ਡੀ.ਜੀ.ਪੀ ਪੰਜਾਬ ਵੱਲੋਂ ਸੂਬੇ ਵਿੱਚ ਵੱਧ ਰਹੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਲਿੰਕ ਤੋੜਨ ‘ਤੇ ਦਿੱਤਾ ਜੋਰ

ਚੰਡੀਗੜ੍ਹ ਅਤੇ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਦੀ ਇੱਕ ਹੋਈ ਮੀਟਿੰਗਗੁਰਦਾਸਪੁਰ, 11 ਫਰਵਰੀ (ਸਰਬਜੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ ‘ਤੇ ਸੂਬੇ ਵਿੱਚੋਂ ਸ਼ਰਾਰਤੀ ਅਨ੍ਹਸਰਾਂ ਨੂੰ ਮੁੱਕਤ ਕਰਨ ਲਈ ਮੁੜ ਪੰਜਾਬ ਵਿੱਚ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਚੰਡੀਗੜ੍ਹ ਅਤੇ ਡੀ.ਜੀ.ਪੀ ਕੇਂਦਰ ਸ਼ਾਸ਼ਿਤ ਪ੍ਰਦੇਸ਼ ਚੰਡੀਗੜ੍ਹ ਪਰਵੀਰ ਰੰਜਨ ਦੀ […]

Continue Reading

ਸਰਕਾਰ ਆਪਣੀਆਂ ਸਰਕਾਰੀ ਏਜੰਸੀਆਂ ਰਾਹੀਂ ਪੱਧਰ ਬਾਜ਼ੀ ਕਰਕੇ ਸਿੰਘਾਂ ਤੇ ਝੂਠੇ ਪਰਚਿਆਂ ਰਾਹੀਂ ਕੌਮੀ ਇਨਸਾਫ ਮੋਰਚੇ ਨੂੰ ਢਾਹ ਲਾਉਣ ਲਈ ਯਤਨਸ਼ੀਲ- ਭਾਈ ਖਾਲਸਾ

ਗੁਰਦਾਸਪੁਰ, 11 ਫਰਵਰੀ (ਸਰਬਜੀਤ ਸਿੰਘ)–ਬੀਤੇ ਦਿਨੀਂ ਚੰਡੀਗੜ੍ਹ ਤੇ ਪੰਜਾਬ ਪੁਲਿਸ ਵੱਲੋਂ ਸੀ ਐਮ ਭਗਵੰਤ ਮਾਨ ਦੀ ਕੋਠੀ ਵਲ ਸ਼ਾਂਤਮਈ ਪ੍ਰਦਰਸ਼ਨ ਕਰਨ ਲਈ ਜਾਂਦੇ ( ਕੌਮੀ ਇਨਸਾਫ ਮੋਰਚੇ ) ਦੇ ਜਥੇਧਾਰੀ ਸਿੰਘਾਂ ‘ਤੇ ਆਪਣੇ ਸਰਕਾਰੀ ਬੰਦਿਆਂ ਰਾਹੀਂ ਪੱਥਰਬਾਜੀ ਕਰਕੇ ਮੋਰਚੇ ਨੂੰ ਢਾਹ ਲਾਉਣ ਵਾਲੀ ਜੁਲਮ ਜਬਰ ਵਾਲੀ ਸਰਕਾਰੀ ਨੀਤੀ ਦਾ ਸਖ਼ਤ ਨੋਟਿਸ ਲੈਂਦਿਆਂ ਆਲ ਇੰਡੀਆ ਸਿੱਖ […]

Continue Reading

ਮੌਜੂਦਾ ਮਾਹੌਲ ਪੰਜਾਬ ਵਿੱਚ ਨਿਵੇਸ਼ ਲਈ ਅਨੁਕੂਲ ਨਹੀਂ : ਬਾਜਵਾ

ਭਗਵੰਤ ਮਾਨ ਨੂੰ ਪ੍ਰਦਰਸ਼ਨਕਾਰੀਆਂ ਦੇ ਲੰਬੇ ਸਮੇਂ ਤੋਂ ਲਟਕਦੇ ਮਸਲਿਆਂ ਨੂੰ ਹੱਲ ਕਰਨ ਲਈ ਤੁਰੰਤ ਉਨ੍ਹਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈਗੁਰਦਾਸਪੁਰ 11 ਫਰਵਰੀ (ਸਰਬਜੀਤ ਸਿੰਘ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਭਗਵੰਤ ਮਾਨ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਵਿੱਚ […]

Continue Reading

ਵਿਰਸਾ ਉਤਸਵ ਗੁਰਦਾਸਪੁਰ-2023 ਦੀਆਂ ਤਿਆਰੀਆਂ ਮੁਕੰਮਲ

ਪ੍ਰਸਿੱਧ ਸੂਫ਼ੀ ਗਾਇਕ ਕੰਵਰ ਗਰੇਵਾਲ ਵਿਰਸਾ ਉਤਸਵ ਦੌਰਾਨ ਦਰਸ਼ਕਾਂ ਦਾ ਕਰਨਗੇ ਮਨੋਰੰਜਨ ਵਿਰਸਾ ਉਤਸਵ ’ਚ ਗੁਰਦਾਸਪੁਰ ਦੀ ਵਿਰਾਸਤ ਤੇ ਸੱਭਿਆਚਾਰ ਨੂੰ ਕੀਤਾ ਜਾਵੇਗਾ ਉਤਸ਼ਾਹਿਤ ਵਿਰਸਾ ਉਤਸਵ ਵਿੱਚ ਮਸ਼ਹੂਰ ਪਤੰਗਬਾਜ਼ ਉਡਾਉਣਗੇ ਰੰਗ-ਬਰੰਗੀਆਂ ਪਤੰਗਾਂ ਗੁਰਦਾਸਪੁਰ, 11 ਫਰਵਰੀ (ਸਰਬਜੀਤ ਸਿੰਘ) – ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵੱਲੋਂ 11 ਫਰਵਰੀ ਨੂੰ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਗੁਰਦਾਸਪੁਰ ਵਿਖੇ ਕਰਵਾਏ ਜਾ […]

Continue Reading

ਸਿਹਤ ਵਿਭਾਗ ਵੱਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਗੁਰਦਾਸਪੁਰ, 11 ਫਰਵਰੀ (ਸਰਬਜੀਤ ਸਿੰਘ) – ਡਾਇਰੈਕਟਰ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਕੁਲਵਿੰਦਰ ਕੌਰ ਦੀਆਂ ਹਿਦਾਇਤਾਂ ਅਨੁਸਾਰ ਏ.ਐਨ.ਐਮ/ਜੀ.ਐਨ.ਐਮ ਟ੍ਰੇਨਿੰਗ ਸਕੂਲ ਬੱਬਰੀ ਗੁਰਦਾਸਪੁਰ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਵਿਸ਼ੇ ’ਤੇ ਸਮਾਗਮ ਕੀਤਾ ਗਿਆ। ਇਸ ਮੌਕੇ ਸਮੂਹ ਵਿਦਿਆਰਥੀਆਂ, ਹਾਜਰ ਮੈਂਬਰਾਂ ਅਤੇ ਅਧਿਕਾਰੀਆਂ ਨੇ ਸਹੁੰ ਚੁਕੀ ਕਿ ਉਹ ਕੁੜੀਆਂ ਦੀ ਜਨਮ ਦਰ ਵਧਾਉਣ […]

Continue Reading

ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵੱਲੋਂ ਸਿਵਲ, ਪੁਲਿਸ ਅਤੇ ਬੀ.ਐੱਸ.ਐੱਫ ਦੇ ਅਧਿਕਾਰੀਆਂ ਨਾਲ ਮਕੌੜਾ ਪੱਤਣ ਤੋਂ ਪਾਰ ਦੇ ਇਲਾਕੇ ਦੇ ਸਰਹੱਦੀ ਪਿੰਡਾਂ ਦਾ ਦੌਰਾ

ਡਿਪਟੀ ਕਮਿਸ਼ਨਰ ਨੇ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ ਗੁਰਦਾਸਪੁਰ, 11 ਫਰਵਰੀ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸਿਵਲ, ਪੁਲਿਸ ਅਤੇ ਬੀ.ਐੱਸ.ਐੱਫ ਦੇ ਅਧਿਕਾਰੀਆਂ ਦੀ ਟੀਮ ਨਾਲ ਅੱਜ ਮਕੌੜਾ ਪੱਤਣ (ਰਾਵੀ ਦਰਿਆ) ਤੋਂ ਪਾਰ ਦੇ ਇਲਾਕੇ ਦੇ ਸਰਹੱਦੀ ਪਿੰਡਾਂ ਦਾ ਦੌਰਾ ਕਰਕੇ ਉਥੋਂ […]

Continue Reading

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜਨਤਕ ਇਕੱਠਾਂ ਵਿੱਚ ਹਥਿਆਰ ਲਿਜਾਣ ਅਤੇ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਲਗਾਈ ਪਾਬੰਦੀ

ਕਿਸੇ ਵੀ ਭਾਈਚਾਰੇ ਵਿਰੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੱੁਧ ਹੋਵੇਗੀ ਸਖਤ ਕਾਨੂੰਨੀ ਕਾਰਵਾਈ ਗੁਰਦਾਸਪੁਰ, 11 ਫਰਵਰੀ (ਸਰਬਜੀਤ ਸਿੰਘ) – ਡਾ. ਨਿਧੀ ਕੁਮੁਦ ਬਾਮਬਾ, ਵਧੀਕ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਨੇ ਜਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਪਾਸ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੋਈ ਵੀ ਵਿਅਕਤੀ […]

Continue Reading

ਤਪ ਸਥਾਨ ਬਾਬਾ ਹਰੀ ਸਿੰਘ ਸ੍ਰੀ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੇ ਰਸਤੇ ਦੀਆਂ ਸਟ੍ਰੀਟ ਲਾਈਟਾਂ ਬੰਦ

ਨਗਰ ਕੌਂਸਲ ਨੇ ਦਿੱਤਾ ਜਵਾਬ ਸਾਡੇ ਕੋਲ ਨਹੀਂ ਹੈ ਸਾਮਾਨਗੁਰਦਾਸਪੁਰ, 10 ਫਰਵਰੀ (ਸਰਬਜੀਤ ਸਿੰਘ)- ਤਪ ਸਥਾਨ ਬਾਬਾ ਹਰੀ ਸਿੰਘ ਸ੍ਰੀ ਗੁਰਦੁਆਰਾ ਸਾਹਿਬ ਬਥਵਾਲਾ ਰੋਡ ‘ਤੇ ਸਥਿਤ ਹੈ | ਇੱਥੇ ਸ਼ਰਧਾਵਾਨ ਲੋਕ ਸਵੇਰੇ ਅਤੇ ਸ਼ਾਮ ਨੂੰ ਨਤਮਸਤਕ ਹੋਣ ਲਈ ਆਉਂਦੇ ਹਨ | ਉਧਰੋਂ ਹੋਲੇ ਮੁਹੱਲੇ ਦੀ ਤਿਆਰੀ ਹੋਣ ਕਰਕੇ ਸੰਗਤ ਵਿੱਚ ਕਾਫੀ ਵਾਧਾ ਹੋ ਗਿਆ ਹੈ […]

Continue Reading

15 ਤੋਂ ਡੇਲੀਗੇਟ ਇਜਲਾਸ

ਗੁਰਦਾਸਪੁਰ, 10 ਫਰਵਰੀ (ਸਰਬਜੀਤ ਸਿੰਘ)- ਕਿਸਾਨ ਮਜਦੂਰ ਏਕਤਾ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਚੇਅਰਮੈਨ ਪ੍ਰੋ. ਜਗਮੋਹਨ ਸਿੰਘ ਨੇ ਦੱਸਿਆ ਕਿ ਸੂਬਾਈ ਡੇਲੀਗੇਟ ਇਜਲਾਸ ਮਿਤੀ 15,16 ਤੇ 17 ਫਰਵਰੀ ਨੂੰ ਮਾਸਟਰ ਪੈਲੇਸ ਸ਼ਹਿਜਾਦ (ਕਰਤਾਰ ਸਿੰਘ ਸਰਾਭਾ) ਵਿਖੇ ਕੀਤਾ ਜਾ ਰਿਹਾ ਹੈ | ਜਿਸ ਵਿੱਚ ਪੁੱਜ ਰਹੇ ਡੈਲੀਗੇਟ ਅਤੇ ਹੋਰ ਬੁੱਧੀਜੀਵੀ ਆਗੂਆਂ ਹਾਰਦਿਕ ਸੱਦਾ ਦਿੱਤਾ ਜਾਂਦਾ ਹੈ […]

Continue Reading

ਬਾਜਵਾ ਨੇ ਖੇਲੋ ਇੰਡੀਆ ਯੂਥ ਗੇਮਜ਼ 2023 ਵਿੱਚ ਸੂਬੇ ਦੇ ਮਾੜੇ ਪ੍ਰਦਰਸ਼ਨ ਲਈ, ‘ਆਪ’ ਦੀ ਨਿੰਦਾ ਕੀਤੀ

‘ਆਪ’ ਨੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਬਹੁਤ ਜ਼ਿਆਦਾ ਪੈਸੇ ਬਰਬਾਦ ਕੀਤੇ, ਜਦੋਂ ਕਿ ਖੇਲੋ ਇੰਡੀਆ ਯੂਥ ਗੇਮਜ਼ 2023 ਵਿੱਚ, ਪੰਜਾਬ ਹੁਣ ਤੱਕ 13ਵੇਂ ਸਥਾਨ ‘ਤੇ ਰਿਹਾ: ਵਿਰੋਧੀ ਧਿਰ ਦੇ ਆਗੂ ਗੁਰਦਾਸਪੁਰ 10 ਫਰਵਰੀ (ਸਰਬਜੀਤ ਸਿੰਘ)–ਖੇਲੋ ਇੰਡੀਆ ਯੂਥ ਗੇਮਜ਼ 2023 ਵਿੱਚ ਪੰਜਾਬ ਦੇ ਅਥਲੀਟਾਂ ਦੇ ਸਭ ਤੋਂ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ, ਪੰਜਾਬ ਦੇ ਵਿਰੋਧੀ ਧਿਰ […]

Continue Reading