ਅਗਨਵੀਰ ਭਰਤੀ ਲਈ 16 ਫਰਵਰੀ ਤੋਂ 25 ਮਾਰਚ 2023 ਤੱਕ ਕੀਤਾ ਜਾ ਸਕਦਾ ਹੈ ਅਪਲਾਈ
ਸੀ-ਪਾਈਟ ਡੇਰਾ ਬਾਬਾ ਨਾਨਕ ਵੱਲੋਂ ਭਰਤੀ ਹੋਣ ਦੇ ਚਾਹਵਾਨ ਯੋਗ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਸਿਖਲਾਈ ਗੁਰਦਾਸਪੁਰ, 17 ਫਰਵਰੀ (ਸਰਬਜੀਤ ਸਿੰਘ) – ਸਰਕਾਰ ਵਲੋਂ ਨੌਜਵਾਨਾਂ ਲਈ ਭਾਰਤੀ ਫ਼ੌਜ ਵਿੱਚ ਵੱਖ-ਵੱਖ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਚਾਹਵਾਨ ਨੌਜਵਾਨ ਜੋ ਕਿ ਆਰਮੀ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਅਗਨੀਪਥ ਸਕੀਮ ਤਹਿਤ ਅਗਨੀਵੀਰ ਦੀ ਭਰਤੀ ਲਈ www.joinindianarmy.nic.in ਵੈਬਸਾਈਟ […]
Continue Reading

