ਪਿੰਡ ਮੋਰਾਂਵਾਲੀ ਮਲੇਰਕੋਟਲਾ ਦੇ ਇਕ ਐਸ.ਸੀ ਮਸੂਮ ਬੱਚੇ ਨੂੰ ਡੰਗਰਾਂ ਵਾਂਗੂੰ ਕੁੱਟਣ ਵਾਲੇ ਹੰਕਾਰੀ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਣਾ ਚਾਹੀਦਾ– ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 5 ਫਰਵਰੀ (ਸਰਬਜੀਤ ਸਿੰਘ)–ਮਲੇਰਕੋਟਲਾ ਦੇ ਪਿੰਡ ਮੋਰਾਂਵਾਲੀ ਦੇ ਇਕ 12/13 ਸਾਲਾਂ ਮਸੂਮ ਐਸ ਸੀ ਬੱਚੇ ਨੂੰ ਇਕ ਇਨਸਾਨੀਅਤ ਤੋਂ ਗਿਰੇ ਜਾਤੀ ਹੰਕਾਰੀ ਵਲੋਂ ਡੰਡਿਆਂ ਨਾਲ ਪਸ਼ੂਆਂ ਵਾਂਗ ਬੇਰਹਿਮੀ ਨਾਲ ਕੁੱਟ ਕੇ ਫੱਟੜ ਕਰਨ ਵਾਲੀ ਘਟਨਾ ਦਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਸਖ਼ਤ ਨੋਟਿਸ ਲੈਂਦਿਆਂ ਦੋਸ਼ੀ ਤੇ ਸਖ਼ਤ ਤੋਂ ਸਖ਼ਤ ਧਰਾਵਾਂ ਲਾਉਣ ਦੇ […]

Continue Reading

ਮਾਨ ਸਰਕਾਰ ਵੱਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਕੀਤਾ ਵਾਧਾ ਆਮ ਲੋਕਾਂ ਨਾਲ ਧੋਖਾ -ਬਖਤਪੁਰਾ

ਗੁਰਦਾਸਪੁਰ, 5 ਫਰਵਰੀ (ਸਰਬਜੀਤ ਸਿੰਘ)–ਸੀ.ਪੀ.ਆਈ.ਐਮ.ਐਲ ਲਿਬਰੇਸ਼ਨ ਨੇ ਭਗਵੰਤ ਮਾਨ ਸਰਕਾਰ ਵੱਲੋਂ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਆਮ ਆਦਮੀ ਨਾਲ‌‌ ਧੋਖਾ ਦਸਦਿਆਂ ਇਹ ਵਾਧਾ ਵਾਪਸ ਲੈਣ ਦੀ ਮੰਗ ਕੀਤੀ ਹੈ।ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਇਸ ਵਾਧੇ ਕਾਰਨ ਸਾਡੇ ਗੁਆਂਢੀ ਸੂਬਿਆਂ ਹਰਿਆਣਾ, ਹਿਮਾਚਲ […]

Continue Reading

ਪੈਟਰੋਲ ਤੇ ਡੀਜ਼ਲ ਦੀਆਂ ਵਧਾਈਆਂ ਕੀਮਤਾਂ ਤੁਰੰਤ ਵਾਪਸ ਲਵੇ ਸਰਕਾਰ – ਬਾਜਵਾ

‘ਆਪ’ ਦੀ ਸਕਕਾਰ ਲੋਕਾਂ ਦੀ ਸਭ ਤੋਂ ਵੱਡੀ ਦੁਸ਼ਮਣ ਜਾਪਦੀ ਹੈਗੁਰਦਾਸਪੁਰ 5 ਫਰਵਰੀ (ਸਰਬਜੀਤ ਸਿੰਘ)–ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਭਗਵੰਤ ਸਰਕਾਰ ਨੇ ਡੀਜ਼ਲ ਤੇ ਪੈਟਰੋਲ ਦੀ ਕੀਮਤ ‘ਚ ਵਾਧਾ ਕਰਕੇ ਬੇਰਹਿਮ ਤੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਮੰਗ ਕੀਤੀ […]

Continue Reading

ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਸ਼ਾਨਦਾਰ ਨਗਰ ਕੀਰਤਨ ਫਿਲੌਰ ਮੰਦਰ ਤੋਂ ਪੰਜ ਪਿਆਰਿਆਂ ਦੀ ਅਗਵਾਈ’ਚ ਸਜਾਇਆ ਗਿਆ

ਗੁਰਦਾਸਪੁਰ, 5 ਫਰਵਰੀ (ਸਰਬਜੀਤ ਸਿੰਘ)–ਗੁਰੂ ਰਵਿਦਾਸ ਮੰਦਰ ਫਿਲੌਰ ਤੋਂ ਅਜ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ ਜੋਂ ਪਿੰਡ ਨੰਗਲ ਤੇ ਹੋਰ ਕਈ ਪਿੰਡਾਂ ਤੋਂ ਹੁੰਦਾ ਹੋਇਆ ਗੁਰੂ ਰਵਿਦਾਸ ਮੰਦਰ ਪਹੁੰਚਿਆ ਇਸ ਨਗਰ ਕੀਰਤਨ ਵਿੱਚ ਵਖ ਵਖ ਸ਼ਖ਼ਸੀਅਤ ਤੋਂ ਇਲਾਵਾ ਦੁਵਾਬਾ ਖੇਤਰ’ਚ ਧਾਰਮਿਕ ਅਤੇ ਸਮਾਜਿਕ ਕਾਰਜਾਂ ਲਈ […]

Continue Reading

ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਵੱਲੋ ਕੌਮੀ ਇਨਸਾਫ ਮੋਰਚੇ ਲਈ ਡਟਵਾਂ ਸਾਥ ਦੇਣ ਦਾ ਲਿਆ ਫੈਸਲਾ

ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਗੁਰਦਾਸਪੁਰ ਅਤੇ ਦੌਰਾਂਗਲਾ ਇਕਾਈ ਦੀ ਵਿਸ਼ੇਸ਼ ਮੀਟਿੰਗ ਹੋਈਗੁਰਦਾਸਪੁਰ, 4 ਫਰਵਰੀ (ਸਰਬਜੀਤ ਸਿੰਘ)—ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਗੁਰਦਾਸਪੁਰ ਅਤੇ ਦੌਰਾਂਗਲਾ ਇਕਾਈ ਦੀ ਇਕ ਵਿਸ਼ੇਸ਼ ਮੀਟਿੰਗ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਕੀਤੀ ਗਈ। ਇਹ ਮੀਟਿੰਗ ਚਰਨਜੀਤ ਸਿੰਘ ਲੱਖੋਵਾਲ, ਗੁਰਪਿੰਦਰ ਸਿੰਘ, ਮਨਦੀਪ ਸਿੰਘ ਕੋਠੇ ਮਜੀਠੀ, ਪ੍ਰਭਜੋਤ ਸਿੰਘ, ਗਿਆਨੀ ਗਿਆਨ […]

Continue Reading

ਬਾਜਵਾ ਨੇ ਆਸ਼ੀਰਵਾਦ ਸਕੀਮ ਤਹਿਤ ਫ਼ੰਡ ਜਾਰੀ ਨਾ ਕਰਨ ਲਈ ‘ਆਪ’ ਦੀ ਸਖ਼ਤ ਆਲੋਚਨਾ ਕੀਤੀ

ਇਹ ਉਦਾਹਰਨ ਦਰਸਾਉਂਦੀ ਹੈ ਕਿ ‘ਆਪ’ ਦੇ ਇਰਾਦੇ ਔਰਤਾਂ ਪ੍ਰਤੀ ਕਿੰਨੇ ਸੱਚੇ ਸਨ ਕਿਉਂਕਿ ਇਸ ਨੇ ਸਰਕਾਰ ਬਣਾਉਣ ਤੋਂ ਬਾਅਦ ਇਸ ਸਕੀਮ ਤਹਿਤ ਇੱਕ ਰੁਪਿਆ ਵੀ ਜਾਰੀ ਨਹੀਂ ਕੀਤਾ: ਵਿਰੋਧੀ ਧਿਰ ਦੇ ਆਗੂ ਗੁਰਦਾਸਪੁਰ, 4 ਫਰਵਰੀ (ਸਰਬਜੀਤ ਸਿੰਘ)–ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) […]

Continue Reading

15 ਵਾਰ ਭਾਰਤੀ ਟੀਮ’ਚ ਖੇਡ ਚੁੱਕੇ ਪਰਮਜੀਤ ਕੁਮਾਰ ਫਰੀਦਕੋਟ ਹਾਕੀ ਖਿਡਾਰੀ ਨੂੰ ਸਰਕਾਰੀ ਨੌਕਰੀ ਦੇਣਾ ਸ਼ਲਾਘਾਯੋਗ ਫ਼ੈਸਲਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 4 ਫਰਵਰੀ (ਸਰਬਜੀਤ ਸਿੰਘ)–15 ਵਾਰ ਭਾਰਤੀ ਹਾਕੀ ਟੀਮ’ਚ ਦੇਸ਼ ਦਾ ਮਾਣ ਸਨਮਾਨ ਵਧਾਉਣ ਵਾਲੇ ਫਰੀਦਕੋਟ ਦੇ ਨੈਸ਼ਨਲ ਹਾਕੀ ਖਿਡਾਰੀ ਪਰਮਜੀਤ ਕੁਮਾਰ ਦੀ ਪੱਲੇ ਦਾਰੀ ਕਰਦੇ ਦੀ ਵੀਡੀਓ ਵਾਇਰਲ ਹੋਣ ਤੋਂ ਉਪਰੰਤ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਮੇਤ ਕਈ ਸਿਆਸੀ ਤੇ ਸਮਾਜਿਕ ਆਗੂਆਂ ਨੇ ਜਿਥੇ ਸਰਕਾਰਾਂ ਨੂੰ ਲਾਹਨਤਾਂ ਪਾਈਆਂ ਤੇ ਉਥੇ ਮੰਗ ਕੀਤੀ ਸੀ […]

Continue Reading

ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਮਿਤੀ 4 ਫਰਵਰੀ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਅੱਧੇ ਦਿਨ ਦੀ ਛੁੱਟੀ ਘੋਸ਼ਿਤ

ਗੁਰਦਾਸਪੁਰ, 4 ਫਰਵਰੀ (ਸਰਬਜੀਤ ਸਿੰਘ) – ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ. ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਮਿਤੀ 4 ਫਰਵਰੀ 2023 (ਦਿਨ ਸ਼ਨੀਵਾਰ) ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਵਿੱਚ ਬਾਅਦ ਦੁਪਹਿਰ ਅੱਧੇ ਦਿਨ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਅਧਾਰ ਕਾਰਡ ਅਪਡੇਟ ਕਰਵਾਉਣ ਦੀ ਅਪੀਲ

ਸੇਵਾ ਕੇਂਦਰ ਵਿੱਚ ਪਛਾਣ ਅਤੇ ਪਤੇ ਦੇ ਸਬੂਤਾਂ ਦੇ ਦਸਤਾਵੇਜ਼ ਜਮ੍ਹਾਂ ਕਰਕੇ ਆਪਣੇ ਅਧਾਰ ਕਾਰਡ ਨੂੰ ਅਪਡੇਟ ਕਰਵਾਇਆ ਜਾ ਸਕਦਾ ਗੁਰਦਾਸਪੁਰ, 4 ਫਰਵਰੀ (ਸਰਬਜੀਤ ਸਿੰਘ) – ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਧਾਰ ਜਾਣਕਾਰੀ ਨੂੰ ਅਪਡੇਟ ਜਰੂਰ ਕਰਵਾਉਣ। ਜ਼ਿਲ੍ਹਾ ਵਾਸੀ ਆਪਣੇ ਨਜ਼ਦੀਕੀ ਅਧਾਰ […]

Continue Reading

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ 6 ਫਰਵਰੀ 2023 ਨੂੰ ਆਨਲਾਈਨ ਮਾਧਿਅਮ ਰਾਹੀਂ ਸੁਣੀਆਂ ਜਾਣਗੀਆਂ ਸ਼ਿਕਾਇਤਾਂ : ਵਧੀਕ ਡਿਪਟੀ ਕਮਿਸ਼ਨਰ

ਨਾਗਰਿਕ ਟੋਲ ਫਰੀ ਨੰਬਰ 18001802468 ਤੇ ਈਮੇਲ ਆਈ.ਡੀ. dwsssnkhelpdesk@gmail.com ’ਤੇ ਦਰਜ ਕਰਵਾ ਸਕਦੇ ਹਨ ਸ਼ਿਕਾਇਤਾਂ ਗੁਰਦਾਸਪੁਰ, 4 ਫਰਵਰੀ (ਸਰਬਜੀਤ ਸਿੰਘ) – ਸੂਬੇ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ 6 ਫਰਵਰੀ 2023 ਨੂੰ ਜਨਤਾ ਦਰਬਾਰ ਲਗਾ ਕੇ ਆਨਲਾਈਨ ਮਾਧਿਅਮ ਰਾਹੀਂ ਸੂਬਾ ਵਾਸੀਆਂ ਦੀਆਂ ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ ਸ਼ਿਕਾਇਤਾਂ ਸੁਣਨਗੇ ਤੇ […]

Continue Reading