ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਨੇ ਸਮੂਹ ਬੈਂਕਾਂ ਤੇ ਹੋਰ ਵਪਾਰਿਕ ਅਦਾਰਿਆਂ ਦੇ ਪ੍ਰਬੰਧਕਾਂ ਨੂੰ ਆਪਣੇ ਅਦਾਰਿਆਂ ਦੇ ਬਾਹਰ ਵਾਹਨਾਂ ਦੀ ਪਾਰਕਿੰਗ ਲਈ ਜਗ੍ਹਾ ਦਾ ਉਚਿਤ ਪ੍ਰਬੰਧ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ

ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਖਿਲਾਫ ਸੀ.ਆਰ.ਪੀ.ਸੀ. 1973 ਦੇ ਸੈਕਸ਼ਨ 133 ਤਹਿਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਸੜਕਾਂ ਕਿਨਾਰੇ ਹੋਏ ਨਜਾਇਜ ਕਬਜ਼ਿਆਂ ਨੂੰ ਹਟਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 10 ਜਨਵਰੀ ਨੂੰ ਸ਼ੁਰੂ ਕੀਤੀ ਜਾਵੇਗੀ ਵਿਸ਼ੇਸ਼ ਮੁਹਿੰਮ ਗੁਰਦਾਸਪੁਰ, 8 ਜਨਵਰੀ (ਸਰਬਜੀਤ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਬੈਂਕ […]

Continue Reading

ਕਾਂਗਰਸ ਪਾਰਟੀ ਦੇ ਲਗਾਤਾਰ ਦਬਾਅ ਤੋਂ ਬਾਅਦ ਸਰਾਰੀ ਨੇ ਦਿੱਤਾ ਅਸਤੀਫ਼ਾ: ਬਾਜਵਾ

ਹੁਣ ਕੇਂਦਰੀ ਏਜੰਸੀ ਜਾਂ ਮੌਜੂਦਾ ਜੱਜ ਤੋਂ ਡੂੰਘਾਈ ਨਾਲ ਜਾਂਚ ਕਰਵਾਉਣ ਦਾ ਐਲਾਨ ਕੀਤਾ ਜਾਵੇ: ਬਾਜਵਾ ਗੁਰਦਾਸਪੁਰ, 8 ਜਨਵਰੀ (ਸਰਬਜੀਤ ਸਿੰਘ)–ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਥਿਤ ‘ਦਾਗ਼ੀ’ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੇ ਅਸਤੀਫ਼ੇ ਦੇ ਐਲਾਨ ਤੋਂ ਬਾਅਦ, ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ […]

Continue Reading

ਅਸਲ ਸਥਿਤੀ ਨੂੰ ਛੁਪਾਉਣ ਲਈ ‘ਆਪ’ ਲੋਕਾਂ ਨੂੰ ‘ਇਸ਼ਤਿਹਾਰ’ ਦੇ ਕੇ ਮੂਰਖ਼ ਬਣਾ ਰਹੀ ਹੈ: ਬਾਜਵਾ

ਜੇਕਰ ਸੂਬੇ ‘ਚ ਸੱਚੀ ‘ਸ਼ਾਂਤੀ ਤੇ ਤਰੱਕੀ’ ਹੈ ਤਾਂ ‘ਆਪ’ ਪ੍ਰਚਾਰ ‘ਤੇ ਕਰੋੜਾਂ ਰੁਪਏ ਕਿਉਂ ਖ਼ਰਚ ਕਰ ਰਹੀ ਹੈ: ਬਾਜਵਾ ਗੁਰਦਾਸਪੁਰ, 7 ਜਨਵਰੀ (ਸਰਬਜੀਤ ਸਿੰਘ)–ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਪੰਜਾਬ ਦੀ ਅਸਲ ਸਥਿਤੀ ਨੂੰ ਛੁਪਾਉਣ ਲਈ ਖ਼ਬਰਾਂ ਅਤੇ ਲੇਖਾਂ ਵਰਗੇ ਇਸ਼ਤਿਹਾਰ ਅਖ਼ਬਾਰਾਂ ਵਿੱਚ […]

Continue Reading

ਯਾਰ ਬੇਲੀ, ਪੁਨੀਤ ਸਾਗਰ ਵੱਲੋਂ ਗਾਇਆ ਗੀਤ ਰਲੀਜ਼

ਗੁਰਦਾਸਪੁਰ, 7 ਜਨਵਰੀ (ਸਰਬਜੀਤ ਸਿੰਘ ) ਲੋਕ ਨਿਰਮਾਣ ਵਿਭਾਗ ਵਿੱਚ ਕੰਮ ਕਰਦੇ ਪੁਨੀਤ ਸਾਗਰ ਵੱਲੋਂ ਗਾਇਆ ਗਿਆ ਗੀਤ ‘ਯਾਰ ਬੇਲੀ’ ਅੱਜ ਇੰਜੀ. ਜਤਿੰਦਰ ਮੋਹਨ ਮਹਾਜਨ , ਐਕਸੀਅਨ ਅਤੇ ਵਿਭਾਗ ਦੇ ਸਾਥੀਆ ਵੱਲੋਂ ਗੀਤ ਅਤੇ ਗੀਤ ਦਾ ਪੋਸਟਰ ਰਿਲੀਜ਼ ਕੀਤਾ ਗਿਆ ਸਾਰੇ ਵਿਭਾਗ ਵਲੋਂ ਸ਼੍ਰੀ ਸਾਗਰ ਨੂੰ ਵਧਾਈ ਦਿੱਤੀ ਗਈ। ਇਸ ਵਿੱਚ ਖ਼ਾਸ ਤੌਰ ਤੇ ਲੋਹੜੀ […]

Continue Reading

ਪੀਐਮ ਮੋਦੀ ਵੱਲੋਂ ਖੱਟਰ ਨੂੰ ਐਸਵਾਈਐਲ ਦੀ ਮੰਗ ਨੂੰ ਤੁਰੰਤ ਛੱਡਣ ਲਈ ਕਹਿਣ – ਬਾਜਵਾ

ਮੋਦੀ ਦਾ ਸਹੀ ਦਖ਼ਲ ਪੰਜਾਬ ਵਿਰੁੱਧ ਅਤੀਤ ਵਿੱਚ ਹੋਈਆਂ ਬਹੁਤ ਸਾਰੀਆਂ ਗਲਤੀਆਂ ਨੂੰ ਠੀਕ ਕਰ ਸਕਦਾ ਹੈ ਗੁਰਦਾਸਪੁਰ, 7 ਜਨਵਰੀ (ਸਰਬਜੀਤ ਸਿੰਘ)–ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਪੰਜਾਬ ਅਤੇ ਇਸ ਦੇ ਗੁਆਂਢੀ ਰਾਜ ਹਰਿਆਣਾ ਦਰਮਿਆਨ ਦਰਿਆਈ ਪਾਣੀਆਂ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਹੇ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵਲੋਂ ਡੀਸੀ ਦਫਤਰ ਬਰਨਾਲਾ ਦੇ ਆਊਟਸੋਰਸ ਮੁਲਾਜਮਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ 

– ਛਾਂਟੀਆਂ ਬੰਦ ਕਰਕੇ ਇੰਨਲਿਸਟਮੈਟ/ਆਉਟੋਸਿੰਸਗ ਵਰਕਰਾਂ ਨੂੰ ਸਬੰਧਤ ਵਿਭਾਗਾਂ ’ਚ ਸ਼ਾਮਲ ਕਰਕੇ ਪੱਕੇ ਕਰੇ ਸਰਕਾਰ – ਆਗੂ ਹਰਦੀਪ ਸਿੰਘ ਨਾਨੋਵਾਲੀਆ  ਗੁਰਦਾਸਪੁਰ 7 ਜਨਵਰੀ ( ਸਰਬਜੀਤ ਸਿੰਘ ) – ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.ਨੰ.31) ਵੱਲੋ ਡਿੱਪਟੀ ਕਮਿਸ਼ਨਰ ਦਫਤਰ ਬਰਨਾਲਾ ਦੇ ਆਉਟੋਸਰਸਿੰਗ ਮੁਲਾਜਮਾਂ ਦੇ ਕੱਚੇ-ਪਿੱਲੇ ਰੁਜਗਾਰ ਨੂੰ ਬਚਾਉਣ ਲਈ ਚੱਲ ਰਹੇ ਸੰਘਰਸ਼ ਦੀ […]

Continue Reading

ਟੋਲ ਪਲਾਜਾ  ਦੇ ਵਿਰੁੱਧ ‘ਚ ਪੰਜਵੇਂ ਦਿਨ ਵੀ ਧਰਨਾ ਜਾਰੀ

ਗੁਰਦਾਸਪੁਰ, 7 ਜਨਵਰੀ (ਸਰਬਜੀਤ ਸਿੰਘ)- ਪਿੰਡ ਖੈਹਰਾ ਕੋਟਲੀ ਵਿਖੇ ਨੈਸ਼ਨਲ ਹਾਈਵੇ ਤੇ ਟੋਲ ਪਲਾਜ਼ਾ ਐਕਸ਼ਨ ਕਮੇਟੀ ਦੇ ਪੰਜਵਾਂ ਦਿਨ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਜਥੇ ਦੀ ਅਗਵਾਈ ਮੰਗਲ ਸਿੰਘ ਜ਼ਿਲ੍ਹਾ ਖਜਾਨਚੀ ਵਲੋਂ ਕੀਤੀ ਗਈ। ਇਸ ਮੌਕੇ ਕਿਸਾਨ ਜਥੇਬੰਦੀਆਂ ਵੱਲੋਂ   ਧਰਨੇ ਵਿੱਚ ਬੈਠੇ ਸਾਥੀਆਂ ਨੂੰ ਹਾਰ ਪਾ ਕੇ ਸਨਮਾਨਿਤ  ਕੀਤਾ ਜਿਨ੍ਹਾਂ ਵਿਚ  ਪੰਜਾਬ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ 25 ਹਜਾਰ ਨੌਕਰੀਆਂ ਦੇ ਕੇ 9 ਮਹੀਨਿਆਂ ਵਿੱਚ ਹੀ ਆਪਣਾ ਚੁਣਾਵੀਂ ਵਾਅਦਾ ਕੀਤਾ ਪੂਰਾ-ਚੇਅਰਮੈਨ ਬਹਿਲ

ਸਿਹਤ, ਰੋਜ਼ਗਾਰ ਤੇ ਸਿੱਖਿਆ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦਾ ਗਵਾਹ ਬਣੇਗਾ ਸਾਲ 2023 ਗੁਰਦਾਸਪੁਰ, 7 ਜਨਵਰੀ (ਸਰਬਜੀਤ ਸਿੰਘ) – ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਿਰਫ਼ ਨੌਂ ਮਹੀਨਿਆਂ ਵਿੱਚ ਰਿਕਾਰਡ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਕੀਤੇ ਚੋਣ ਵਾਅਦੇ ਨੂੰ ਪੂਰਾ […]

Continue Reading

8 ਜਨਵਰੀ, 5 ਫਰਵਰੀ ਤੇ 5 ਮਾਰਚ ਨੂੰ ਬੀ.ਐੱਲ.ਓਜ਼ ਵੋਟਰਾਂ ਦੇ ਘਰ-ਘਰ ਜਾ ਕੇ ਵੋਟਰ ਸੂਚੀਆਂ ਦੇ ਡਾਟੇ ਨੂੰ ਅਧਾਰ ਕਾਰਡ  ਨਾਲ ਲਿੰਕ ਕਰਨਗੇ

ਗੁਰਦਾਸਪੁਰ, 7 ਜਨਵਰੀ (ਸਰਬਜੀਤ ਸਿੰਘ) – ਭਾਰਤ ਚੋਣ ਕਮਿਸ਼ਨਰ ਵੱਲੋਂ ਵੋਟਰ ਸੂਚੀਆਂ ਦੇ ਡਾਟੇ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਲਈ ਬੂਥ ਲੈਵਲ ’ਤੇ ਵਿਸ਼ੇਸ਼ ਕੈਂਪ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਬੀ.ਐੱਲ.ਓਜ਼ 8 ਜਨਵਰੀ, 5 ਫਰਵਰੀ ਤੇ 5 ਮਾਰਚ ਨੂੰ ਹਰ […]

Continue Reading