ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ 9 ਸਾਲਾਂ ‘ਚ 100 ਲੱਖ ਕਰੋੜ ਰੁਪਏ ਉਧਾਰੇ ਲਏ- ਬਾਜਵਾ
ਕੀ ਇਸ ਤਰਾਂ ਭਾਜਪਾ 2024-25 ਤੱਕ 5 ਟ੍ਰਿਲੀਅਨ ਅਮਰੀਕੀ ਡਾਲਰ ਦੀ ਜੀਡੀਪੀ ਹਾਸਲ ਕਰਨ ਦੀ ਯੋਜਨਾ ਬਣਾ ਰਹੀ ਹੈ?: ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਨੇ ਪੁੱਛਿਆ ਗੁਰਦਾਸਪੁਰ, 2 ਜਨਵਰੀ (ਸਰਬਜੀਤ ਸਿੰਘ)—ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ […]
Continue Reading

