ਮਾਨ ਸਰਕਾਰ ਨੂੰ ਬਜਟ ਤੋਂ ਪਹਿਲਾਂ ਆਰਥਿਕਤਾ ‘ਤੇ ਵਾਈਟ ਪੇਪਰ ਲਿਆਉਣਾ ਚਾਹੀਦਾ ਹੈ -ਬਾਜਵਾ
ਵਧਦੇ ਕਰਜ਼ੇ ਦੌਰਾਨ ਇਸ਼ਤਿਹਾਰਾਂ ‘ਤੇ ਉਜਾੜੇ ਜਾ ਰਹੇ ਕਰੋੜਾਂ ਰੁਪਏਚੰਡੀਗੜ੍ਹ/ਗੁਰਦਾਸਪੁਰ, 23 ਫਰਵਰੀ (ਸਰਬਜੀਤ ਸਿੰਘ)– ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਭਗਵੰਤ ਮਾਨ ਸਰਕਾਰ ਵੱਲੋਂ 10 ਮਾਰਚ ਨੂੰ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਨ ਤੋਂ ਪਹਿਲਾਂ ਪੰਜਾਬ ਦੀ ਆਰਥਿਕਤਾ ਬਾਰੇ ਵਾਈਟ ਪੇਪਰ ਦੀ ਮੰਗ ਕੀਤੀ।ਬਾਜਵਾ […]
Continue Reading

