ਰਾਜਨੀਤੀ ਸ਼ਾਸਤਰ ਵਿਸ਼ੇ ਦੀ ਦੋ ਰੋਜ਼ਾ ਟ੍ਰੇਨਿੰਗ ਸੰਪੰਨ
ਗੁਰਦਾਸਪੁਰ 23 ਜਨਵਰੀ (ਸਰਬਜੀਤ ਸਿੰਘ)—ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜਿਲ੍ਹਾ ਸਿੱਖਿਆ ਅਫਸਰ (ਸੀ ਸੈ) ਸ.ਅਮਰਜੀਤ ਸਿੰਘ ਭਾਟੀਆ ਦੇ ਹੁਕਮਾਂ ਅਨੁਸਾਰ ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ ਦੇ ਸਹਿਯੋਗ ਨਾਲ ਗੁਰਦਾਸਪੁਰ ਜਿਲ੍ਹੇ ਦੇ ਸਾਰੇ ਰਾਜਨੀਤੀ ਸ਼ਾਸਤਰ ਵਿਸ਼ੇ ਦੇ ਲੈਕਚਰਾਰਾਂ ਦੀ ਦੋ ਰੋਜ਼ਾ ਟਰੇਨਿੰਗ ਡਾਇਟ ਗੁਰਦਾਸਪੁਰ ਵਿਖੇ ਅਜ ਸੰਪੰਨ ਹੋਈ ।ਇਸ ਦੌਰਾਨ ਵੱਖ-ਵੱਖ ਸਕੂਲਾਂ ਤੋ ਪਹੁੰਚੇ ਰਾਜਨੀਤੀ ਸ਼ਾਸਤਰ ਵਿਸ਼ੇ ਨੂੰ […]
Continue Reading

