ਬੀਤੇ 3 ਸਾਲਾਂ ਵਿੱਚ ਦੇਸ਼ ਵਿੱਚ ਆਤਮ ਹੱਤਿਆ ਕਰਨ ਵਾਲਿਆਂ ਦਾ ਵਧਿਆ ਗ੍ਰਾਫ

ਗੁਰਦਾਸਪੁਰ, 15 ਫਰਵਰੀ (ਸਰਬਜੀਤ ਸਿੰਘ)-ਭਾਰਤ ਸਰਕਾਰ ਦੇ ਕਿਰਤ ਮੰਤਰੀ ਭੁਪਿੰਦਰ ਯਾਦਵ ਨੇ ਨੈਸ਼ਨਲ ਕ੍ਰਾਇਮ ਰਿਕਾਰਡਜ਼ ਬਿਉਰੋ (ਐਨ.ਸੀ.ਆਰ.ਬੀ) ਰਿਪੋਰਟਾਂ ਦੇ ਮੁਤਾਬਕ ਲੋਕ ਸਭਾ ਵਿੱਚ ਰਿਪੋਰਟ ਪੇਸ਼ ਕੀਤੀ ਹੈ ਕਿ ਸਾਲ 2019 ਤੋਂ 2021 ਤੱਕ ਦੇਸ਼ ਵਿੱਚ ਕੁੱਲ 1.12 ਲੱਖ ਦਿਹਾੜੀਦਾਰ ਮਜਦੂਰਾਂ ਨੇ ਖੁਦਕੁਸ਼ੀ ਕੀਤੀ ਹੈ |ਉਨ੍ਹਾਂ ਦੱਸਿਆ ਕਿ ਇਸ ਦੌਰਾਨ 66912 ਘਰੇਲੂ ਔਰਤਾਂ, 55661 ਸਵੈ ਰੋਜਗਾਰ […]

Continue Reading

19 ਫਰਵਰੀ ਨੂੰ ਤਰਕਸ਼ੀਲ ਨਾਟਕ ਮੇਲਾ

ਗੁਰਦਾਸਪੁਰ, 15 ਫਰਵਰੀ (ਸਰਬਜੀਤ ਸਿੰਘ)- ਤਰਕਸ਼ੀਲ ਸੋਸਾਇਟੀ ਪੰਜਾਬ ਇਕਾਈ ਖੀਹਾ ਕਲਾਂ ਜਿਲ੍ਹਾ ਮਾਨਸਾ ਵੱਲੋਂ ਤਰਕਸ਼ੀਲ ਨਾਟਕ ਮੇਲਾ 19 ਫਰਵਰੀ ਨੂੰ ਸਥਾਨਕ ਗਰਾਊੰਡ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਸ਼ਾਮ 7 ਵਜੇ ਤੋਂ ਦੇਰ ਰਾਤ ਤੱਕ ਚੱਲਦਾ ਰਹੇਗਾ | ਮੁੱਖ ਨਾਟਕ ਸ਼ਿਪਣ ਤੋਂ ਪਹਿਲਾਂ, ਇੱਕ ਮਾਹ ਦੋ ਮੁਲਖ, ਕੋਰੋਡਿਓਗ੍ਰਾਫੀਆ, ਪਾਣੀ ਪੰਜ ਦਰਿਆਵਾਂ ਦਾ ਜੋਤਿਸ਼, ਨਿਰਾ […]

Continue Reading

ਸਿੰਗਾਪੁਰ ਪ੍ਰਿੰਸੀਪਲ ਅਕੈਡਮੀ ਵਿੱਚ ਟ੍ਰੇਨਿੰਗ ਪ੍ਰਾਪਤ ਕਰਕੇ ਪਰਤੇ ਡਿਪਟੀ ਡੀਈਓ ਡੀਜੀ ਸਿੰਘ ਦਾ ਵਿਭੂਤੀ ਸ਼ਰਮਾਂ ਚੈਅਰਮੈਨ ਪੰਜਾਬ ਟੁਰਿਜਮ ਡਿਵੈਲਪਮੈਂਟ ਕਾਰਪੋਰੇਸ਼ਨ ਵੱਲੋਂ ਸਨਮਾਨ

36 ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਲਈ ਸਿੰਘਾਪੁਰ ਭੇਜਣਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ : ਵਿਭੂਤੀ ਸ਼ਰਮਾਂ * ਗੁਰਦਾਸਪੁਰ 15 ਫਰਵਰੀ (ਸਰਬਜੀਤ ਸਿੰਘ)– ਸਿੱਖਿਆ ਪੰਜਾਬ ਸਰਕਾਰ ਦੇ ਏਜੰਡੇ ਦਾ ਮੁੱਖ ਹਿੱਸਾ ਹੈ। ਭਗਵੰਤ ਮਾਨ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਨੂੰ ਸਿੱਖਿਆ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਮੁੱਖ […]

Continue Reading

ਆਮ ਆਦਮੀ ਕਲੀਨਿਕ ਨੀਤੀ ਨੇ ਬਰਬਾਦ ਕਰ ਦਿੱਤੀਆਂ ਸਿਹਤ ਸੇਵਾਵਾਂ – ਬਾਜਵਾ

ਅਧਿਆਪਕ-ਵਿਦਿਆਰਥੀ ਅਨੁਪਾਤ ‘ਚ ਦਿੱਲੀ ਦੇ ਸਕੂਲਾਂ ਦਾ ਸਭ ਤੋਂ ਮਾੜਾ ਹਾਲ ਗੁਰਦਾਸਪੁਰ, 15 ਫਰਵਰੀ (ਸਰਬਜੀਤ ਸਿੰਘ)–ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿੱਚ ਵਿਗੜ ਰਹੀਆਂ ਐਮਰਜੈਂਸੀ ਸਿਹਤ ਸੇਵਾਵਾਂ ਲਈ ਭਗਵੰਤ ਮਾਨ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ।ਬਾਜਵਾ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਤੋਂ 200 […]

Continue Reading

ਧਾਰਮਿਕ ਅਸਥਾਨਾ ਤੇ ਮਹਿਨਾ ਵਾਰੀ ਗੁਰਮਤਿ ਸਮਾਗਮ ਕਰਵਾਕੇ ਸੰਗਤਾਂ ਨੂੰ ਗੁਰਬਾਣੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ ਜਾਵੇ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 15 ਫਰਵਰੀ (ਸਰਬਜੀਤ ਸਿੰਘ)–ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਬ੍ਰਹਮਗਿਆਨੀ ਸੰਤ ਮਹਾਂਪੁਰਸ਼ ਬਾਬਾ ਅਮਰਨਾਥ ਸੇਚਾ ਨੇੜੇ ਸੁਲਤਾਨ ਪੁਰ ਲੋਧੀ ਵਿਖੇ ਮਹਿਨਾਵਾਰੀ ਗੁਰਮਤਿ ਸਮਾਗਮ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਕਰਵਾਇਆ ਗਿਆ। ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਜਾਣਕਾਰੀ ਆਲ ਇੰਡੀਆ […]

Continue Reading

ਸਿੰਗਾਪੁਰ ਪ੍ਰਿੰਸੀਪਲ ਅਕੈਡਮੀ ਵਿੱਚ ਟ੍ਰੇਨਿੰਗ ਪ੍ਰਾਪਤ ਕਰਕੇ ਪਰਤੀ ਪ੍ਰਿੰਸੀਪਲ ਰਜਨੀ ਬਾਲਾ ਦਾ ਡੀ.ਈ.ਓ. ਭਾਟੀਆ ਵੱਲੋਂ ਸਨਮਾਨ *

36 ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਲਈ ਸਿੰਘਾਪੁਰ ਭੇਜਣਾ ਸ਼ਲਾਘਾਯੋਗ ਉਪਰਾਲਾ : ਡੀ.ਈ.ਓ. ਭਾਟੀਆ * ਗੁਰਦਾਸਪੁਰ , 15 ਫਰਵਰੀ (ਸਰਬਜੀਤ ਸਿੰਘ)–ਸਿੱਖਿਆ ਪੰਜਾਬ ਸਰਕਾਰ ਦੇ ਏਜੰਡੇ ਦਾ ਮੁੱਖ ਹਿੱਸਾ ਹੈ। ਭਗਵੰਤ ਮਾਨ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਨੂੰ ਸਿੱਖਿਆ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਫੂਡ ਸੇਫਟੀ ਵਿਭਾਗ ਨੂੰ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਚੈਕਿੰਗ ਮੁਹਿੰਮ ਤੇਜ਼ ਕਰਨ ਦੀਆਂ ਹਦਾਇਤਾਂ

ਮਠਿਆਈਆਂ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਵਿੱਚ ਕੇਵਲ ਐੱਫ.ਐੱਸ.ਐੱਸ.ਏ.ਆਈ ਵੱਲੋਂ ਮਨਜ਼ੂਰ ਰੰਗ ਹੀ ਵਰਤੇ ਜਾਣ – ਡਿਪਟੀ ਕਮਿਸ਼ਨਰ ਦੁਕਾਨਦਾਰਾਂ ਦੇ ਲਾਇਸੰਸ ਬਣਾਉਣ ਅਤੇ ਰਜਿਸਟ੍ਰੇਸ਼ਨ ਨੂੰ ਵੀ ਯਕੀਨੀ ਬਣਾਇਆ ਜਾਵੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਿਸੇ ਵੀ ਸੂਰਤ ਵਿੱਚ ਸਹਿਣ ਨਹੀਂ ਕੀਤਾ ਜਾਵੇਗਾ ਗੁਰਦਾਸਪੁਰ, 15 ਫਰਵਰੀ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ […]

Continue Reading

ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਸਾਲਿਡ ਵੇਸਟ ਦਾ ਨਿਪਟਾਰਾ ਵਿਗਿਆਨਿਕ ਢੰਗ ਨਾਲ ਕੀਤਾ ਜਾਵੇ – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ

ਸ਼ਹਿਰਾਂ ਦੇ ਨਾਲ ਪਿੰਡ ਵਿੱਚ ਵੀ ਸਾਲਿਡ ਵੇਸਟ ਮੈਨੇਜਮੈਂਟ ਤਹਿਤ ਕੰਮ ਕਰਨ ਦੀਆਂ ਹਦਾਇਤਾਂ ਜਾਰੀ ਗੁਰਦਾਸਪੁਰ, 15 ਫਰਵਰੀ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਨਗਰ ਨਿਗਮ ਬਟਾਲਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਸਾਲਿਡ ਵੇਸਟ ਦਾ ਨਿਪਟਾਰਾ ਵਿਗਿਆਨਿਕ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਕਾਨੂੰਨੀ ਜਾਗਰੂਕਤਾ ਦੇ ਸੈਮੀਨਾਰ ਕਰਵਾਏ ਗਏ

ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨਵਦੀਪ ਕੌਰ ਗਿੱਲ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਾਨੂੰਨਾਂ ਬਾਰੇ ਦਿੱਤੀ ਜਾਣਕਾਰੀ ਗੁਰਦਾਸਪੁਰ, 15 ਫਰਵਰੀ (ਸਰਬਜੀਤ ਸਿੰਘ) – ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘਈਏ ਕੇ ਬਾਂਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਸਰਕਾਰੀ ਸੀਨੀਅਰ […]

Continue Reading