ਝੂਠੀਆ ਖਬਰਾਂ ਤੋਂ ਸੁਚੇਤ ਰਹਿਣ ਪੰਜਾਬ ਦੇ ਡੀ.ਜੀ.ਪੀ ਨੇ ਕੀਤਾ ਟਵੀਟ

ਗੁਰਦਾਸਪੁਰ, 31 ਮਾਰਚ (ਸਰਬਜੀਤ ਸਿੰਘ)– ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਇੱਕ ਟਵੀਟ ਰਾਹੀਂ ਲੋਕਾਂ ਨੂੰ ਸੁਚੇਤ ਕੀਤਾ ਹੈ ਕਿ ਅਜਿਹੀਆ ਝੂਠੀਆ ਖਬਰਾਂ ਤੋਂ ਸੁਚੇਤ ਰਹਿਣ।

Continue Reading

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧੀਜੀਵੀ ਲੋਕ ਧੰਨਵਾਦੀ ਹਨ, ਜਿਨ੍ਹਾਂ ਅਕਾਲੀ ਦਲ ਦੇ ਜੱਥੇਦਾਰਾਂ ਨੂੰ ਸਿਆਸਤ ਤੋਂ ਪ੍ਰੇਰਿਤ ਰਹਿਣ ਲਈ ਕਿਹਾ

ਗੁਰਦਾਸਪੁਰ, 31 ਮਾਰਚ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤਸਿੰਘ ਮਾਨ ਨੇ 75 ਸਾਲਾਂ ਬਾਅਦ ਸਾਰਿਆਂ ਨੂੰ ਸੁਚੇਤ ਕਰ ਦਿੱਤਾ ਹੈ ਕਿ ਜੱਥੇਦਾਰ ਬਾਦਲਾਂ ਦੀ ਬੋਲੀ ਬੋਲਦੇ ਹਨ। ਉਨ੍ਹਾਂ ਦੀ ਜੇਬਾਂ ਵਿੱਚੋਂ ਨਿਕਲੇ ਹੋਏ ਹਨ। ਇਸ ਕਰਕੇ ਉਹ ਅਜਿਹੇ ਬਿਆਨ ਦੇ ਰਹੇ ਹਨ ਕਿ ਪੰਜਾਬ ਵਿੱਚ ਸਿੱਖ ਕੌਮ ਨੂੰ ਖਤਰਾ ਹੈ ਤਾਂ ਜੋ ਪੰਜਾਬ ਵਿੱਚ ਧਰਮ […]

Continue Reading

7 ਅਪ੍ਰੈਲ ਨੂੰ ਸੀ.ਐਮ ਮਾਨ ਦੀ ਸੰਗਰੂਰ ਕੋਠੀ ਦੇ ਘਿਰਾਓ ਦੀਆਂ ਤਿਆਰੀਆਂ ਤੇਜ਼ ਕਰੋ-ਸੁਖਵਿੰਦਰ ਸਿੰਘ

ਗੁਰਦਾਸਪੁਰ, 31 ਮਾਰਚ (ਸਰਬਜੀਤ ਸਿੰਘ)—ਸੁਖਵਿੰਦਰ ਸਿੰਘ ਆਜ਼ਾਦ ਢਿੱਲਵਾਂ ਨੇ ਦੱਸਿਆ ਕਿ ਬੇਰੁਜ਼ਗਾਰ ਜਥੇਬੰਦੀਆਂ ਦੀਆਂ ਸਾਂਝੀਆਂ ਮੰਗਾਂ ਨੂੰ ਲੈਕੇ,ਖਾਸ ਕਰਕੇ ਸਾਰੀਆਂ ਖਾਲੀ ਅਸਾਮੀਆਂ ਅਤੇ ਉਮਰ ਹੱਦ ਛੋਟ ਦੀ ਮੰਗ ਨੂੰ ਲੈਕੇ 7 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ,ਬੇਰੁਜ਼ਗਾਰ ਬੀ ਐਡ ਟੈਟ ਪਾਸ (ਸਾਰੇ ਵਿਸ਼ਿਆਂ […]

Continue Reading

ਆਪਣੇ ਹੱਕਾਂ ਲਈ ਸੰਘਰਸ਼ ਤੇ ਉਤਰੇ ਮਾਰਸ਼ਲ ਮਸ਼ੀਨ ਲਿਮਿਟਡ ਲੁਧਿਆਣਾ ਦੇ ਮਜ਼ਦੂਰ

ਲੁਧਿਆਣਾ, ਗੁਰਦਾਸਪੁਰ, 31 ਮਾਰਚ (ਸਰਬਜੀਤ ਸਿੰਘ)—ਮਾਰਸ਼ਲ ਮਸ਼ੀਨ ਲਿਮਿਟਡ, ਲੁਧਿਆਣਾ ਦੇ ਮਜਦੂਰ ਆਪਣੇ ਹੱਕਾਂ ਲਈ ਫਰਵਰੀ 2023 ਤੋਂ ਕਾਰਖਾਨਾ ਮਜਦੂਰ ਯੂਨੀਅਨ ਦੀ ਅਗਵਾਈ ਵਿੱਚ ਸੰਘਰਸ਼ ਕਰ ਰਹੇ ਹਨ। 7 ਤੋਂ 10 ਫਰਵਰੀ 2023 ਤੱਕ ਚੱਲੀ ਹੜਤਾਲ ਦੌਰਾਨ ਕੰਪਨੀ ਨਾਲ਼ ਹੋਇਆ ਲਿਖਤੀ ਸਮਝੌਤਾ ਤੋੜਨ ਤੋਂ ਬਾਅਦ ਮਜਦੂਰਾਂ ਨੂੰ 28 ਫਰਵਰੀ ਨੂੰ ਮੁੜ ਹੜਤਾਲ ਕਰਨੀ ਪਈ ਜੋ 10 […]

Continue Reading

3.5 ਲੱਖ ਡਰਾਈਵਿੰਗ ਲਾਇਸੈਂਸ ਤੇ ਗੱਡੀਆਂ ਦੀਆਂ ਆਰਸੀਆਂ ਅਜੇ ਲੋਕਾਂ ਨਹੀਂ ਮਿਲੀਆਂ, ‘ਆਪ’ ਆਸਾਨ ਸੇਵਾ ਪ੍ਰਦਾਨ ਕਰਨ ਵਿੱਚ ਅਸਫਲ ਰਹੀ- ਬਾਜਵਾ

ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਕਿਹਾ ਕਿ ਜਲਦੀ ਹੀ ਲੋਕਾਂ ਨੂੰ ਡਰਾਈਵਿੰਗ ਲਾਇਸੈਂਸ ਅਤੇ ਆਰ.ਸੀ ਮਿਲਣੀ ਹੋਣਗੀਆਂ ਸ਼ੁਰੂ ਪੰਜਾਬ ਦੇ ਲੋਕਾਂ ਨੂੰ ਘਰ ਦੇ ਦਰਵਾਜ਼ੇ ‘ਤੇ ਡਰਾਈਵਿੰਗ ਲਾਇਸੈਂਸ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਗਰੰਟੀ ਦੇ ਨਾਲ ਬੇਵਕੂਫ਼ ਬਣਾਇਆ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ 31 ਮਾਰਚ (ਸਰਬਜੀਤ ਸਿੰਘ)– ਪੰਜਾਬ ਦੇ ਵਿਰੋਧੀ ਧਿਰ […]

Continue Reading

ਪੰਜਾਬ ਦੇ 2344 ਅਫਸ਼ਰਸ਼ਾਹੀ ਦੇ ਦਿਮਾਗ਼ਾਂ ਅੰਦਰਲੀ ਗੈਰ ਲੋਕਤੰਤਰੀ ਸੋਚ ਨਹੀ ਬਦਲੀ

ਗੁਰਦਾਸਪੁਰ, 30 ਮਾਰਚ (ਸਰਬਜੀਤ ਸਿੰਘ)—ਆਰ.ਟੀ.ਏ ਤੋਂ ਮਿਲੀ ਜਾਣਕਾਰੀ ਅਨੁਸਾਰ ਵੀ ਆਈ ਪੀ ਕਲਚਰ ਖਤਮ ਕਰੋ – ਪੰਜਾਬ ਦੇ 2344 ਅਫਸ਼ਰਸ਼ਾਹੀ ਦੇ ਦਿਮਾਗ਼ਾਂ ਅੰਦਰਲੀ ਗੈਰ ਲੋਕਤੰਤਰੀ ਸੋਚ ਨਹੀ ਬਦਲੀ,, ਸਿਰਫ ਲਾਲ ਬੱਤੀ ਦਾ ਰੰਗ ਬਦਲ ਲਿਆ ••• ਇਨਾਂ ਦੀਆਂ ਗੱਡੀਆਂ ਤੇ ਸੁਰੱਖਿਆ ਉਤੇ ਪੰਜਾਬੀਆਂ ਦੇ ਟੈਕਸਾਂ ਦਾ ਖਰਚ ਹੋ ਰਿਹਾ 1000 ਕ੍ਰੋੜ ਰੁਪਿਆ ਸਲਾਨਾ ਬੰਦ ਕਰੋ- […]

Continue Reading

ਜਲੰਧਰ ਜ਼ਿਮਨੀ ਚੋਣ ‘ਚ ਬਾਜਵਾ ਨੂੰ ਗੜਬੜੀ ਦਾ ਅੰਦੇਸ਼ਾ

ਚੋਣ ਜ਼ਾਬਤਾ ਸਖ਼ਤੀ ਨਾਲ ਲਾਗੂ ਹੋਵੇ – ਬਾਜਵਾ ਮਾਨ ਨੂੰ ਸਾਰੇ ਆਮ ਆਦਮੀ ਕਲੀਨਿਕਾਂ ਤੋਂ ਤੁਰੰਤ ਆਪਣੀਆਂ ਤਸਵੀਰਾਂ ਹਟਾਉਣ ਲਈ ਕਿਹਾ ਜਾਣਾ ਚਾਹੀਦਾ ਹੈ ਚੰਡੀਗੜ੍ਹ, ਗੁਰਦਾਸਪੁਰ, 30 ਮਾਰਚ (ਸਰਬਜੀਤ ਸਿੰਘ)— ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਾਰਤੀ ਚੋਣ ਕਮਿਸ਼ਨ ਨੂੰ 10 ਮਈ ਨੂੰ ਹੋਣ ਵਾਲੀ ਜਲੰਧਰ ਲੋਕ […]

Continue Reading

ਬਾਦਲਾ ਨੇ 1986’ਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਪ੍ਰੋ. ਮਨਜੀਤ ਸਿੰਘ ਦਾ ਹੁਕਮ ਮੰਨਣ ਤੋਂ ਇਨਕਾਰ ਕਰਕੇ ਗੁਰੂ ਘਰ ਨਾਲ ਮੱਥਾ ਲਾਉਣ ਦੀ ਪ੍ਰਿਤ ਪਾਈ ਸੀ- ਭਾਈ ਵਿਰਸਾ ਸਿੰਘ ਖਾਲਸਾ ।

ਗੁਰਦਾਸਪੁਰ, 30 ਮਾਰਚ (ਸਰਬਜੀਤ ਸਿੰਘ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਗੁਰੂਘਰ ਨਾਲ ਮੱਥਾ ਲਾਉਣ ਦੇ ਦੋਸ਼ ਲਾਉਣ ਵਾਲੇ ਸੁਖਬੀਰ ਬਾਦਲ ਇਹ ਦੱਸਣ ਕਿ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਪ੍ਰੋ ਮਨਜੀਤ ਸਿੰਘ ਵੱਲੋਂ 1978’ਚ ਵੱਡੇ ਬਾਦਲ ਨੂੰ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਣ ਵਾਲੇ ਦਿੱਤੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰਕੇ ਗੁਰੂ […]

Continue Reading

ਚੇਅਰਮੈਨ ਬਹਿਲ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਾਜੇਚੱਕ ‘ਚ ਬਣੇ ਐਡੀਸ਼ਨਲ ਕਲਾਸ ਰੂਮ ਦਾ ਉਦਘਾਟਨ

ਪੰਜਾਬ ਸਰਕਾਰ ਮਿਆਰੀ ਸਿੱਖਿਆ ਲਈ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ : ਬਹਿਲ ਗੁਰਦਾਸਪੁਰ,30 ਮਾਰਚ (ਸਰਬਜੀਤ ਸਿੰਘ ) — ਸਿੱਖਿਆ ਦੇ ਖੇਤਰ ਵਿੱਚ ਸੁਧਾਰ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ , ਇਸ ਲਈ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਪਰੋਕਤ ਗੱਲਾਂ ਦਾ ਪ੍ਰਗਟਾਵਾ ਪੰਜਾਬ […]

Continue Reading