ਟੋਲ ਪਲਾਜ਼ਾ ਦਾ ਨਿਰਮਾਣ ਰੋਕਣ ਲਈ ਚੌਥੇ ਦਿਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਦਿੱਤਾ ਧਰਨਾ

ਟੋਲ ਪਲਾਜ਼ਾ ਲਾ ਕੇ ਕੇਂਦਰ ਸਰਕਾਰ ਸਰਹੱਦੀ ਖੇਤਰ ਦੇ ਲੋਕਾਂ ਤੇ ਪਾ ਰਹੀ ਹੈ  ਬੋਝ  : ਕਿਸਾਨ ਆਗੂ ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ)–ਕਲਾਨੌਰ ਗੁਰਦਾਸਪੁਰ ਨੈਸ਼ਨਲ ਹਾਈਵੇ 354  ਤੇ ਪੈਦੇਂ ਪਿੰਡ ਖੈਹਿਰ ਕੋਟਲੀ ਵਿਖੇ ਲਗਾਏ ਜਾ ਰਹੇ  ਟੋਲ ਪਲਾਜ਼ਾ ਦਾ ਨਿਰਮਾਣ ਰੋਕਣ ਕਿਸਾਨ ਜਥੇਬੰਦੀਆਂ ਵੱਲੋਂ ਸ਼ੁਰੂ ਕੀਤੇ ਗਏ ਲੜੀਵਾਰ ਧਰਨੇ ਦੌਰਾਨ ਅੱਜ ਚੌਥੇ ਦਿਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ […]

Continue Reading

ਸੜਕਾਂ ਕਿਨਾਰੇ ਹੋਏ ਨਜ਼ਾਇਜ ਕਬਜ਼ਿਆਂ ਨੂੰ ਹਟਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ 10 ਜਨਵਰੀ ਤੱਕ ਦਾ ਸਮਾਂ ਦਿੱਤਾ

ਸੜਕਾਂ ਕਿਨਾਰੇ ਹੋਏ ਨਜ਼ਾਇਜ ਕਬਜ਼ਿਆਂ ਨੂੰ ਹਟਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਸ਼ੁਰੂ ਕਰੇਗਾ ਵਿਸ਼ੇਸ਼ ਮੁਹਿੰਮ ਸੜਕਾਂ ਕਿਨਾਰੇ ਸਮਾਨ ਰੱਖ ਕੇ ਆਵਾਜਾਈ ਵਿੱਚ ਵਿਘਨ ਪਾਉਣ ਵਾਲੇ ਵਿਅਕਤੀਆਂ ਤੇ ਦੁਕਾਨਦਾਰਾਂ ਖਿਲਾਫ ਕੀਤੀ ਜਾਵੇਗੀ ਸਖਤ ਕਾਨੂੰਨੀ ਕਾਰਵਾਈ – ਡਿਪਟੀ ਕਮਿਸ਼ਨਰ ਗੁਰਦਾਸਪੁਰ, 6 ਜਨਵਰੀ  (ਸਰਬਜੀਤ ਸਿੰਘ) – ਬਜ਼ਾਰਾਂ ਵਿੱਚ ਅਤੇ ਸੜਕਾਂ ਕਿਨਾਰੇ ਦੁਕਾਨਦਾਰਾਂ ਵੱਲੋਂ ਆਪਣਾ ਸਮਾਨ ਰੱਖ ਕੇ ਕੀਤੇ ਗਏ […]

Continue Reading

ਕੇਂਦਰੀ ਜੇਲ ਗੁਰਦਾਸਪੁਰ ਵਿੱਚ ਮੈਡੀਕਲ ਲਗਾਇਆ ਗਿਆ

346 ਹਵਾਲਾਤੀਆਂ/ਕੈਦੀਆਂ ਦੀ ਮੈਡੀਕਲ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੁਹਾਲੀ ਦੀਆਂ ਹਦਾਇਤਾਂ ਮੁਤਾਬਕ ਅਤੇ ਮਾਨਯੋਗ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅਤੇ ਸ੍ਰੀਮਤੀ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸੀ.ਜੇ.ਐਮ. ਸਹਿਤ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਹਦਾਇਤਾਂ ਅਨੁਸਾਰ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਈਸਾਪੁਰ ਵਿਖੇ ਕਾਨੂੰਨੀ ਜਾਗਰੂਕਤਾ ਦਾ ਕੈਂਪ ਲਗਾਇਆ ਗਿਆ

ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਲੀਗਲ ਲਿਟਰੇਸੀ ਐਟ ਦਾ ਡੋਰ ਸਟੈੱਪ ਤਹਿਤ ਚਾਨਣ ਮੁਨਾਰਾ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧ ਵਿੱਚ ਅੱਜ ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਦੇ ਹੁਕਮਾਂ ਅਨੁਸਾਰ ਐਡਵੋਕੇਟ ਸ੍ਰੀ ਪ੍ਰਭਦੀਪ ਸਿੰਘ […]

Continue Reading

ਯੋਗਤਾ ਮਿਤੀ 1.1.2023 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਮੁਕੰਮਲ

ਜ਼ਿਲ੍ਹਾ ਚੋਣ ਦਫ਼ਤਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਫੋਟੋ ਵੋਟਰ ਸੂਚੀਆਂ ਦੀਆਂ ਲਿਸਟਾਂ ਸਾਂਝੀਆਂ ਕੀਤੀਆਂ ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ) – ਮਾਣਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਯੋਗਤਾ ਮਿਤੀ 1 ਜਨਵਰੀ 2023 ਦੇ ਅਧਾਰ ’ਤੇ ਤਿਆਰ ਹੋਈ ਫਾਈਨਲ ਫੋਟੋ ਵੋਟਰ ਸੂਚੀ ਅਤੇ ਸਰਵਿਸ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ  ਮਿਤੀ 5.1.2023 ਨੂੰ ਕਰਵਾਈ […]

Continue Reading

ਮਿਸ਼ਨ ਅਬਾਦ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲੱਬਧ ਕਰਵਾਉਣ ਲਈ ਸਕਿੱਲ ਡਿਵੈਲਪਮੈਂਟ ਦਾ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕਰੇਗਾ – ਡਿਪਟੀ ਕਮਿਸ਼ਨਰ

ਉਦਯੋਗਿਕ ਖੇਤਰ ਵਿੱਚ ਸਿੱਖਿਅਤ ਕਾਮਿਆਂ ਦੀ ਡਿਮਾਂਡ ਤੇ ਸਪਲਾਈ ਦੇ ਫਰਕ ਨੂੰ ਦੂਰ ਕੀਤਾ ਜਾਵੇਗਾ ਸੈਲਫ ਹੈਲਪ ਗਰੁੱਪਾਂ ਦੇ ਉਤਪਾਦਾਂ ਨੂੰ ਵੇਚਣ ਲਈ ਗੁਰਦਾਸਪੁਰ ਵਿਖੇ ਖੋਲ੍ਹਿਆ ਜਾਵੇਗਾ ਵਿਸ਼ੇਸ਼ ‘ਸ਼ੋਅ-ਰੂਮ’ ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ) – ਮਿਸ਼ਨ ਅਬਾਦ (ਐਬਸੀਲਿਊਟ ਬਾਰਡਰ ਏਰੀਆ ਡਿਵੈਲਪਮੈਂਟ) ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲੱਬਧ […]

Continue Reading

ਜ਼ਗਾਰ ਬਿਊਰੋ ਗੁਰਦਾਸਪੁਰ ਵਲੋਂ ਅੰਗਰੇਜ਼ੀ ਅਤੇ ਪੰਜਾਬੀ ਟਾਈਪਿੰਗ ਦੀਆਂ ਮੁਫ਼ਤ ਕਲਾਸਾਂ ਦੀ ਨਿਵੇਕਲੀ ਪਹਿਲ

ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ) – ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਗੁਰਦਾਸਪੁਰ ਵੱਲੋਂ ਅੱਜ ਤੋਂ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਅੰਗਰੇਜ਼ੀ ਅਤੇ ਪੰਜਾਬੀ ਦੀ ਮੁਫਤ ਟਾਈਪਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ ਹੈ। ਕੇਂਦਰ ਸਰਕਾਰ ਅਤੇ ਰਾਜ ਸਰਕਾਰ ਦੁਆਰਾ […]

Continue Reading

Page Not Necessarily Found Tippmix Tippek És Profi Sportfogadás Tippek

Page Not Necessarily Found Tippmix Tippek És Profi Sportfogadás Tippek” “20bet App Felülvizsgálata ᐈ Link A Letöltéshez Magyarországon Content Et Kaszinós Üdvözlő Bónusz – Akár 40 000 Huf 🆓a 20bet Alkalmazás Ingyenes? Első Befizetési Bónusz 35 500 Ft-ig Et Fizetési Módok Nyeremény Felvételhez És Befizetésekhez A 20bet Casino Ügyfélszolgálata Et Alternatív Link – Teendők Bannolás Esetében […]

Continue Reading

ਭਗਵੰਤ ਨੇ ਪੰਜਾਬ ਦੀਆਂ ਔਰਤਾਂ ਨੂੰ ਨਿਆਂ ਲਈ ਰਾਜਪਾਲ ਦੇ ਰਹਿਮੋ-ਕਰਮ ‘ਤੇ ਛੱਡ ਦਿੱਤਾ ਹੈ – ਬਾਜਵਾ

‘ਆਪ’ ਨੇ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਨੂੰ ਪੂਰੀ ਤਰ੍ਹਾਂ ਤਿਆਗ ਦਿੱਤਾ ਹੈ ਗੁਰਦਾਸਪੁਰ, 5 ਜਨਵਰੀ (ਸਰਬਜੀਤ ਸਿੰਘ)—ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਭਗਵੰਤ ਮਾਨ ਸਰਕਾਰ ‘ਤੇ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਨੂੰ ਪੂਰੀ ਤਰ੍ਹਾਂ ਛੱਡਣ ਲਈ ਆਲੋਚਨਾ ਕੀਤੀ ਹੈ ਜਦੋਂ ਕਿ ਸੂਬੇ ਦੇ ਲੋਕ ਖਾਸ ਕਰਕੇ ਔਰਤਾਂ ਇਨਸਾਫ਼ […]

Continue Reading

ਪੋਲਿਓ ਦੇ ਤੀਸਰੇ ਟੀਕੇ ਨਾਲ ਮਿਲੇਗੀ 100ਫੀਸਦੀ ਸੁਰਖਿਆ-ਸਿਵਲ ਸਰਜਨ

ਗੁਰਦਾਸਪੁਰ, 5 ਜਨਵਰੀ (ਸਰਬਜੀਤ ਸਿੰਘ)— ਪੋਲਿਓ ਦੇ ਤੀਸਰੇ ਟੀਕੇ ਦੀ ਅਜ ਸ਼ੁਰੂਆਤ ਹੋ ਗਈ। ਸਿਵਲ ਸਰਜਨ ਗੁਰਦਾਸਪੁਰ ਡਾਕਟਰ ਕੁਲਵਿੰਦਰ ਕੌਰ ਜੀ ਵਲੋ ਪੀ.ਪੀ ਯੂਨਿਟ ਗੁਰਦਾਸਪੁਰ ਵਿਖੇ ਬਚਿਆਂ ਨੂੰ ਪੋਲਿਓ ਦਾ ਤੀਸਰਾ ਟੀਕਾ ਲਗਵਾਉਣ ਦੀ ਸ਼ੁਰੂਆਤ ਕਰਵਾਈ।ਇਸ ਮੌਕੇ ਸਿਵਲ ਸਰਜਨ ਡਾ. ਕੁਲਵਿੰਦਰ ਕੌਰ ਨੇ ਕਿਹਾ ਕਿ ਹੁਨ ਤੋ ਬਚਿਆਂ ਨੂੰ ਪੋਲਿਓ ਦਾ ਤੀਸਰਾ ਟੀਕਾ ਲਗੇਗਾ। ਇਹ […]

Continue Reading