ਬਾਜਵਾ ਨੇ ਕੇਂਦਰ ਸਰਕਾਰ ਨੂੰ 2023-24 ਦੇ ਬਜਟ ਵਿੱਚ ਖਾਦ ਦੀ ਸਬਸਿਡੀ ਵਧਾਉਣ ਦੀ ਅਪੀਲ ਕੀਤੀ
ਪਿਛਲੇ ਬਜਟ ਵਿੱਚ, 2022-23, ਕੇਂਦਰ ਸਰਕਾਰ ਨੇ ਖਾਦਾਂ ਦੀ ਸਬਸਿਡੀ ਨੂੰ ਲਗਭਗ 35,000 ਕਰੋੜ ਰੁਪਏ ਘਟਾਇਆ: ਵਿਰੋਧੀ ਧਿਰ ਦੇ ਆਗੂ ਗੁਰਦਾਸਪੁਰ, 25 ਜਨਵਰੀ (ਸਰਬਜੀਤ ਸਿੰਘ)– ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ, ਪ੍ਰਤਾਪ ਸਿੰਘ ਬਾਜਵਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪਹਿਲਾਂ ਤੋਂ ਹੀ ਆਰਥਿਕ ਸੰਕਟ ਨਾਲ ਜੂਝ […]
Continue Reading

