ਯੁਵਕ ਸੇਵਾਵਾਂ ਵਿਭਾਗ ਗੁਰਦਾਸਪੁਰ ਵੱਲੋਂ ਪੰਡਿਤ ਮੋਹਨ ਲਾਲ ਐਸ.ਡੀ ਕਾਲਜ ਵਿਖੇ ਦੋ-ਰੋਜ਼ਾ ਯੁਵਕ ਦਿਵਸ ਸ਼ੁਰੂ
ਪਹਿਲੇ ਦਿਨ ਖੂਨਦਾਨ ਕੈਂਪ ਅਤੇ ਪੋਸਟਰ ਮੇਕਿੰਗ ਮੁਕਾਬਲਿਆਂ ਵਿਚ ਜ਼ਿਲ੍ਹੇ ਭਰ ’ਚੋਂ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੇ ਲਿਆ ਹਿੱਸਾ ਗੁਰਦਾਸਪੁਰ, 14 ਫਰਵਰੀ (ਸਰਬਜੀਤ ਸਿੰਘ) – ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਗੁਰਦਾਸਪੁਰ ਵੱਲੋਂ ਪੰਡਿਤ ਮੋਹਨ ਲਾਲ ਐਸ.ਡੀ ਕਾਲਜ ਗੁਰਦਾਸਪੁਰ ਵਿਖੇ ਕਰਵਾਏ ਜਾ ਰਹੇ ਜ਼ਿਲ੍ਹੇ ਪੱਧਰੀ ਦੋ ਰੋਜ਼ਾ […]
Continue Reading

