ਸੀ.ਪੀ.ਆਈ. (ਐੱਮ.ਐੱਲ.) ਦੇ 11ਵੇਂ ਮਹਾਂ ਸੰਮੇਲਨ ਦੇ ਚੌਥੇ ਦਿਨ ਮਜ਼ਦੂਰ ਵਰਗ, ਸਕੀਮ ਵਰਕਰਾਂ ਤੇ ਸਫ਼ਾਈ ਸੇਵਕਾਂ ਦਾ ਮੁੱਦਾ ਰਿਹਾ ਚਰਚਾ ਵਿਚ

ਫਾਸ਼ੀਵਾਦੀਆਂ ਵਿਰੁੱਧ ਲੜਾਈ ਵਿੱਚ ਮਜ਼ਦੂਰ ਜਮਾਤ ਸਭ ਤੋਂ ਵੱਡੀ ਤਾਕਤ ਹੈ: ਰਾਜੀਵ ਡਿਮਰੀ ਪਟਨਾ/ਗੁਰਦਾਸਪੁਰ , 20 ਫਰਵਰੀ (ਸਰਬਜੀਤ ਸਿੰਘ)-ਸੀ.ਪੀ.ਆਈ. (ਐੱਮ.ਐੱਲ.) ਦੇ 11ਵੇਂ ਮਹਾਂ ਸੰਮੇਲਨ ਦੇ ਚੌਥੇ ਦਿਨ ਡੈਲੀਗੇਟ ਸੈਸ਼ਨ ਦੌਰਾਨ ਮਜ਼ਦੂਰ ਵਰਗ, ਸਕੀਮ ਵਰਕਰਾਂ, ਸਫ਼ਾਈ ਸੇਵਕਾਂ ਅਤੇ ਹੋਰ ਕਿਰਤੀ ਵਰਗਾਂ ਦੀਆਂ ਮੰਗਾਂ ਅਤੇ ਅੰਦੋਲਨਾਂ ਬਾਰੇ ਜ਼ੋਰਦਾਰ ਚਰਚਾ ਹੋਈ। ਇਹ ਜਾਣਕਾਰੀ ਏਕਟੂ ਦੇ ਕੌਮੀ ਜਨਰਲ ਸਕੱਤਰ […]

Continue Reading

ਬਾਜਵਾ ਨੇ ਕਲੀਨਿਕਾਂ ਲਈ ਆਯੁਸ਼ਮਾਨ ਫ਼ੰਡਾਂ ਦੀ ਧੋਖਾਧੜੀ ਨਾਲ ਵਰਤੋਂ ਕਰਨ ਲਈ ‘ਆਪ’ ਦੀ ਆਲੋਚਨਾ ਕੀਤੀ

ਇਹ ਪਤਾ ਲਾਉਣ ਲਈ ਜਾਂਚ ਕੀਤੀ ਜਾਣੀ ਚਾਹੀਦੀ ਹੈ ਕਿ ਆਯੁਸ਼ਮਾਨ ਫ਼ੰਡ ਦੀ ਅਸਲ ਵਿੱਚ ਦੁਰਵਰਤੋਂ ਕਿੱਥੇ ਕੀਤੀ ਗਈ: ਵਿਰੋਧੀ ਧਿਰ ਦੇ ਆਗੂ ਗੁਰਦਾਸਪੁਰ, 20 ਫਰਵਰੀ (ਸਰਬਜੀਤ ਸਿੰਘ)– ਪੰਜਾਬ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ […]

Continue Reading

ਆਲੋਵਾਲ ਵਿਖੇ ਗੁਰੂ ਰਵਿਦਾਸ ਜੀ ਅਤੇ ਫੱਗਣ ਦੇ ਜੇਠੇ ਐਤਵਾਰ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ : ਸੰਤ ਸੁਖਵਿੰਦਰ ਸਿੰਘ

ਗੁਰਦਾਸਪੁਰ, 20 ਫਰਵਰੀ (ਸਰਬਜੀਤ ਸਿੰਘ)–ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਫੱਗਣ ਮਹੀਨੇ ਦੇ ਜੇਠੇ ਐਤਵਾਰ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਮਹਿਨਾਵਾਰੀ ਗੁਰਮਤਿ ਸਮਾਗਮ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਕਰਵਾਇਆ ਗਿਆ, ਬਾਰਾਂ ਅਖੰਡ ਪਾਠਾਂ ਦੇ […]

Continue Reading

ਬੋਰਡ ਦੀਆਂ ਪ੍ਰੀਖਿਆਵਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ

ਪ੍ਰੀਖਿਆ ਦੌਰਾਨ ਸੁਖਾਵਾਂ ਮਾਹੌਲ ਸਿਰਜਿਆ ਜਾਵੇ : ਡੀ.ਈ.ਓ. ਭਾਟੀਆ ਗੁਰਦਾਸਪੁਰ , 20 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਕੂਲ ਸਿੱਖਿਆ ਵੱਲੋਂ ਅੱਠਵੀਂ , ਦੱਸਵੀਂ ਅਤੇ ਬਾਰ੍ਹਵੀਂ ਦੀਆਂ ਲਈਆਂ ਜਾਣ ਵਾਲੀਆਂ ਬੋਰਡ ਦੀਆਂ ਪ੍ਰੀਖਿਆਵਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ ਐਲੀ: ਅਮਰਜੀਤ ਸਿੰਘ ਭਾਟੀਆ ਨੇ ਦੱਸਿਆ ਕਿ […]

Continue Reading

ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਅਤੇ ਐਨ ਐਮ ਐਮ ਐਸ ਪ੍ਰੀਖਿਆ ਸਫਲਤਾ ਪੂਰਵਕ ਸੰਪੰਨ

ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਗੁਰਦਾਸਪੁਰ 20 ਫ਼ਰਵਰੀ ( ਸਰਬਜੀਤ ਸਿੰਘ )— ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਅਤੇ ਐਨ ਐਮ ਐਮ ਐਸ ਪ੍ਰੀਖਿਆ ਅੱਜ ਸਫਲਤਾ ਪੂਰਵਕ ਸੰਪੰਨ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: / ਐਲੀ: ਅਮਰਜੀਤ ਸਿੰਘ ਭਾਟੀਆ ਅਤੇ ਉੱਪ ਜ਼ਿਲ੍ਹਾ ਸਿੱਖਿਆ […]

Continue Reading

ਸੀ ਪੀ ਆਈ (ਐਮ.ਐਲ) ਦੇ 11ਵੇਂ ਮਹਾਂ ਸੰਮੇਲਨ ਮੌਕੇ ‘ਸੰਵਿਧਾਨ ਬਚਾਓ- ਲੋਕਤੰਤਰ ਬਚਾਓ- ਦੇਸ਼ ਬਚਾਓ’ ਸਿਆਸੀ ਕਨਵੈਨਸ਼ਨ

ਕਨਵੈਨਸ਼ਨ ਨੇ ਦਿੱਤਾ 2024 ਵਿੱਚ ਭਾਜਪਾ ਨੂੰ ਦੇਸ਼ ਦੀ ਗੱਦੀ ਤੋਂ ਬੇਦਖਲ ਕਰਨ ਲਈ ਵਿਆਪਕ ਏਕਤਾ ਦਾ ਸੱਦਾ ਪਟਨਾ/ਗੁਰਦਾਸਪੁਰ, 20 ਫਰਵਰੀ (ਸਰਬਜੀਤ ਸਿੰਘ)– ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਉਪ ਮੁੱਖ ਮੰਤਰੀ ਤੇਜਸਵੀ ਪ੍ਰਸਾਦ ਯਾਦਵ, ਸਾਬਕਾ ਵਿਦੇਸ਼ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸਲਮਾਨ ਖੁਰਸ਼ੀਦ, ਤਾਮਿਲਨਾਡੂ ਤੋਂ ਥੋਲ ਤਿਰੂਮਾਲਵਨ ਸਮੇਤ ਕਈ ਨੇਤਾਵਾਂ ਨੇ ਕੀਤੀ ਸ਼ਮੂਲੀਅਤ। ਪਟਨਾ, […]

Continue Reading

ਆਮ ਆਦਮੀ ਪਾਰਟੀ ਦਾ ਪਰਿਵਾਰ ਦਿਨੋ ਦਿਨ ਵੱਧ ਰਿਹਾ-ਚੇਅਰਮੈਨ ਬਹਿਲ

ਪਿੰਡ ਆਲੇ ਚੱਕ ਦਾ ਮਜੂਦਾ ਸਰਪੰਚ ਕੁਲਵੰਤ ਸਿੰਘ ਪੰਚਾਇਤ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਇਆ ਸ਼ਾਮਲ ਗੁਰਦਾਸਪੁਰ, 20 ਫਰਵਰੀ (ਸਰਬਜੀਤ ਸਿੰਘ)–ਗੁਰਦਾਸਪੁਰ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪਿੰਡ ਆਲੇਚੱਕ ਦੇ ਮੌਜੂਦਾ ਸਰਪੰਚ ਕੁਲਵੰਤ ਸਿੰਘ ਪੂਰੀ ਪੰਚਾਇਤ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਇਸ ਮੌਕੇ ਤੇ ਉਹਨਾਂ ਨੂੰ ਆਮ ਆਦਮੀ […]

Continue Reading

ਇਮਾਨਦਾਰ ਅਫਸਰ ਵਜੋਂ ਜਾਣੇ ਜਾਂਦੇ ਐਸ.ਐਸ.ਪੀ ਦਿਆਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਤੋਂ ਲੋਕਾਂ ਨੂੰ ਬਹੁਤ ਹੀ ਉਮੀਦਾਂ

ਗੁਰਦਾਸਪੁਰ, 19 ਫਰਵਰੀ (ਸਰਬਜੀਤ ਸਿੰਘ)–ਪੰਜਾਬ ਪੁਲਸ ਦੇ ਉੱਚ ਅਧਿਕਾਰੀ ਤੋਂ ਮਿਲੀ ਜਾਣਕਾਰੀ ਮੁਤਾਬਕ ਐਸ.ਐਸ.ਪੀ ਗੁਰਦਾਸਪੁਰ ਦਿਆਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਬਹੁਤ ਹੀ ਇਮਾਨਦਾਰ ਅਫਸਰ ਵਜੋਂ ਜਾਣੇ ਜਾਂਦੇ ਹਨ | ਉਨ੍ਹਾਂ ਇਸ ਤੋਂ ਪਹਿਲਾਂ 3 ਐਸ.ਐਸ.ਪੀ ਸ਼ਿਪ ਕੱਟੀਆ ਹਨ | ਜਿਵੇਂ ਕਿ ਕਪੂਰਥਲਾ, ਖੰਨਾ, ਬਠਿੰਡਾ ਅਤੇ ਹੁਣ ਗੁਰਦਾਸਪੁਰ ਵਿੱਚ ਐਸ.ਐਸ.ਪੀ ਵਜੋਂ ਤੈਨਾਤ ਹੋਏ ਹਨ | ਪਹਿਲੇ […]

Continue Reading

ਗੁਰਦਾਸਪੁਰ ‘ਚ ਵਾਹਨ ਚੋਰੀ ਦੇ ਮਾਮਲਿਆਂ ‘ਚ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ

ਐਸ.ਐਸ.ਪੀ ਦਿਆਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੇ ਕੀਤਾ ਵੱਡਾ ਖੁਲਾਸਾ 2 ਮੁਲਜ਼ਮ 12 ਚੋਰੀ ਦੇ ਮੋਟਰਸਾਈਕਲ ਸਪਲੈਂਡਰ ਅਤੇ ਇੱਕ ਸਕੂਟੀ ਸਮੇਤ ਕਾਬੂ ਗੁਰਦਾਸਪੁਰ, 19 ਫਰਵਰੀ (ਸਰਬਜੀਤ ਸਿੰਘ)–ਪਿਛਲੇ ਕੁਝ ਸਮੇਂ ਤੋਂ ਗੁਰਦਾਸਪੁਰ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਹੋ ਰਹੀਆਂ ਵਾਹਨ ਚੋਰੀ ਦੀਆਂ ਵਾਰਦਾਤਾਂ ‘ਚ ਪੁਲਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਪੁਲਿਸ ਨੇ 12 ਚੋਰੀ […]

Continue Reading

ਭਗਵੰਤ ਮਾਨ ਵਿਧਾਇਕ ਕੋਟਫੱਤਾ ਖਿਲਾਫ ਕਾਰਵਾਈ ਕਰਨ ਜਾਂ ਨਤੀਜੇ ਭੁਗਤਣੇ ਪੈਣਗੇ – ਬਾਜਵਾ

ਰਾਘਵ ਚੱਢਾ ਇੱਕ ਵਾਰ ਫਿਰ ਭ੍ਰਿਸ਼ਟ ‘ਆਪ’ ਵਿਧਾਇਕ ਨੂੰ ਬਚਾ ਰਿਹਾ ਹੈਗੁਰਦਾਸਪੁਰ 19 ਫਰਵਰੀ (ਸਰਬਜੀਤ ਸਿੰਘ)- ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬਠਿੰਡਾ (ਦਿਹਾਤੀ) ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਿਤ ਰਤਨ ਕੋਟਫੱਤਾ, ਜਿਸ ਨੂੰ ਰਿਸ਼ਵਤ ਲੈਂਦੇ ਫੜਿਆ ਗਿਆ ਹੈ, ਖਿਲਾਫ ਸਖਤ ਕਾਰਵਾਈ ਨਾ ਕਰਨ ਲਈ […]

Continue Reading