ਗੁਰਦੁਆਰਾ ਸੰਤ ਸਰ ਰਮੀਦੀ ਵਿਖੇ ਚੇਤ ਮਹੀਨੇ ਦੀ ਮੱਸਿਆ ਤੇ ਹਜ਼ਾਰਾਂ ਸੰਗਤਾਂ ਨੇ ਨਕਮਸਤਕ ਹੋ ਕੇ ਧਾਰਮਿਕ ਦੀਵਾਨ’ਚ ਹਾਜ਼ਰੀ ਲਵਾਈ- ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 24 ਮਾਰਚ (ਸਰਬਜੀਤ ਸਿੰਘ)–ਚੇਤ ਮਹੀਨੇ ਦੀ ਮੱਸਿਆ ਤੇ ਹਜ਼ਾਰਾਂ ਸੰਗਤਾਂ ਨੇ ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਨਕਮਸਤਕ ਹੋ ਕੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਕੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਇਆ, ਅਖੰਡ ਪਾਠਾਂ ਦੇ ਲੜੀਵਾਰ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਸਮੂਹ ਧਾਰਮਿਕ ਬੁਲਾਰਿਆਂ ਨੇ ਸੰਗਤਾਂ ਨੂੰ ਗੁਰਬਾਣੀ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ […]
Continue Reading

