ਗਣਤੰਤਰ ਦਿਵਸ ਮਨਾਉਣ ਸਬੰਧੀ ਡੀ.ਸੀ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ 24 ਜਨਵਰੀ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਗੁਰਦਾਸਪੁਰ, 5 ਜਨਵਰੀ (ਸਰਬਜੀਤ ਸਿੰਘ) — ਡਾ ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਸਥਾਨਕ ਪੰਚਾਇਤ ਭਵਨ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਮਨਾਉਣ ਸਬੰਧੀ ਮੀਟਿੰਗ ਕੀਤੀ ਗਈ।ਇਸ ਮੌਕੇ ਡਾ ਨਿਧੀ ਕੁਮੁਦ ਬਾਮਬਾ ਵਧੀਕ ਡਿਪਟੀ ਕਮਿਸ਼ਨਰ (ਜ) ਤੇ ਮਨਮੋਹਨ ਸਿੰਘ ਵਧੀਕ […]
Continue Reading

