮਹੀਨਾਵਾਰ ਮਿਲਦੀ ਤਨਖਾਹ ਪੈਨਸ਼ਨ ਅਜੇ ਤੱਕ ਖਾਤਿਆ ਵਿੱਚ ਨਹੀਂ ਪਾਈ ਗਈ ਹੈ |ਜਿਸ ਕਾਰਨ ਪੈਨਸ਼ਨਰਾਂ ਨੂੰ ਆਪਣੇ ਘਰ ਦਾ ਗੁਜਾਰਾ ਕਰਨਾ ਕਠਿਨ ਹੋ […]

Continue Reading

ਜ਼ਿਲ੍ਹਾ ਬਾਲ ਭਲਾਈ ਕੌਂਸਲ ਗੁਰਦਾਸਪੁਰ ਵੱਲੋਂ ਬਾਲ ਭਲਾਈ ਦੇ ਖੇਤਰ ਵਿੱਚ ਨਿਭਾਈ ਜਾ ਰਹੀਆਂ ਮਿਸਾਲੀ ਸੇਵਾਵਾਂ ਬਦਲੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ

ਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ ) – ਜ਼ਿਲ੍ਹਾ ਬਾਲ ਭਲਾਈ ਕੌਂਸਲ ਗੁਰਦਾਸਪੁਰ ਵੱਲੋਂ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੀਤੇ ਜਾ ਰਹੇ ਮਿਸਾਲੀ ਕੰਮਾਂ ਲਈ ਮਾਣਯੋਗ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਨੇ ਜ਼ਿਲ੍ਹਾ ਬਾਲ ਭਲਾਈ ਕੌਂਸਲ ਗੁਰਦਾਸਪੁਰ ਦੇ ਚੇਅਰਪਰਸਨ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਹੈ। ਇਹ ਸਨਮਾਨ ਸਮਾਗਮ […]

Continue Reading

CBA ਇਨਫੋਟੈਕ ਗੁਰਦਾਸਪੁਰ ਤੁਹਾਡੀ ਛੋਟੀ ਕਾਰੋਬਾਰੀ ਵੈੱਬਸਾਈਟ ਨੂੰ ਔਨਲਾਈਨ ਮਾਰਕਿਟਪਲੇਸ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਵਿੱਚ ਮਦਦ ਕਰਦੀ ਹੈ-ਇੰਜੀ. ਸੰਦੀਪ

ਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ)– ਇੱਕ ਕਾਰੋਬਾਰੀ ਵੈੱਬਸਾਈਟ ਨਵੇਂ ਗਾਹਕਾਂ ਨੂੰ ਆਕਰਸ਼ਿਤ ਕਰਨ, ਫ੍ਰੀਲਾਂਸ ਕੰਮ ਲੱਭਣ ਅਤੇ ਇੰਟਰਨੈੱਟ ‘ਤੇ ਤੁਹਾਡੇ ਅਧਿਕਾਰਤ ਘਰ ਵਜੋਂ ਸੇਵਾ ਕਰਨ ਦਾ ਸਭ ਤੋਂ ਵਧੀਆ ਤਰੀਕਾ ਹੈ। ਅਤੇ ਤੁਹਾਨੂੰ ਕਿਸੇ ਪੇਸ਼ੇਵਰ ਵੈਬ ਡਿਜ਼ਾਈਨਰ ਨੂੰ ਨੌਕਰੀ ‘ਤੇ ਰੱਖਣ ਦੀ ਜਾਂ ਕੋਡ ਨੂੰ ਸਿੱਖਣ ਦੀ ਜ਼ਰੂਰਤ ਨਹੀਂ ਹੈ. CBA ਇਨਫੋਟੈਕ ਗੁਰਦਾਸਪੁਰ ਤੁਹਾਡੀ ਛੋਟੀ […]

Continue Reading

ਵਿਜੀਲੈੰਸ ‘ਆਪ’ ਵਿਧਾਇਕ ਕੁਲਵੰਤ ਪ੍ਰਤੀ ਨਰਮ ਕਿਉਂ ਹੈ – ਬਾਜਵਾ

ਧਾਲੀਵਾਲ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਸਨੇ ਭੂ-ਮਾਫੀਆ ਦੇ ਕਬਜ਼ੇ ‘ਚੋੰ ਪੰਚਾਇਤੀ ਜ਼ਮੀਨ ਨੂੰ ਛੁਡਵਾਉਣ ਦੀ ਕਾਰਵਾਈ ਕਿਉਂ ਰੋਕੀ ਗੁਰਦਾਸਪੁਰ 17 ਜਨਵਰੀ (ਸਰਬਜੀਤ ਸਿੰਘ)– ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਵਿਰੁੱਧ ਸਖ਼ਤ ਕਾਰਵਾਈ ਦੀ […]

Continue Reading

ਯੂ-ਡਾਈਸ ਸਰਵੇ 2022-23 ਲਈ ਸਰਕਾਰੀ ਅਪਰ ਪ੍ਰਾਇਮਰੀ ਸਕੂਲ ਮੁੱਖੀਆਂ ਦੀ ਟ੍ਰੇਂਨਿੰਗ ਆਯੋਜਿਤ

ਯੂ-ਡਾਈਸ ਵਿੱਚ ਸਹੀ ਢੰਗ ਨਾਲ ਜਾਣਕਾਰੀ ਭਰੀ ਜਾਵੇ : ਡੀ.ਈ.ਓ. ਭਾਟੀਆ ਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ)–ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ: ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਯੂ-ਡਾਈਸ ਸਰਵੇ 2022-23 ਦਾ ਕੰਮ ਸਮਾਂ ਬੱਧ ਕਰਨ ਲਈ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ , ਅੱਪਰ ਪ੍ਰਾਇਮਰੀ , ਏਡਿਡ , ਪ੍ਰਾਈਵੇਟ ਸਕੂਲਾਂ ਦੇ ਮੁੱਖੀਆਂ ਦੀ ਇੱਕ ਰੋਜ਼ਾ ਵਰਕਸ਼ਾਪ ਆਯੋਜਿਤ ਕੀਤੀ […]

Continue Reading

ਰਾਵੀ ਦਰਿਆ ਤੋਂ ਪਾਰ ਸਰਹੱਦ ਨਾਲ ਲੱਗਦੇ ਪਿੰਡਾਂ ਦੇ ਵਸਨੀਕਾਂ ਦੀ ਸਹੂਲਤ ਲਈ ਭਰਿਆਲ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ

ਪਰਮਪ੍ਰੀਤ ਸਿੰਘ ਗੁਰਾਇਆ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਪਿੰਡਾਂ/ਸ਼ਹਿਰਾਂ ਵਿੱਚ ਜਾ ਕੇ ਲੋਕ ਮਸਲਿਆਂ ਦਾ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਬ-ਤਹਿਸੀਲ ਦੋਰਾਂਗਲਾ ਦੇ ਮਕੌੜਾ ਪੱਤਣ ਦੇ ਰਾਵੀ ਦਰਿਆ ਤੋਂ ਪਾਰ ਸਰਹੱਦ ਨਾਲ ਪੈਂਦੇ ਪਿੰਡ […]

Continue Reading

ਨਵਦੀਪ ਕੌਰ ਗਿੱਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਨੇ ਕੇਂਦਰੀ ਜੇਲ੍ਹ ਗੁਰਦਾਸਪੁਰ ਵਿਖੇ ਲਗਾਈ ਕੈਂਪ ਕੋਰਟ

ਕੈਂਪ ਕੋਰਟ ਦੌਰਾਨ 3 ਕੇਸਾਂ ਦਾ ਕੀਤਾ ਨਿਪਟਾਰਾ ਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ) -ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐੱਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਕੈਂਪ ਕੋਰਟ ਲਗਾਈ ਗਈ। ਇਸ ਕੈਂਪ ਕੋਰਟ ਦੌਰਾਨ […]

Continue Reading

25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਹੋਵੇਗਾ

ਹਰ ਬੂਥ ਪੱਧਰ ’ਤੇ ਵੀ ਰਾਸ਼ਟਰੀ ਵੋਟਰ ਦਿਵਸ ਸਬੰਧੀ ਕੀਤੇ ਜਾਣਗੇ ਵਿਸ਼ੇਸ਼ ਸਮਾਗਮ ਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ ) – ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤਹਿਤ 25 ਜਨਵਰੀ 2023 ਨੂੰ 13ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ […]

Continue Reading

ਕੌਮੀ ਸੜਕ ਸੁਰੱਖਿਆ ਸਪਤਾਹ ਦੌਰਾਨ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ

ਟਰਾਂਸਪੋਰਟ ਵਿਭਾਗ ਵੱਲੋਂ ਟਰੈਫਿਕ ਪੁਲਿਸ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ’ਤੇ ਕੀਤੇ ਜਾ ਰਹੇ ਹਨ ਸੈਮੀਨਾਰ ਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਸਪਤਾਹ ਤਹਿਤ ਟਰਾਂਸਪੋਰਟ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਸਹਿਯੋਗ ਨਾਲ ਜਨਤਾ ਨੂੰ ਆਵਾਜਾਈ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ […]

Continue Reading