ਸੀ.ਬੀ.ਏ ਇੰਫੌਟੈਕ

ਗੁਰਦਾਸਪੁਰ, 30 ਮਾਰਚ (ਸਰਬਜੀਤ ਸਿੰਘ)– सी बी ए। इन्फ़ोटेक की ओर से श्री रीरामनवमी के पावन पर्व की हार्दिक शुभकामनाएं। 🙏 मर्यादा पुरुषोत्तम भगवान श्रीराम शौर्य, संयम, धैर्य एवं मर्यादा पालन के प्रतीक है। रामनवमी का यह पर्व सभी के लिए मंगलकारी हो। जय श्रीराम!🙏 RamNavami #JaiShriRam #RamNavami2023 #श्रीरामनवमी #cbainfotechgurdaspur

Continue Reading

ਟੀ.ਬੀ. ਦੀ ਬਿਮਾਰੀ ਇਲਾਜਯੋਗ ਹੈ, ਜਾਗਰੂਕਤਾ ਅਤੇ ਲੋਕਾਂ ਦੀ ਭਾਗੀਦਾਰੀ ਨਾਲ ਪਾਈ ਜਾ ਸਕਦੀ ਹੈ ਇਸ ਨਾਮੁਰਾਦ ਬਿਮਾਰੀ ਨੂੰ ਠੱਲ : ਚੇਅਰਮੈਨ ਰਮਨ ਬਹਿਲ

ਸਰਕਾਰ ਨੇ ਪੰਜਾਬ ’ਚ 2025 ਤੱਕ ਟੀ.ਬੀ ਨੂੰ ਖਤਮ ਕਰਨ ਦਾ ਟੀਚਾ ਮਿੱਥਿਆ ਲੋਕ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਟੀ.ਬੀ ਦਾ ਮੁਫ਼ਤ ਇਲਾਜ ਕਰਵਾ ਸਕਦੇ ਹਨ ਗੁਰਦਾਸਪੁਰ, 30 ਮਾਰਚ (ਸਰਬਜੀਤ ਸਿੰਘ)– ਭਾਵੇਂ ਟੀ.ਬੀ. ਇੱਕ ਲਾਗ (ਛੂਤ) ਦੀ ਬਿਮਾਰੀ ਹੈ, ਪਰ ਜੇਕਰ ਸਮੇਂ ਸਿਰ ਇਸ ਦਾ ਪਤਾ ਲੱਗ ਜਾਵੇ ਅਤੇ ਇਲਾਜ ਕੀਤਾ ਜਾਵੇ ਤਾਂ ਇਹ ਪੂਰੀ […]

Continue Reading

ਪੰਜਾਬ ਹੋਮ ਗਾਰਡ ਐਂਡ ਸਿਵਲ ਡਿਫੈਂਸ ਵੱਲੋਂ ਗੁਰਦਾਸਪੁਰ ਵਿਖੇ 3 ਰੋਜ਼ਾ ਰਿਵੈਂਪਿੰਗ ਆਫ ਸਿਵਲ ਡੀਫੈਂਸ ਕੈਂਪ ਲਗਾਇਆ ਗਿਆ

ਕੈਂਪ ਦੌਰਾਨ 200 ਵਲੰਟੀਅਰਜ਼ ਨੇ ਭਾਗ ਲਿਆ ਗੁਰਦਾਸਪੁਰ, 30 ਮਾਰਚ (ਸਰਬਜੀਤ ਸਿੰਘ)–ਪੰਜਾਬ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਪੰਜਾਬ ਹੋਮ ਗਾਰਡ ਐਂਡ ਸਿਵਲ ਡਿਫੈਂਸ ਵੱਲੋਂ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਕਰਵਾਇਆ ਗਿਆ 3 ਰੋਜ਼ਾ ਰਿਵੈਂਪਿੰਗ ਆਫ ਸਿਵਲ ਡੀਫੈਂਸ ਕੈਂਪ ਅੱਜ ਸਮਾਪਤ ਹੋ ਗਿਆ ਹੈ। ਇਸ ਕੈਂਪ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਟ੍ਰੇਨਿੰਗ ਸਟਾਫ਼ ਅਤੇ ਗੈਸਟ ਫਕੈਲਟੀ ਵੱਲੋਂ […]

Continue Reading

1 ਅਪ੍ਰੈਲ ਤੋਂ ਅਸ਼ੀਰਵਾਦ ਸਕੀਮ ਲਈ ਬਿਨੈਪੱਤਰ ਕੇਵਲ ਆਨ-ਲਾਈਨ ਪੋਰਟਲ ਉੱਪਰ ਹੀ ਲਏ ਜਾਣਗੇ – ਜ਼ਿਲ੍ਹਾ ਨਿਆਂ ਅਤੇ ਅਧਿਕਾਰਤਾ ਅਫ਼ਸਰ

ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਲਈ ਆਨ-ਲਾਈਨ ਪੋਰਟਲ ਦੀ ਕੀਤੀ ਸ਼ੁਰੂਆਤ ਗੁਰਦਾਸਪੁਰ, 30 ਮਾਰਚ (ਸਰਬਜੀਤ ਸਿੰਘ)–ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਸ਼ੀਰਵਾਦ ਸਕੀਮ ਤਹਿਤ  ਲੜਕੀਆਂ ਦੇ ਵਿਆਹ ਸਮੇਂ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਨੂੰ ਆਨ-ਲਾਈਨ ਪੋਰਟਲ ਤੇ ਅਪਲਾਈ ਕਰਨ ਸਬੰਧੀ ਪੰਜਾਬ ਸਰਕਾਰ ਵੱਲੋ ਆਨ ਲਾਈਨ ਪੋਰਟਲ https://ashirwad.punjab.gov.in ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ […]

Continue Reading

ਪੰਜਾਬ ਪੁਲਿਸ ਹੈਲਪਲਾਈਨ 181 ‘ਤੇ ਕਾਲ ਤੇ ਮਿਲੀ ਸ਼ਿਕਾਇਤ, ਕੀਤਾ ਨਿਪਟਾਰਾ

ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ)–ਬਟਾਲਾ ਤੋਂ ਸ਼ਿਕਾਇਤਕਰਤਾ ਇੱਕ ਔਰਤ ਨੇ ਪੰਜਾਬ ਪੁਲਿਸ ਹੈਲਪਲਾਈਨ 181 ‘ਤੇ ਕਾਲ ਕਰਕੇ ਦੱਸਿਆ ਕਿ ਉਸਦੇ ਸਹੁਰੇ ਪਰਿਵਾਰ ਤੋਂ ਗੁਰਿੰਦਰ ਸਿੰਘ ਨੇ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਅਤੇ ਉਸ ਨਾਲ ਕੁੱਟ-ਮਾਰ ਕੀਤੀ ਹੈ। 181 ਹੈਲਪਲਾਈਨ ‘ਤੇ ਤਾਇਨਾਤ ਪੰਜਾਬ ਪੁਲਿਸ ਦੇ ਅਧਿਕਾਰੀ ਨੇ ਗੌਰ ਨਾਲ ਸ਼ਿਕਾਇਤ ਸੁਣੀ ਅਤੇ ਉਸਦੀ ਸ਼ਿਕਾਇਤ ਸਬੰਧਤ ਜਿਲ੍ਹੇ […]

Continue Reading

ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਨੂੰ ਦਿੱਤਾ ਗਿਆ ਡਿਪਟੀ ਇੰਸਪੈਕਟਰ ਜਨਰਲ ਪੁਲਸ ਕਮਾਂਡੋ ਦਾ ਵਾਧੂ ਚਾਰਜ

ਚੰਡੀਗੜ੍ਹ, ਗੁਰਦਾਸਪੁਰ 29 ਮਾਰਚ (ਸਰਬਜੀਤ ਸਿੰਘ)–ਸਰਵ ਸ੍ਰੀ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ ਅਧਿਕਾਰੀ ਡੀ.ਆਈ.ਜੀ ਨੂੰ ਡਿਪਟੀ ਇੰਸਪੈਕਟਰ ਜਨਰਲ ਪੁਲਸ ਕਮਾਂਡੋ, ਬਹਾਦਰਗੜ੍ਹ, ਪਟਿਆਲਾ ਦਾ ਵਾਧੂ ਚਾਰਜ਼ ਦਿੱਤਾ ਗਿਆ ਹੈ। ਇਸਦੇ ਨਾਲ ਉਹ ਇਸ ਸਮੇਂ ਡਿਪਟੀ ਇੰਸਪੈਕਟਰ ਜਨਰਲ ਪੁਲਸ ਪੀਏਪੀ-2, ਚੰਡੀਗੜ੍ਹ ਦਾ ਚਾਰਜ ਅਹੁੱਦੇ ਤੇ ਤੈਨਾਤ ਹਨ। ਵਰਣਯੋਗ ਇਹ ਹੈ ਕਿ ਇਸ ਤੋਂ ਪਹਿਲਾਂ ਹਰਚਰਨ ਸਿੰਘ ਭੁੱਲਰ ਵਿਜੀਲੈਂਸ […]

Continue Reading

ਜੱਥੇਦਾਰ ਅਕਾਲ ਤਖ਼ਤ ਸਾਹਿਬ ਤੇ ਪ੍ਰਧਾਨ ਐਸ.ਜੀ.ਪੀ.ਸੀ ਹਰ ਕੌਮੀ ਮਸਲੇ ਤੇ ਬਾਦਲ ਦੀ ਸਿਆਸਤ ਕਰਨੀ ਬੰਦ ਕਰਨ– ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ)–ਬਾਦਲਕਿਆਂ ਨੂੰ ਜਦੋਂ ਦਾ ਪੰਜਾਬ ਦੇ ਲੋਕਾਂ ਨੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਕਰਕੇ ਸਿਖ ਪੰਥ ਵਾਲੀ ਮੁੱਢਲੀ ਸਿਆਸਤ’ਚ ਹੀਰੋ ਤੋਂ ਜ਼ੀਰੋ ਕੀਤਾ ਹੈ,ਉਸ ਵਕਤ ਤੋਂ ਬਾਦਲਕੇ ਜਥੇਦਾਰ ਅਕਾਲ ਤਖਤ ਸਾਹਿਬ ਅਤੇ ਐਸ ਜੀ ਪੀ ਸੀ ਪ੍ਰਧਾਨ ਦੀ ਦੁਰਵਰਤੋਂ ਕਰਕੇ ਆਪਣੀ ਸਿਆਸੀ ਹੋਂਦ ਬਣਾਉਣ ਲਈ ਲਗਾਤਾਰ ਤਰਲੋ ਮੱਛੀ […]

Continue Reading

ਚੇਅਰਮੈਨ ਰਮਨ ਬਹਿਲ ਨੇ 6.26 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਬਾਜੇਚੱਕ ਵਿੱਚ ਬਣੇ ਐਡੀਸ਼ਨਲ ਕਲਾਸ ਰੂਮ ਦਾ ਉਦਘਾਟਨ ਕੀਤਾ

ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਰਾਜ ਸਰਕਾਰ ਵਚਨਬੱਧ- ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ)– ਸਿੱਖਿਆ ਖੇਤਰ ਦਾ ਸੁਧਾਰ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਰਾਜ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕ੍ਰਾਤੀਖਾਰੀ ਸੁਧਾਰ ਲਿਆਉਣ ਲਈ ਯਤਨ ਲਗਾਤਾਰ ਜਾਰੀ ਹਨ। ਰਾਜ ਸਰਕਾਰ ਵੱਲੋਂ ਜਿਥੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ […]

Continue Reading

ਇਮਤਿਹਾਨਾਂ ਦੌਰਾਨ ਲਾਊਡ ਸਪੀਕਰਾਂ ਦੀ ਵਰਤੋਂ `ਤੇ ਮੁਕੰਮਲ ਪਾਬੰਦੀ ਲਗਾਈ

ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ)– ਮਾਨਯੋਗ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਸਕੂਲ ਸਿੱਖਿਆ ਵਿਭਾਗ ਪੰਜਾਬ (ਮੋਹਾਲੀ) ਵਲੋਂ ਆਪਣੇ ਦਫਤਰ ਦੇ ਪੱਤਰ ਨੰਬਰ ਮੀਮੋ ਨੰ: ਈ-471658/ਐੱਸ.ਈ.ਸੀ.ਆਰ.ਟੀ./ਕਿਊ.ਪੀ./ਯੂ.ਪੀ./2023 ਮਿਤੀ 20/03/2023 ਰਾਹੀਂ ਸੂਚਿਤ ਕੀਤਾ ਗਿਆ ਸੀ ਕਿ ਪੰਜਾਬ ਰਾਜ ਦੇ ਸਾਰੇ ਸਰਕਾਰੀ, ਗੈਰ-ਸਰਕਾਰੀ ਵਿਦਿਅਕ ਅਦਾਰਿਆਂ/ਸਕੂਲਾਂ ਵਿਚ ਵਿਦਿਆਰਥੀਆਂ ਦੇ ਬੋਰਡ ਅਤੇ ਨੋਨ-ਬੋਰਡ ਪ੍ਰੀਖਿਆਵਾਂ ਸ਼ੁਰੂ ਹੋ ਚੁੱਕੀਆਂ ਹਨ ਜੋ ਕਿ ਲੱਗਭੱਗ ਅਪ੍ਰੈਲ […]

Continue Reading