ਪੁਰਾਣੇ ਸਿਵਲ ਹਸਪਤਾਲ ਦੇ ਨਵੀਨੀਕਰਨ ਲਈ 2 ਕਰੋੜ 42 ਲੱਖ ਦੀ ਗਰਾਂਟ ਜਾਰੀ, ਟੈਂਡਰ ਅਲਾਟ, ਜਲਦ ਸ਼ੁਰੂ ਹੋਵੇਗਾ ਕੰਮ, ਚੇਅਰਮੈਨ ਰਮਨ ਬਹਿਲ ਨੇ ਲਿਆ ਜਾਇਜਾ
ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ)– ਗੁਰਦਾਸਪੁਰ ਸ਼ਹਿਰ ਅੰਦਰ ਬੰਦ ਪਏ ਪੁਰਾਣੇ ਸਿਵਲ ਹਸਪਤਾਲ ਨੂੰ ਮੁੜ ਚਾਲੂ ਕਰਵਾਉਣ ਲਈ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਕੀਤਾ ਗਿਆ ਵਾਅਦਾ ਆਖਰਕਾਰ ਪੂਰਾ ਹੋਣ ਜਾ ਰਿਹਾ ਹੈ। ਇਸ ਚੱਲਦਿਆਂ ਪੰਜਾਬ ਸਰਕਾਰ ਨੇ ਇਸ ਹਸਪਤਾਲ ਨੂੰ ਅਰਬਨ ਕਮਿਊਨਿਟੀ ਹੈਲਥ ਸੈਂਟਰ ਵਿੱਚ ਤਬਦੀਲ ਕਰਨ ਦੇ ਬਾਅਦ ਹੁਣ ਇਸ […]
Continue Reading

