“azərbaycanda Onlayn Kazinolar #1 Onlayn Kazinonuzu Tapı

“azərbaycanda Onlayn Kazinolar #1 Onlayn Kazinonuzu Tapın Rəsmi Veb Saytı Bağlayın️ Sürətli Ödənişlər, Gündəlik Bonuslar, Bütün Bunlar Sizi Pin-up Casinoda Gözləyir Content Oyunçuları Hansı Qurumlar Qoruyur? Azərbaycan Manatı Ilə Oynaya Bilərəm? 🎁 Ən Yaxşı Təkliflər Və Promo Aksiyalar Pin Up Casino-da Hansı Oyunlar Var? Qara Siyahıya Salınmış Kazinolar Məsuliyyətli Qumar Təhlükəli Kazinolar Sizə Ən Uyğun […]

Continue Reading

ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਏ ਗਾਇਕ ਸਵ. ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ

ਗੁਰਦਾਸਪੁਰ, 16 ਜਨਵਰੀ (ਸਰਬਜੀਤ ਸਿੰਘ)–ਕਾਂਗਰਸ ਆਲ ਇੰਡੀਆ ਦੇ ਸਾਬਕਾ ਜਨਰਲ ਸਕੱਤਰ ਰਾਹੁਲ ਗਾਂਧੀ ਵੱਲੋਂ ਚਲਾਈ ਗਈ ਭਾਰਤ ਜੋੜੋ ਯਾਤਰਾ ਜਦੋਂ ਜਲੰਧਰ ਵਿਖੇ ਪਹੁੰਚੀ ਤਾਂ ਇਸ ਯਾਤਰਾ ਵਿੱਚ ਗਾਇਕ ਸਵ. ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਸ਼ਾਮਲ ਹੋਏ | ਇਸ ਮੌਕੇ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਦੇ ਸੀਨੀਅਰ ਆਗੂ-ਕਮ ਹਲਕਾ ਕਾਦੀਆਂ ਦੇ ਵਿਧਾਇਕ ਪ੍ਰਤਾਪ […]

Continue Reading

ਭਾਰਤ ਵਿੱਚ ਸਾਢੇ 6 ਕਰੋੜ ਲੋਕ ਕਰਦੇ ਹਨ ਸਿਗਰੇਟ ਨੋਸ਼ੀ

ਹਰ ਸਾਲ 4 ਲੱਖ ਦੇ ਕਰੀਬ ਹੁੰਦੀਆਂ ਹਨ ਮੌਤਾ, ਹੁਣ ਕੇਂਦਰ ਨੇ ਕਮੇਟੀ ਦਾ ਕੀਤਾ ਗਠਨਗੁਰਦਾਸਪੁਰ, 16 ਜਨਵਰੀ (ਸਰਬਜੀਤ ਸਿੰਘ)–ਦੇਸ਼ ਦੀ ਪਾਰਲੀਮੈਂਟ ਦੀ ਸਥਾਈ ਕਮੇਟੀ ਨੇ ਸਿੰਗਲ ਯੂਜ਼ ਸਿਗਰੇਟ ‘ਤੇ ਪਾਬੰਦੀ ਲਗਾਉਣ ਦੀ ਸਿਫਾਰਿਸ਼ ਕੀਤੀ ਹੈ | ਕਮੇਟੀ ਦਾ ਕਹਿਣਾ ਹੈ ਕਿ ਇਸਦੀ ਵਰਤੋਂ ਨਾਲ ਤੰਬਾਕੂ ਕੰਟਰੋਲ ਮੁਹਿੰਮ ਅੰਡਰ ਕੰਟਰੋਲ ਨਹੀਂ ਹੈ | ਕਮੇਟੀ ਨੇ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਫਿਲੌਰ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਕਰਵਾਇਆ – ਸੰਤ ਸੁਖਵਿੰਦਰ ਸਿੰਘ ਆਲੋਵਾਲ

ਗੁਰਦਾਸਪੁਰ, 16 ਜਨਵਰੀ (ਸਰਬਜੀਤ ਸਿੰਘ)—ਦੋਆਬਾ ਖੇਤਰ’ਚ ਧਾਰਮਿਕ ਅਤੇ ਸਮਾਜਿਕ ਸੇਵਾਵਾਂ ਵਿਚ ਮੋਹਰੀ ਜਾਣੇ ਜਾਂਦੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਕਰਵਾਇਆ ਗਿਆ। ਅਖੰਡ ਪਾਠਾਂ ਦੇ ਭੋਗ ਪਾਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਅਖੰਡ ਪਾਠ ਸ਼ਰਧਾਲੂਆਂ ਨੂੰ ਗੁਰੂਦੁਆਰਾ ਸਾਹਿਬ ਜੀ ਦੇ ਮੁੱਖ ਪ੍ਰਬੰਧਕ ਸੰਤ […]

Continue Reading

ਅੱਤਵਾਦ ਦੇ ਕਾਲੇ ਬੱਦਲਾਂ ਵਿੱਚ ਬਹਾਦੁਰੀ ਦਿਖਾਉਣ ਵਾਲੇ ਪਿੰਡ ਮੰਜ ਦੇ ਲੋਕਾਂ ਦੀ ਕਿਸੇ ਵੀ ਸਰਕਾਰ ਨੇ ਨਹੀਂ ਲਈ ਸਾਰ

ਹੁਣ ਭਗਵੰਤ ਮਾਨ ਸਰਕਾਰ ਦਾ ਵੀ ਪਿੰਡ ਮੰਜ ਵੱਲ ਨਹੀਂ ਜਾ ਰਿਹਾ ਧਿਆਨਗੁਰਦਾਸਪੁਰ, 15 ਜਨਵਰੀ (ਸਰਬਜੀਤ ਸਿੰਘ)–ਕੌਮਾਂਤਰੀ ਸਰਹੱਦ ‘ਤੇ ਸਥਿਤ ਪਿੰਡ ਮੰਜ ਦੇ ਲੋਕਾਂ ਨੇ ਅੱਤਵਾਦ ਨਾਲ ਲੋਹਾ ਲਿਆ ਸੀ ਅਤੇ ਆਪਣੇ ਪਿੰਡ ‘ਚ ਹੀ 24 ਘੰਟੇ ਆਧੁਨਿਕ ਹਥਿਆਰਾ ਨਾਲ ਲੈਸ ਹੋ ਕੇ ਪਹਿਰਾ ਦਿੱਤਾ ਸੀ, ਪਰ ਅੱਜ 30 ਸਾਲ ਬੀਤਣ ਦੇ ਬਾਵਜੂਦ ਕਈ ਸਰਕਾਰਾਂ […]

Continue Reading

ਵਿਦਿਆਰਥੀਆਂ ਦਾ ਚੰਗਾ ਭਵਿੱਖ ਸੰਵਾਰਨ ਲਈ ਸੀ.ਬੀ.ਏ ਇਨਫੋਟੈਕ ਦਾ ਮੁੱਖ ਟੀਚਾ- ਇੰਜੀ : ਸੰਦੀਪ ਕੁਮਾਰ

ਸਕਿਲ ਡਿਵੈਲਪਮੈਂਟ ਕੋਰਸ ਕਰਨ ਵਾਲੀ ਵਿਦਿਆਰਥਣ ਮੁਸਕਾਨ ਨੂੰ ਇਮੀਗ੍ਰੇਸ਼ਨ ਸੰਸਥਾ ਵਿਚ ਮਿਲੀ ਟ੍ਰੇਨਰ ਦੀ ਨੌਕਰੀਗੁਰਦਾਸਪੁਰ, 15 ਜਨਵਰੀ (ਸਰਬਜੀਤ ਸਿੰਘ) – ਕੰਪਿਊਟਰ ਅਤੇ ਆਈ.ਟੀ ਨਾਲ ਸਬੰਧਤ ਕੋਰਸਾਂ ਦੀ ਕੋਚਿੰਗ ਦੇਣ ਵਾਲੀ ਮਸ਼ੂਹਰ ਸੰਸਥਾ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਦੀ ਇਕ ਹੋਰ ਵਿਦਿਆਰਥਣ ਜਿਸ ਨੇ ਸਕਿਲ ਡਿਵੈਲਪਮੈਂਟ ਕੋਰਸ ਕੀਤਾ ਸੀ ਉਸ ਨੂੰ ਗੁਰਦਾਸਪੁਰ ਦੇ ਇਕ ਇਮੀਗ੍ਰੇਸ਼ਨ ਸੰਸਥਾ ਵਲੋਂ ਟ੍ਰੇਨਰ […]

Continue Reading

ਰਮਨ ਬਹਿਲ ਦੀ ਪਾਰਟੀ ਪ੍ਰਤੀ ਮਿਹਨਤ ਸਦਕਾ ਗੁਰਦਾਸਪੁਰ ਹਲਕੇ ਦੇ ਪਿੰਡ ਵਿਰਕ ਤਲਵੰਡੀ ‘ਚ ਕਾਂਗਰਸ ਨੂੰ ਵੱਡਾ ਝਟਕਾ

ਮੌਜੂਦਾ ਸਰਪੰਚ ਤੇ ਪੰਚਾਇਤ ਸਮੇਤ ਕਈ ਮੋਹਤਬਰਾਂ ਨੇ ਰਮਨ ਬਹਿਲ ਦੀ ਅਗਵਾਈ ਆਪ ਵਿਚ ਸ਼ਾਮਲ ਹੋਣ ਦਾ ਕੀਤਾ ਐਲਾਨ ਗੁਰਦਾਸਪੁਰ, 15 ਜਨਵਰੀ (ਸਰਬਜੀਤ ਸਿੰਘ)– ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਅਤੇ ਚੇਅਰਮੈਨ ਰਮਨ ਬਹਿਲ ਦੀ ਪਾਰਟੀ ਪ੍ਰਤੀ ਮਿਹਨਤ ਸਦਕਾ ਪਿੰਡ ਵਿਰਕ ਤਲਵੰਡੀ ਦੀ ਮੌਜੂਦਾ ਸਰਪੰਚ […]

Continue Reading

ਐਮ.ਪੀ ਸੰਤੋਸ਼ ਚੌਧਰੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਹੋਈ ਅਚਾਨਕ ਮੌਤ ਦਾ ਦੇਸ਼ ਦੇ ਗਰੀਬ ਵਰਗ ਨੂੰ ਨਾ ਪੂਰਾ ਹੋਣ ਵਾਲਾ ਵੱਡਾ ਘਾਟਾ ਪਿਆ- ਬਾਬਾ ਸੁਖਵਿੰਦਰ ਸਿੰਘ, ਭਾਈ ਖਾਲਸਾ

ਗੁਰਦਾਸਪੁਰ, 15 ਜਨਵਰੀ (ਸਰਬਜੀਤ ਸਿੰਘ)—ਗੁਰੂਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਸਾਂਝੇ ਲਿਖਤੀ ਪ੍ਰੈਸ ਬਿਆਨ ਰਾਹੀਂ ਐਮ ਪੀ ਸੰਤੋਸ਼ ਚੌਧਰੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਹੋਈ ਅਚਾਨਕ ਮੌਤ ਤੇ ਗਹਿਰੇ […]

Continue Reading

ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਿਰਦ ਆਸ਼ਰਮ ਗੁਰਦਾਸਪੁਰ ਵਿੱਚ ਜ਼ਿਲ੍ਹਾ ਪੱਧਰੀ ‘ਧੀਆਂ ਦੀ ਲੋਹੜੀ’ ਸਮਾਰੋਹ ਕਰਵਾਇਆ ਗਿਆ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਆਪਣੀਆਂ ਧੀਆਂ ਨੂੰ ਅੱਗੇ ਵੱਧਣ ਲਈ ਵੱਧ ਤੋਂ ਵੱਧ ਮੌਕੇ ਦੇਣ ਦਾ ਸੱਦਾ ਦਿੱਤਾ ਧੀਆਂ ਨੇ ਹਰ ਖੇਤਰ ਵਿੱਚ ਲੜਕਿਆਂ ਨਾਲੋਂ ਮੋਹਰੀ ਹੋ ਕੇ ਆਪਣੀ ਕਾਬਲੀਅਤ ਦਾ ਲੋਹ ਮਨਵਾਇਆ – ਡਿਪਟੀ ਕਮਿਸ਼ਨਰ ਗੁਰਦਾਸਪੁਰ, 15 ਜਨਵਰੀ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ […]

Continue Reading