ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਕਨਵੋਕੇਸ਼ਨ ਦੌਰਾਨ 477 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ
ਚੇਅਰਮੈਨ ਰਮਨ ਬਹਿਲ ਨੇ ਵਿਦਿਆਰਥੀਆਂ ਦੇ ਬੇਹਤਰ ਭਵਿੱਖ ਦੀ ਕਾਮਨਾ ਕੀਤੀ ਚੇਅਰਮੈਨ ਰਮਨ ਬਹਿਲ ਵੱਲੋਂ ਕਾਲਜ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ ਗੁਰਦਾਸਪੁਰ, 13 ਮਾਰਚ (ਸਰਬਜੀਤ ਸਿੰਘ) – ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਅੱਜ ਸਲਾਨਾ ਕਨਵੋਕੇਸ਼ਨ ਕਰਵਾਈ ਗਈ, ਜਿਸ ਵਿੱਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਅਤੇ ਪ੍ਰੋ. ਅਸ਼ਵਨੀ ਭੱਲਾ, ਡਿਪਟੀ ਡਾਇਰੈਕਟਰ, […]
Continue Reading

