ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਏਗਾ ਬਜਟ- ਹਰਜੋਤ ਸਿੰਘ ਬੈਂਸ
ਬਜਟ ਵਿੱਚ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਖੇਤਰ ਲਈ 3136 ਕਰੋੜ ਦਾ ਬਜਟ ਰੱਖਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਪੰਜਾਬ ਦੇ ਸਰਕਾਰੀ ਸਕੂਲਾਂ ਲਈ 2847 ਕਰੋੜ ਰੱਖੇ ਚੰਡੀਗੜ੍ਹ, ਗੁਰਦਾਸਪੁਰ 11 ਮਾਰਚ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਨੂੰ ਸਿੱਖਿਆ ਖੇਤਰ ਵਿੱਚ ਮਿਸਾਲੀ ਤਬਦੀਲੀਆਂ ਦਾ ਰਾਹ ਪੱਧਰਾ ਕਰਨ ਵਾਲਾ ਦੱਸਦਿਆਂ ਪੰਜਾਬ ਦੇ ਸਿੱਖਿਆ […]
Continue Reading

